• Latest
  • Trending
ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਵੱਲੋਂ ਫਾਜ਼ਿਲਕਾ ਦਾ ਦੌਰਾ, ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਵੱਲੋਂ ਫਾਜ਼ਿਲਕਾ ਦਾ ਦੌਰਾ, ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

2 years ago
Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

4 minutes ago
National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

47 minutes ago
Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

2 hours ago
Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

Punjab: ਕੌਮੀ ਇਨਸਾਫ਼ ਮੋਰਚਾ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਲਈ CM ਮਾਨ ਦੇ ਪੱਤਰ ਦਾ ਸਵਾਗਤ

2 hours ago
Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

Punjab: ਮੋਹਾਲੀ ‘ਚ ‘ਪੰਜਾਬ ਯੂਥ ਰਨ’ ਮੈਰਾਥਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ

2 hours ago
Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

Punjab: ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਲਈ ਪਲੇਅਰਾਂ ਦੀ ਨਿਲਾਮੀ ਅੱਜ

2 hours ago
Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 August 2026 | Ang 632 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

ਵਿਆਹ ਦੇ ਬੰਧਨ ‘ਚ ਬੱਝੇ ਭਾਰਤੀ ਕ੍ਰਿਕਟਰ ਰਮਨਦੀਪ ਸਿੰਘ

12 hours ago
ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

12 hours ago
Hindi News
English News
Sunday, August 9, 2026
No Result
View All Result
31 °c
Chandigarh
29 ° Mon
26 ° Tue
30 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਵੱਲੋਂ ਫਾਜ਼ਿਲਕਾ ਦਾ ਦੌਰਾ, ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

May 28, 2024
in ਸਿਆਸੀ, ਖਬਰਾਂ, ਪੰਜਾਬ, ਫ਼ਾਜਲਿਕਾ
ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਵੱਲੋਂ ਫਾਜ਼ਿਲਕਾ ਦਾ ਦੌਰਾ, ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ

 ਫਾਜ਼ਿਲਕਾ 28 ਮਈ -ਪੰਜਾਬ ਦੇ ਵਧੀਕ ਮੁੱਖ ਚੋਣ ਅਫਸਰ ਸ੍ਰੀ ਹਰੀਸ਼ ਨਾਇਰ ਆਈਏਐਸ ਨੇ ਅੱਜ ਫਾਜ਼ਿਲਕਾ ਦਾ ਦੌਰਾ ਕਰਕੇ ਇੱਥੇ ਗਿਣਤੀ ਕੇਂਦਰਾਂ ਦਾ ਜਾਇਜ਼ਾ ਲਿਆ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ । ਇਸ ਮੌਕੇ ਸ਼੍ਰੀ ਹਰੀਸ਼ ਨਾਇਰ ਨੇ ਆਖਿਆ ਕਿ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਦਿਆਂ ਕੀਤੀ ਜਾਵੇ ਅਤੇ ਸਟਰਾਂਗ ਰੂਮ ਤਿੰਨ ਪਰਤੀ ਸੁਰੱਖਿਆ ਘੇਰੇ ਵਿੱਚ ਹੋਣ ਅਤੇ ਸਾਰੀ ਪ੍ਰਕਿਰਿਆ ਦੀ ਸੀਸੀਟੀਵੀ ਨਾਲ ਮੋਨੀਟਰਿੰਗ ਕੀਤੀ ਜਾਵੇ। ਉਹਨਾਂ ਨੇ ਕਿਹਾ ਕਿ ਸਟਰੋਂਗ ਰੂਮ ਤੋਂ ਗਿਣਤੀ ਕੇਂਦਰ ਤੱਕ ਈਵੀਐਮ ਮਸ਼ੀਨਾਂ ਨੂੰ ਸੁਰੱਖਿਆ ਘੇਰੇ ਵਿੱਚ ਹੀ ਲਜਾਇਆ ਜਾਵੇਗਾ ਅਤੇ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ 30 ਮਈ ਤੱਕ ਪੂਰੀਆਂ ਕਰ ਲਈਆਂ ਜਾਣ ।

ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁਗਲ ਨੇ ਉਹਨਾਂ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਵਿਖੇ ਹੋਵੇਗੀ ਜਦਕਿ ਫਾਜ਼ਿਲਕਾ ਤੇ ਜਲਾਲਾਬਾਦ ਦੀ ਗਿਣਤੀ ਫਾਜ਼ਿਲਕਾ ਦੇ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਵਿਖੇ ਹੋਵੇਗੀ।  ਉਹਨਾਂ ਨੇ ਦੱਸਿਆ ਕਿ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਪਰਿੰਦਾ ਦੀ ਪਰ ਨਹੀਂ ਮਾਰ ਸਕੇਗਾ ਅਤੇ ਵੋਟਾਂ ਵਾਲੇ ਦਿਨ ਤੋਂ ਗਿਣਤੀ ਵਾਲੇ ਦਿਨ ਤੱਕ ਸਟਰਾਂਗ ਰੂਮ ਦੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੀਡ ਉਮੀਦਵਾਰਾਂ ਦੇ ਨੁਮਾਇੰਦੇ ਵੀ ਵੇਖ ਸਕਣਗੇ । ਇਸ ਲਈ ਇੱਕ ਵਿਸ਼ੇਸ਼ ਥਾਂ ਨਿਰਧਾਰਿਤ ਕੀਤਾ ਜਾਵੇਗਾ।

ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਗਿਣਤੀ ਦੌਰਾਨ ਨਾਲੋ ਨਾਲ ਨਤੀਜਿਆਂ ਨੂੰ ਮੀਡੀਆ ਨਾਲ ਸਾਂਝੇ ਕਰਨ ਲਈ ਮੀਡੀਆ ਸੈਂਟਰ ਵੀ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਮੀਡੀਆ ਕਰਮੀਆਂ ਨੂੰ ਨਾਲੋਂ ਨਾਲ ਨਤੀਜੇ ਸਾਂਝੇ ਕੀਤੇ ਜਾਣਗੇ।

 ਇਸ ਮੌਕੇ ਫਾਜ਼ਿਲਕਾ ਦੇ ਐਸਡੀਐਮ ਸ਼੍ਰੀ ਵਿਪਨ ਭੰਡਾਰੀ, ਪੀਡਬਲਯੂਡੀ ਦੇ ਕਾਰਜਕਾਰੀ ਇੰਜੀਨੀਅਰ ਵਿਸ਼ਵ ਜੀਤ, ਐਸਡੀਓ ਅੰਜੁਮ ਸੇਠੀ ਵੀ ਹਾਜ਼ਰ ਸਨ।

Tags: DC FAZILIKADC SEENU DUGGALWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ 

by Ranjit Singh
August 9, 2026
0

National: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤਾ ਫੋਨ  - ਵਪਾਰ ਤੋਂ ਲੈ ਕੇ ਰੱਖਿਆ...

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

Punjab CM ਮਾਨ ਅੱਜ ਜਲੰਧਰ ਦੌਰੇ ‘ਤੇ

by Ranjit Singh
August 9, 2026
0

Punjab CM ਮਾਨ ਅੱਜ ਜਲੰਧਰ ਦੌਰੇ 'ਤੇ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 9, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 9...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

Punjab: CM ਮਾਨ ਵੱਲੋਂ ਜਗਤਾਰ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਪੀਰ ਮੁਹੰਮਦ

by Ranjit Singh
August 9, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ ਕਦਮ: ਕਰਨੈਲ ਸਿੰਘ ਪੀਰ...

Most Popular

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ ਸਭ ਤੋਂ ਵੱਧ ਆਰਥਿਕ ਜ਼ਿੰਮੇਵਾਰੀਆਂ ਵਾਲੇ ਪੜਾਅ ਵਿੱਚ ਹਨ

by Ankit
3 weeks ago
0

‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ ਲਾਭ 36–59 ਸਾਲ ਉਮਰ ਵਰਗ ਦੀਆਂ ਮਹਿਲਾਵਾਂ ਨੂੰ, ਜੋ ਜੀਵਨ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 