<img class="alignnone size-medium wp-image-5605" src="http://wishavwarta.in/wp-content/uploads/2017/10/electricity-300x150.jpg" alt="" width="300" height="150" /> ਚੰਡੀਗੜ 22 ਜੂਨ - ਪੰਜਾਬ ਦੇ ਪੇਂਡੂ ਇਲਾਕਿਆਂ ਵਿਚ ਬਿਜਲੀ ਮਹਿੰਗੀ ਹੋ ਗਈ ਹੈ। ਪੰਜਾਬ ਸਰਕਾਰ ਨੇ ਬਿਜਲੀ ਕਰ 13 ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਵਧੀਆਂ ਹੋਈਆਂ ਦਰਾਂ 1 ਅਪ੍ਰੈਲ 2018 ਤੋਂ ਲਾਗੂ ਹੋਣਗੀਆਂ। ਇਸ ਸਬੰਧੀ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।