• Latest
  • Trending
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

2 years ago
ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

3 hours ago
ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

3 hours ago
ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

3 hours ago
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

3 hours ago
ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

ਪੁਲਿਸ ਨੇ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼ ; 1.16 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ

4 hours ago
ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

ਪੰਜਾਬ ਦੇ ਅਧਿਆਪਕਾਂ ਵਲੋਂ ਈਰਾਨੀ ਰਾਜਦੂਤ ਡਾ. ਮੁਹੰਮਦ ਫਤਹਾਲੀ ਨਾਲ ਮੁਲਾਕਾਤ ; ਮੀਨਾਬ ਸਕੂਲ ‘ਤੇ ਹੋਏ ਹਮਲੇ ਦੇ ਪੀੜਤਾਂ ਲਈ ਕੀਤੀ ਸਹਾਇਤਾ ਰਾਸ਼ੀ ਭੇਂਟ

4 hours ago
ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

ਹਾਰਰ-ਕਾਮੇਡੀ ਫਿਲਮ ‘Love Bite’ 18 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

ਭਾਰਤ ਅਤੇ ਯੂਰਪੀ ਸੰਸਦ ਨੇ ਰਣਨੀਤਕ ਭਾਈਵਾਲੀ, ਸੁਰੱਖਿਆ ਅਤੇ ਰੱਖਿਆ ਸਬੰਧਾਂ ‘ਤੇ ਕੀਤੀ ਚਰਚਾ 

5 hours ago
ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

ਉੱਤਰਾਖੰਡ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ ; ਮ੍ਰਿਤਕਾਂ ਦੀ ਗਿਣਤੀ ਵਧ ਕੇ ਹੋਈ 8 

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Sunday, November 29, 2026
No Result
View All Result
15 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

July 14, 2024
in ਪੰਜਾਬ
ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖੇਤੀਬਾੜੀ ਖੇਤਰ ‘ਚ ਭਾਈਵਾਲੀ ਬਾਰੇ ਵਿਆਪਕ ਚਰਚਾ

ਨਵੀਂ ਦਿੱਲੀ/ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਨਵੀਂ ਦਿੱਲੀ ਵਿਖੇ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਸ੍ਰੀ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ।

ਪੰਜਾਬ ਅਤੇ ਡੈਨਮਾਰਕ ਦਰਮਿਆਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਵਪਾਰ ਲਈ ਸੰਭਾਵੀ ਸਹਿਯੋਗ ਬਾਰੇ ਗੱਲਬਾਤ ‘ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸ੍ਰੀ ਸਵੈਨ ਨੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ਬਾਰੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਦਿਆਂ ਖੁਲ੍ਹੀ ਵਿਚਾਰ-ਚਰਚਾ ਕੀਤੀ।

ਮੀਟਿੰਗ ਦੌਰਾਨ ਦੋਹਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਆਪੋ-ਆਪਣੇ ਖੇਤਰਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ ‘ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ਬਾਰੇ ਗੱਲਬਾਤ ਕੀਤੀ ਗਈ, ਜਿਸ ਵਿੱਚ ਟਿਕਾਊ ਖੇਤੀ ਅਤੇ ਬਾਗ਼ਬਾਨੀ ਖੇਤਰ ‘ਚ ਨਵੀਨ ਤਕਨੀਕਾਂ, ਫ਼ੂਡ ਪ੍ਰੋਸੈਸਿੰਗ, ਬਾਇਓਗੈਸ ਖੇਤਰ ਦੇ ਵਿਕਾਸ, ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ, ਕੁਸ਼ਲ ਸਿੰਜਾਈ ਤਕਨੀਕਾਂ, ਜਲ ਸੰਭਾਲ ਉਦਮਾਂ ਅਤੇ ਡੇਅਰੀ ਖੇਤਰ ਵਿੱਚ ਸਹਿਯੋਗ ਆਦਿ ਸ਼ਾਮਲ ਰਿਹਾ।

ਬਾਗ਼ਬਾਨੀ ਮੰਤਰੀ ਨੇ ਪੰਜਾਬ ਦੀ ਅਮੀਰ ਖੇਤੀ ਵਿਰਾਸਤ ਅਤੇ ਬਾਗ਼ਬਾਨੀ ਖੇਤਰ ਦੇ ਆਧੁਨਿਕੀਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਸੂਬੇ ਦੀ ਖ਼ੁਸ਼ਹਾਲੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਭਾਈਵਾਲੀ ਦੀਆਂ ਸੰਭਾਵਨਾਵਾਂ ਨੂੰ ਤਲਾਸ਼ਣ ਲਈ ਵਚਨਬੱਧ ਹੈ, ਜੋ ਸੂਬੇ ਦੇ ਖੇਤੀ ਅਤੇ ਆਰਥਿਕ ਵਿਕਾਸ ਵਿੱਚ ਵੱਡੇ ਪੱਧਰ ‘ਤੇ ਯੋਗਦਾਨ ਪਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਬਾਇਓਗੈਸ ਦੇ ਖੇਤਰ ‘ਚ ਵਿਕਾਸ, ਜ਼ਮੀਨ ਹੇਠਲੇ ਪਾਣੀ ਦਾ ਪ੍ਰਬੰਧਨ ਅਤੇ ਕੁਸ਼ਲ ਸਿੰਜਾਈ ਤਕਨੀਕਾਂ ‘ਤੇ ਧਿਆਨ ਕੇਂਦਰਤ ਕਰਨ ਨਾਲ ਦੋਵਾਂ ਖੇਤਰਾਂ ਦੀਆਂ ਟਿਕਾਊ ਵਿਕਾਸ ਅਤੇ ਵਾਤਾਵਰਣ ਸੰਭਾਲ ਪ੍ਰਤੀ ਵਚਨਬੱਧਤਾਵਾਂ ਨੂੰ ਪੂਰਾ ਕੀਤਾ ਜਾ ਸਕੇਗਾ।

ਡੈਨਿਸ਼ ਰਾਜਦੂਤ ਸ੍ਰੀ ਸਵੈਨ ਨੇ ਟਿਕਾਊ ਖੇਤੀ ਤਕਨੀਕਾਂ, ਨਵਿਆਉਣਯੋਗ ਊਰਜਾ ਤਕਨੀਕਾਂ ਅਤੇ ਜਲ ਪ੍ਰਬੰਧਨ ਵਿੱਚ ਡੈਨਮਾਰਕ ਦੀ ਮੁਹਾਰਤ ਬਾਰੇ ਚਾਨਣਾ ਪਾਇਆ ਅਤੇ ਪੰਜਾਬ ਨਾਲ ਸੰਭਾਵੀ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਅਤੇ ਡੈਨਮਾਰਕ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਅਗਲੇ ਦਿਨਾਂ ਦੌਰਾਨ ਸ੍ਰੀ ਫਰੈਡੀ ਸਵੈਨ ਦੀ ਮੁਲਾਕਾਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਕਰਵਾਉਣ ਲਈ ਉਪਰਾਲੇ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸੂਬਾ ਪੱਧਰ ‘ਤੇ ਇੰਡੋ-ਡੈਨਿਸ਼ ਸਬੰਧਾਂ ਦੀ ਮਜ਼ਬੂਤੀ ਲਈ ਇੱਕ ਅਹਿਮ ਕਦਮ ਸਾਬਿਤ ਹੋਵੇਗੀ, ਜੋ ਆਉਣ ਵਾਲੇ ਸਮੇਂ ਵਿੱਚ ਵੱਖ-ਵੱਖ ਖੇਤਰਾਂ ‘ਚ ਆਪਸੀ ਸਹਿਯੋਗ ਲਈ ਰਾਹ ਪੱਧਰਾ ਕਰੇਗੀ। ਇਸ ਦੇ ਨਾਲ ਹੀ ਇਹ ਕਦਮ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਡੈਨਮਾਰਕ ਦੇ ਕਾਰੋਬਾਰ ਦੋਹਾਂ ਲਈ ਵੀ ਲਾਹੇਵੰਦ ਹੋਵੇਗਾ।

Tags: BREAKING NEWSPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

ਪੰਜਾਬ ਭਾਜਪਾ ਨੇ ਇੱਕ ਪੁਰਸ਼ ਨੂੰ ਸੌਂਪੀ ‘ਮਹਿਲਾ ਮੋਰਚੇ’ ਦੀ ਕਮਾਨ ; ਕਾਂਗਰਸ ਨੇ ਕੱਸਿਆ ਤੰਜ਼

by Navjot
November 28, 2026
0

  ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਪਾਰਟੀ ਦੇ ਸੰਗਠਨਾਤਮਕ...

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

ਪਟਿਆਲਾ ਨਗਰ ਨਿਗਮ ਵਿੱਚ 43 ਫ਼ੀਸਦੀ ਅਤੇ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਵਿੱਚ 64% ਵੋਟਿੰਗ ਦਰਜ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਅੱਜ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਬਾਘਾਪੁਰਾਣਾ ਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਚੋਣਾਂ...

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ

by Ankit
November 28, 2026
0

ਪਟਿਆਲਾ ਨਗਰ ਨਿਗਮ ਚੋਣਾਂ ਵਿੱਚ 43 ਫੀਸਦੀ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਨਗਰ ਕੌਂਸਲ ਚੋਣਾਂ ਵਿੱਚ 64 ਫੀਸਦੀ ਵੋਟਿੰਗ ਹੋਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ ਚੌਥੀ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਫਾਈਨਲ ਵਿੱਚ ਚੀਨ ਨੂੰ 3-1 ਨਾਲ ਹਰਾਇਆ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਚੌਥੀ ਵਾਰ ਮਹਿਲਾ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕਰ ਲਿਆ...

Most Popular

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
2 weeks ago
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 