ਚੰਡੀਗੜ੍ਹ 16 ਮਈ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ 6:00 ਵਜੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਮਿਲਣਗੇ, ਪੰਜਾਬ ਦੇ ਮੁੱਖ ਮੰਤਰੀ ਲੋਕਾਂ ਨਾਲ ਕੋਰੋਨਾ ਵਾਇਰਸ ਬਾਰੇ ਗੱਲਬਾਤ ਕਰਨਗੇ, ਇਸ ਤੋਂ ਇਲਾਵਾ ਕੈਪਟਨ ਪੰਜਾਬ ਵਿੱਚ ਕਰਫ਼ਿਊ ਵਧਾਉਣ ਦਾ ਐਲਾਨ ਵੀ ਕਰ ਸਕਦੇ ਹਨ। ਕਰਫ਼ਿਊ 30 ਮਈ ਤੱਕ ਵਧ ਸਕਦਾ ਹੈ।ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁੱਖ ਮੰਤਰੀਆਂ ਦੀ ਬੈਠਕ ਵਿਚ, ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਾਕ ਡਾਊਨ ਵਧਾਉਣ ਦੀ ਗੱਲ ਕੀਤੀ ਸੀ ।
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ
Punjab: ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ...