ਚੰਡੀਗੜ੍ਹ 25 ਅਪ੍ਰੈਲ ( ਵਿਸ਼ਵ ਵਾਰਤਾ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦਾ ਬਲੱਡ ਪ੍ਰੈਸ਼ਰ ਘਟਣ ਕਾਰਨ ਉਨਾਂ ਨੂੰ ਤੁਰੰਤ ਫੋਰਟਿਸ ‘ਚ ਇਲਾਜ ਲਈ ਲਿਜਾਇਆ ਗਿਆ। ਇਸ ਤੋਂ ਬਿਨਾਂ ਗੁਰਦਾਸ ਬਾਦਲ ਨੂੰ ਸ਼ੂਗਰ ਦੀ ਵੀ ਸਮੱਸਿਆਵਾਂ ਹੈ । ਫਿਲਹਾਲ ਡਾਕਟਰਾਂ ਵਲੋਂ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਰਦਾਸ ਬਾਦਲ ਦੀ ਸਿਹਤ ‘ਚ ਸੁਧਾਰ ਹੈ। ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦਿੱਤੀ ਜਾਏਗੀ ।
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !
WhatsApp ਦੇ ਨਵੇਂ ਫੀਚਰ 'ਤੇ ਭਾਰਤ 'ਚ ਲੱਗੀ ਰੋਕ ! - ਕੇਂਦਰ ਸਰਕਾਰ ਨੇ ਮੈਟਾ ਨੂੰ ਨੋਟਿਸ ਕੀਤਾ ਜਾਰੀ -...




















