ਚੰਡੀਗੜ੍ਹ 21 ਜੁਲਾਈ ( ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੇ ਅਸਤੀਫ਼ੇ ਨੂੰ ਲੈਕੇ ਅੱਜ ਅਫਵਾਹਾਂ ਦਾ ਜੋਰ ਗਰਮ ਰਿਹਾ ਹੈ ।ਪਰ ਦੇਰ ਰਾਤ ਦੀ ਜਾਣ ਕਾਰੀ ਅਨੁਸਾਰ ਸੁਰੇਸ਼ ਕੁਮਾਰ ਹੋਣਾ ਦਾ ਅਸਤੀਫ਼ਾ ਮੁੱਖ ਮੰਤਰੀ ਕੋਲ ਨਹੀਂ ਪਹੁੰਚਿਆ ਹੈ। ।ਇਥੇ ਇਹ ਵਰਣਯੋਗ ਹੈ ਕਿ ਸੁਰੇਸ਼ ਕੁਮਾਰ ਜਿਨ੍ਹਾਂ ਨੇ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਸਿਵਲ ਸਕੱਤਰੇਤ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਜਾਣਾ ਬੰਦ ਕੀਤਾ ਹੋਇਆ ਹੈ ਅਤੇ ਹੁਣ ਉਹਨਾਂ ਨੇ ਆਪਣੀ ਸਰਕਾਰੀ ਗੱਡੀ ਤੇ ਆਪਣਾ ਦਫ਼ਤਰੀ ਅਮਲਾ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਵੀ ਛੁੱਟੀ ਦੇ ਦਿੱਤੀ ਸੀ । ਸੁਰੇਸ਼ ਕੁਮਾਰ ਮੁੱਖ ਮੰਤਰੀ ਦੇ ਇੱਕ ਭਰੋਸੇਯੋਗ ਅਤੇ ਚਹੇਤੇ ਅਧਿਕਾਰੀ ਵੱਲੋਂ ਜਾਣੇ ਜਾਂਦੇ ਹਨ
ਲੋਕ ਸਭਾ ਚੋਣਾਂ 2024 – ਤੀਜੇ ਪੜਾਅ ‘ਚ 12 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਸ਼ੁਰੂ
ਲੋਕ ਸਭਾ ਚੋਣਾਂ 2024 - ਤੀਜੇ ਪੜਾਅ 'ਚ 12 ਰਾਜਾਂ ਦੀਆਂ 93 ਸੀਟਾਂ 'ਤੇ ਵੋਟਿੰਗ ਸ਼ੁਰੂ ਚੰਡੀਗੜ੍ਹ, 7ਮਈ(ਵਿਸ਼ਵ ਵਾਰਤਾ)- ਲੋਕ...