ਚੰਡੀਗੜ੍ਹ 15 ਮਈ ( ਵਿਸ਼ਵ ਵਾਰਤਾ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ ਪ੍ਰਕਾਸ਼ ਸਿੰਘ ਬਾਦਲ ਦੇ ਛੋਟਾ ਭਰਾ ਸ ਗੁਰਦਾਸ ਸਿੰਘ ਬਾਦਲ ਦੀ ਦੇਰ ਰਾਤ ਮੁਹਾਲੀ ਫੋਰਟਿਸ ਵਿਖੇ ਦੇਹਾਂਤ ਹੋ ਗਿਆ, ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 1 ਵਜੇ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੋਰੋਨਾ ਵਿਸ਼ਾਣੂ ਦੇ ਮਹਾਂਮਾਰੀ ਨੂੰ ਵੇਖਦਿਆਂ ਲੋਕਾਂ ਨੂੰ ਅੰਤਮ ਸੰਸਕਾਰ ਵਿੱਚ ਸ਼ਾਮਲ ਨਾ ਹੋਣ ਦੀ ਬੇਨਤੀ ਕੀਤੀ ਹੈ, ਦੱਸ ਦੇਈਏ ਕਿ 2 ਮਹੀਨੇ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਦੀ ਮਾਂ ਦੀ ਮੌਤ ਹੋ ਗਈ ਸੀ ਅਤੇ ਹੁਣ ਪਿਤਾ ਦਾ ਪਰਛਾਵਾਂ ਵੀ ਸਿਰ ਤੋਂ ਉਠ ਗਿਆ ਹੈ।
ਸੂਬੇ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਸਰਗਰਮ
ਸੂਬੇ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਸਰਗਰਮ 3 ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)- ...