ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਅਪੀਲ
ਪੜ੍ਹੋ ,ਕੀ ਕਿਹਾ
ਚੰਡੀਗੜ੍ਹ, 18 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਹੁਣ ਸਿਰਫ 48 ਘੰਟੇ ਬਾਕੀ ਰਹਿ ਗਏ ਹਨ ਅਤੇ ਪੰਜਾਬ ਦੀ ਸਿਆਸਤ ਪੂਰੇ ਜ਼ੋਰਾਂ ‘ਤੇ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਵੀ ਕੁਮਾਰ ਵਿਸ਼ਵਾਸ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਲਾਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
As CM of Punjab, I request Hon'ble PM @narendramodi Ji to order an impartial enquiry in the matter of @DrKumarVishwas Ji’s video. Politics aside, people of Punjab have paid a heavy price while fighting separatism. Hon’ble PM needs to address the worry of every Punjabi. pic.twitter.com/aoSwie55yx
— Charanjit Singh Channi (@CHARANJITCHANNI) February 17, 2022























