• Latest
  • Trending
ਪੰਜਾਬ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ ਨੇ ਅਹੁਦਾ ਸੰਭਾਲਿਆ

ਪੰਜਾਬ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ ਨੇ ਅਹੁਦਾ ਸੰਭਾਲਿਆ

8 years ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

23 minutes ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

49 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

56 minutes ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

1 hour ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

2 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

3 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ ਨੇ ਅਹੁਦਾ ਸੰਭਾਲਿਆ

February 7, 2019
in ਪੰਜਾਬ
ਪੰਜਾਬ ਦੇ ਨਵੇਂ ਡੀਜੀਪੀ ਦਿਨਕਰ ਗੁਪਤਾ ਨੇ ਅਹੁਦਾ ਸੰਭਾਲਿਆ

ਚੰਡੀਗੜ, 7 ਫਰਵਰੀ (ਵਿਸ਼ਵ ਵਾਰਤਾ) – ਪੰਜਾਬ ਦੇ ਨਵੇਂ ਬਣੇ ਡੀਜੀਪੀ ਦਿਨਕਰ ਗੁਪਤਾ ਨੇ ਅਹੁਦਾ ਸੰਭਾਲ ਲਿਆ ਹੈ।

1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਅੱਜ ਸੁਰੇਸ਼ ਅਰੋੜਾ ਦੀ ਥਾਂ ਪੰਜਾਬ ਦੇ ਡੀ.ਜੀ.ਪੀ. ਬਣੇ ਹਨ ਜੋ ਪਿਛਲੇ ਸਾਲ 30 ਸਤੰਬਰ ਨੂੰ ਸੇਵਾ ਮੁਕਤੀ ਤੋਂ ਬਾਅਦ ਸੇਵਾਕਾਲ ਦੇ ਵਾਧੇ ‘ਤੇ ਸਨ। ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦਿੱਤੀ।
ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਦਿਨਕਰ ਗੁਪਤਾ ਆਪਣੇ ਬੈਚ ਦੇ ਤਿੰਨਾਂ ਅਧਿਕਾਰੀਆਂ ਤੋਂ ਸਭ ਤੋਂ ਸੀਨੀਅਰ ਸਨ ਜਿਨਾਂ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂ.ਪੀ.ਐਸ.ਸੀ. ਨੇ ਇਸ ਉੱਚ ਅਹੁਦੇ ਦੀ ਨਿਯੁਕਤੀ ਲਈ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਤੋਂ ਪਹਿਲਾਂ ਦਿਨਕਰ ਗੁਪਤਾ ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ ਤਾਇਨਾਤ ਸਨ ਜੋ ਪੰਜਾਬ ਸਟੇਟ ਇੰਟੈਲੀਜੈਂਸ ਵਿੰਗ, ਸਟੇਟ ਐਂਟੀ ਟੈਰੋਰਿਸਟ ਸਕਵਾਇਡ (ਏ.ਟੀ.ਐਸ.) ਅਤੇ ਆਰਗੇਨਾਇਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਸਿੱਧੀ ਨਿਗਰਾਨੀ ਕਰਦਾ ਹੈ।
ਤਜਰਬੇਕਾਰ ਅਧਿਕਾਰੀ ਦਿਨਕਰ ਗੁਪਤਾ ਨੂੰ ਕੇਂਦਰ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਪੱਧਰ ਦੀ ਅਸਾਮੀ ਲਈ ਨਿਯੁਕਤੀ ਵਾਸਤੇ 26.04.2018 ਨੂੰ ਸੂਚੀ ਦਰਜ ਕੀਤਾ ਗਿਆ ਸੀ। ਉਹ 1987 ਬੈਚ ਦੇ 20 ਆਈ.ਪੀ.ਐਸ. ਅਧਿਕਾਰੀਆਂ ਵਿੱਚ ਸ਼ਾਮਲ ਸਨ ਜਿਨਾਂ ਨੂੰ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ। ਉਹ ਪੰਜਾਬ ਦੇ ਇਸ ਸੂਚੀ ਵਿੱਚ ਸ਼ਾਮਲ ਇਕੋ-ਇਕ ਅਧਿਕਾਰੀ ਸਨ।
ਦਿਨਕਰ ਗੁਪਤਾ ਜੂਨ, 2004 ਤੋਂ ਜੁਲਾਈ, 2012 ਤੱਕ  ਅੱਠ ਸਾਲ ਐਮ.ਐਚ.ਏ. ਕੋਲ ਕੇਂਦਰੀ ਡੈਪੂਟੇਸ਼ਨ ‘ਤੇ ਰਹੇ ਜਿੱਥੇ ਉਨਾਂ ਨੇ ਬਹੁਤ ਨਾਜੁਕ ਥਾਵਾਂ ‘ਤੇ ਜ਼ਿੰਮੇਵਾਰੀ ਨਿਭਾਈ ਜਿਨਾਂ ਵਿੱਚ ਐਮ.ਐਚ.ਏ. ਦੇ  ਡਿਗਨਟਰੀ ਪ੍ਰੋਟੈਕਸ਼ਨ ਡਵੀਜ਼ਨ ਦੇ ਮੁਖੀ ਦਾ ਅਹੁਦਾ ਵੀ ਸ਼ਾਮਲ ਸੀ।
ਦਿਨਕਰ ਗੁਪਤਾ ਨੇ ਅੱਤਵਾਦ ਦੇ ਸਮੇਂ ਦੌਰਾਨ ਲੁਧਿਆਣਾ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲਿਆਂ ਦੇ ਪੁਲਿਸ ਮੁਖੀ (ਐਸ.ਐਸ.ਪੀ.) ਵਜੋਂ ਸੱਤ ਸਾਲ ਤੋਂ ਵੱਧ ਸੇਵਾ ਨਿਭਾਈ। ਉਨਾਂ ਨੇ ਡੀ.ਆਈ.ਜੀ.(ਜਲੰਧਰ ਰੇਂਜ), ਡੀ.ਆਈ.ਜੀ.(ਲੁਧਿਆਣਾ ਰੇਂਜ), ਡੀ.ਆਈ.ਜੀ.(ਕਾਊਂਟਰ ਇੰਟੈਲੀਜੈਂਸ), ਪੰਜਾਬ ਅਤੇ ਡੀ.ਆਈ.ਜੀ.(ਇੰਟੈਲੀਜੈਂਸ) ਪੰਜਾਬ ਵਜੋਂ 2004 ਤੱਕ ਸੇਵਾ ਨਿਭਾਈ ਹੈ।
ਦਿਨਕਰ ਗੁਪਤਾ ਨੇ ਏ.ਡੀ.ਜੀ.ਪੀ. ਐਡਮਨਿਸਟ੍ਰੇਸ਼ਨ ਐਂਡ ਕਮਿਊਨਿਟੀ ਪੁਲਿਸਿੰਗ (2015-17), ਏ.ਡੀ.ਜੀ.ਪੀ. ਪ੍ਰੋਵਿਜ਼ਨਿੰਗ ਐਂਡ ਮਾਡਰਨਾਇਜੇਸ਼ਨ (2014-15), ਏ.ਡੀ.ਜੀ.ਪੀ. ਕਾਨੂੰਨ ਵਿਵਸਥਾ (2012-15), ਏ.ਡੀ.ਜੀ.ਪੀ. ਸੁਰੱਖਿਆ (2012-15), ਏ.ਡੀ.ਜੀ.ਪੀ. ਟ੍ਰੈਫਿਕ (2013-14), ਡੀ.ਆਈ.ਜੀ. ਰੇਂਜ (2002 ‘ਚ ਇਕ ਸਾਲ ਤੋਂ ਵੱਧ ਅਤੇ 2003-04), ਐਸ.ਐਸ.ਪੀ. (ਜਨਵਰੀ 1992 ਤੋਂ ਜਨਵਰੀ 1999 ਤੱਕ ਸੱਤ ਸਾਲ) ਸੇਵਾ ਨਿਭਾਈ।
ਦਿਨਕਰ ਗੁਪਤਾ ਨੂੰ ਬਹਾਦਰੀ ਲਈ 1992 ਵਿੱਚ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨਾਂ ਨੂੰ ਆਪਣੀ ਡਿਊਟੀ ਦੌਰਾਨ ਵਿਲੱਖਣ ਹੌਸਲਾ, ਬਹਾਦਰੀ ਅਤੇ ਸਮਰਪਣ ਵਿਖਾਉਣ ਲਈ 1994 ਵਿੱਚ ਬਾਰ ਟੂ ਪੁਲਿਸ ਮੈਡਲ ਨਾਲ ਸਨਮਾਨਿਆ ਗਿਆ। ਉਨਾਂ ਨੂੰ ਰਾਸ਼ਟਰਪਤੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ ਪੁਲਿਸ ਮੈਡਲ ਪ੍ਰਾਪਤ ਹੋਇਆ। ਉਨਾਂ ਨੂੰ 2010 ਵਿੱਚ ਸ਼ਾਨਦਾਰ ਸੇਵਾਵਾਂ ਲਈ ਰਾਸ਼ਟਰਪਤੀ ਪੁਲਿਸ ਮੈਡਲ ਮਿਲਿਆ।
ਦਿਨਕਰ ਗੁਪਤਾ ਜਾਰਜ ਵਾਸ਼ਿੰਗਟਨ ਯੂਨੀਵਰਸਿਟੀ, ਵਾਸ਼ਿੰਗਟਨ ਡੀ.ਸੀ.(ਯੂ.ਐਸ.ਏ.) ਵਿਖੇ 2000-01 ਦੌਰਾਨ ਵਿਜ਼ਟਿੰਗ ਪ੍ਰੋਫੈਸਰ ਰਹੇ ਜਿੱਥੇ ਉਨਾਂ ਨੇ ਜਨਵਰੀ-ਮਈ, 2001 ‘ਚ ‘ਗੋਰਮਿੰਟਸ ਅੰਡਰ ਸੀਜ਼: ਅੰਡਰਸਟੈਂਡਿੰਗ ਟੈਰੋਰਿਜ਼ਮ ਐਂਡ ਟੈਰੋਰਿਸਟਸ’ ਦੇ ਕੋਰਸ ਨੂੰ ਤਿਆਰ ਕੀਤਾ ਅਤੇ ਪੜਾਇਆ।
ਸਾਲ 1999 ‘ਚ ਗੁਪਤਾ ਨੂੰ ਬ੍ਰਿਟਿਸ਼ ਕਾਊਂਸਲ ਵੱਲੋਂ ਬ੍ਰਿਟਿਸ਼ ਚੇਵੇਨਿੰਗ ਗੁਰੂਕੁਲ ਸਕਾਲਰਸ਼ਿਪ ਪ੍ਰਦਾਨ ਕੀਤਾ ਗਿਆ ਜਿਸ ਦੇ ਹੇਠ ਉਨਾਂ ਨੇ ਲੰਡਨ ਸਕੂਲ ਆਫ ਇਕੋਨਾਮਿਕ, ਲੰਡਨ ਵਿਖੇ 10 ਹਫ਼ਤੇ ਦਾ ਗੁਰੂਕੁਲ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਉਨਾਂ ਨੇ ਸਕਾਟਲੈਂਡ ਯਾਰਡ, ਲੰਡਨ ਅਤੇ ਨਿਊ ਯਾਰਕ ਪੁਲਿਸ ਡਿਪਾਰਟਮੈਂਟ ਸਣੇ ਬਹੁਤ ਸਾਰੀਆਂ ਅੰਤਰਰਾਸ਼ਟਰੀ ਪੁਲਿਸ ਫੋਰਸਾਂ ਨੂੰ ਸਿਖਿਅਤ ਕੀਤਾ। ਉਨਾਂ ਨੇ ਯੂਨੀਵਰਸਿਟੀਆਂ ਅਤੇ ਅਮਰੀਕਾ ਦੇ ਪ੍ਰਮੁੱਖ ਬੁੱਧੀਜੀਵੀਆਂ ਵਿੱਚ ਆਪਣੇ ਭਾਸ਼ਣ ਦਿੱਤੇ। ਉਨਾਂ ਨੇ 1996 ਵਿੱਚ ਇੰਟਰਪੋਲ ਵੱਲੋਂ ਆਯੋਜਿਤ ਅੰਤਰਰਾਸ਼ਟਰੀ ਅੱਤਵਾਦ ਬਾਰੇ ਇਕ ਸਿੰਪੋਜ਼ਿਅਮ ਵਿੱਚ ਭਾਰਤੀ ਨੁਮਾਇੰਦਗੀ ਕੀਤੀ।
ਸਾਲ 1997 ਵਿੱਚ ਉਨਾਂ ਨੂੰ ਸੁਪਰਕਾਪ ‘ਤੇ ਭਾਰਤ ਦੀ ਡੀ.ਜੀ.ਪੀ./ਆਈ.ਜੀ.ਪੀ. ਕਾਨਫਰੈਂਸ ਵਿੱਚ ਪੇਸ਼ਕਾਰੀ ਕਰਨ ਲਈ ਸੱਦਾ ਦਿੱਤਾ ਗਿਆ। ਉਨਾਂ ਨੇ ਅਪਰਾਧ, ਡਾਟਾਬੇਸ, ਪ੍ਰਬੰਧਨ ਅਤੇ ਦਿਹਾਤ ਸੂਚਨਾ ਸਿਸਟਮ ਦਾ ਸਾਫਟਵੇਅਰ ਤਿਆਰ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

by Ranjit Singh
November 13, 2026
0

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Most Popular

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
2 hours ago
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 