ਨਿਤਿਨ ਗਡਕਰੀ ਨਾਲ ਕਰ ਸਕਦੇ ਅਹਿਮ ਮੀਟਿੰਗ

ਚੰਡੀਗੜ੍ਹ, 14 ਜੂਨ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ਲਈ ਰਵਾਨਾ ਹੋਣਗੇ। ਮਿਲ਼ੀ ਜਾਣਕਾਰੀ ਅਨੁਸਾਰ ਸੀ.ਐਮ ਮਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਸ਼ਾਮ ਨੂੰ ਇੱਕ ਅਹਿਮ ਮੀਟਿੰਗ ਕਰ ਸਕਦੇ ਹਨ।
ਮੀਟਿੰਗ ਵਿੱਚ ਪ੍ਰਧਾਨ ਪੰਜਾਬ ਅਤੇ ਹੋਰ ਰਾਸ਼ਟਰੀ ਰਾਜ ਮਾਰਗਾਂ ਲਈ ਨਵੇਂ ਸੜਕੀ ਪ੍ਰੋਜੈਕਟ ਬਾਰੇ ਚਰਚਾ ਕਰਨਗੇ।






















