<img class="alignnone size-medium wp-image-7640 alignleft" src="http://wishavwarta.in/wp-content/uploads/2017/11/rana-ji-190x300.jpg" alt="" width="190" height="300" /> ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਜਾਣਕਾਰੀ ਮੁਤਾਬਿਕ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੂੰ ਕੁੱਝ ਦਿਨ ਪਹਿਲਾਂ ਹੀ ਅਸਤੀਫਾ ਭੇਜਿਆ ਸੀ ।