ਚੰਡੀਗੜ੍ਹ 21 ਅਗਸਤ ( ਵਿਸ਼ਵ ਵਾਰਤਾ )- ਪੰਜਾਬ ਅਤੇ ਹਰਿਆਣਾ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਵੀਕੈਂਡ ਲਾਕ ਡਾਊਨ ਲਾਗੂ ਕਰ ਦਿੱਤਾ ਗਿਆ ਹੈ । ਚੰਡੀਗੜ੍ਹ ਵਿੱਚ ਸਾਰੀਆਂ ਦੁਕਾਨਾਂ ਅਤੇ ਦਫਤਰ ਮਹੱਤਵਪੂਰਨ ਚੀਜ਼ਾਂ ਨੂੰ ਛੱਡ ਕੇ ਸ਼ਨੀਵਾਰ ਅਤੇ ਐਤਵਾਰ ਨੂੰ ਬੰਦ ਰਹਿਣਗੇ। ਇਹ ਆਦੇਸ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀਪੀ ਸਿੰਘ ਬਦਨੌਰ ਵੱਲੋਂ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿੱਚ ਰਾਤ ਦਾ ਕਰਫ਼ਿਊ ਰਾਤ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...