ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਨਗਰ ਕੌਂਸਲ ਚੋਣਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 14 ਫਰਵਰੀ(ਵਿਸ਼ਵ ਵਾਰਤਾ)- ਅੱਜ ਸਵੇਰ 8 ਵਜੇ ਪੰਜਾਬ ਨਗਰ ਕੌਂਸਲ ਦੀਆਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਬਠਿੰਡਾ ਵਿਚ ਵੀ ਲੋਕ ਸਵੇਰ ਤੋਂ ਵੋਟਾਂ ਪਾਉਣ ਲਈ ਕਤਾਰਾਂ ਵਿੱਚ ਲੱਗੇ ਹੋਏ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬੂਥ ਦਾ ਜਾਇਜ਼ਾ ਲੈਣ ਲਈ ਪਹੁੰਚੇ ਵਾਰਡ ਨੰਬਰ 16 , ਵੇਖੋ ਤਸਵੀਰ