ਐਸਵਾਈਐਲ ਮੁੱਦੇ ਤੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਆਂਗੇ – ਹਰਪਾਲ ਚੀਮਾ
ਚੰਡੀਗੜ੍ਹ,20 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਅੱਜ ਇੱਕ ਵੀਡੀਓ ਸ਼ੰਦੇਸ਼ ਜਾਰੀ ਕਰਦਿਆਂ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।
https://twitter.com/wishavwarta/status/1516684253568061448?s=20&t=UVapYR6m7Euq6Cb76DqzHg