• Latest
  • Trending
ਪੰਜਾਬ ਦੇ ਸਕੂਲਾਂ ‘ਚ ਬਦਲਿਆ ਮਿਡ ਡੇਅ ਮੀਲ, ਬੱਚਿਆਂ ਨੂੰ ਮਿਲੇਗੀ ਖੀਰ ਤੇ ਮੌਸਮੀ ਫਲ

2 years ago
Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

5 minutes ago
ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

11 minutes ago
ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

18 minutes ago
ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

29 minutes ago
 Breaking News : ਬਠਿੰਡਾ ਦੇ ਪਾਰਕ ਹਸਪਤਾਲ ਵਿੱਚ ED ਦੀ ਛਾਪੇਮਾਰੀ

43 minutes ago
ਰੋਮਾਂਟਿਕ ਥ੍ਰਿਲਰ ਫਿਲਮ  ‘Signal @ 11.30’ ਇਸ ਮਹੀਨੇ ਹੋਵੇਗੀ ਰਿਲੀਜ਼

1 hour ago
DSGMC ਦੀ ਸ਼ਿਕਾਇਤ ‘ਤੇ ਦਿੱਲੀ ਪੁਲਿਸ ਦੀ ਕਾਰਵਾਈ ; ਬੰਗਲਾ ਸਾਹਿਬ ਗੁਰਦੁਆਰੇ ਵਿੱਚ ਹੰਗਾਮੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਆਗੂਆਂ ਖ਼ਿਲਾਫ਼ FIR ਦਰਜ

CJI ਸੂਰਿਆ ਕਾਂਤ ਨੇ ‘ਇੰਡੀਆ’ ਗਠਜੋੜ ਦੇ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਕੀਤਾ ਇਨਕਾਰ 

2 hours ago
PUNJAB : ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ ‘ਤੇ ਹਾਈਕੋਰਟ ਵਿਚ ਅਹਿਮ ਸੁਣਵਾਈ ਅੱਜ

Weather Update : ਬੀਤੇ ਦਿਨ ਪਏ ਮੀਂਹ ਤੋਂ ਬਾਅਦ ਬਦਲਿਆ ਮੌਸਮ ਦਾ ਮਿਜਾਜ਼ ; ਘਟਿਆ ਤਾਪਮਾਨ, ਅੱਜ ਕਈ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
 ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਅੱਜ

Hindi News
English News
Monday, October 12, 2026
No Result
View All Result
21 °c
Chandigarh
26 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਕੂਲਾਂ ‘ਚ ਬਦਲਿਆ ਮਿਡ ਡੇਅ ਮੀਲ, ਬੱਚਿਆਂ ਨੂੰ ਮਿਲੇਗੀ ਖੀਰ ਤੇ ਮੌਸਮੀ ਫਲ

May 31, 2024
in ਖਬਰਾਂ, ਪੰਜਾਬ
ਪੰਜਾਬ ਦੇ ਸਕੂਲਾਂ ‘ਚ ਬਦਲਿਆ ਮਿਡ ਡੇਅ ਮੀਲ, ਬੱਚਿਆਂ ਨੂੰ ਮਿਲੇਗੀ ਖੀਰ ਤੇ ਮੌਸਮੀ ਫਲ

ਪੰਜਾਬ ਦੇ ਸਕੂਲਾਂ ‘ਚ ਬਦਲਿਆ ਮਿਡ ਡੇਅ ਮੀਲ, ਬੱਚਿਆਂ ਨੂੰ ਮਿਲੇਗੀ ਖੀਰ ਤੇ ਮੌਸਮੀ ਫਲ

ਚੰਡੀਗੜ੍ਹ, 31 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਸਿੱਖਿਆ ਵਿਭਾਗ ਵੱਲੋ ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਦਿੱਤੇ ਜਾਂਦੇ ਮਿਡ ਡੇਅ ਮੀਲ ਚ ਬਦਲਾਅ ਕੀਤਾ ਗਿਆ ਹੈ ਅਤੇ ਇਸ ਵਿਚ ਨਵੇਂ ਪਕਵਾਨ ਸ਼ਾਮਲ ਕੀਤੇ ਗਏ ਹਨ। ਹੁਣ ਇਸ ਵਿੱਚ ਦਾਲ-ਮਾਹ ਛੋਲੇ ਵੀ ਸ਼ਾਮਲ ਕਰ ਦਿੱਤੇ ਗਏ ਹਨ ਵਿਦਿਆਰਥੀਆਂ ਨੂੰ ਹਫਤੇ ‘ਚ ਇਕ ਵਾਰ ਖੀਰ ਵੀ ਵਰਤਾਈ ਜਾਵੇਗੀ। ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਇਹ ਨਵਾਂ ਮੀਨੁ ਲਾਗੂ ਹੋਵੇਗਾ। ਇਸ ਵਿਚ ਭੋਜਨ ਦੀ ਸ਼ੁੱਧਤਾ ‘ਤੇ ਖਾਸ ਧਿਆਨ ਦਿੱਤਾ ਜਾਵੇਗਾ। ਸਕੂਲ ਕਮੇਟੀਆਂ ਦੀ ਖਾਸ ਤੌਰ ‘ਤੇ ਭੋਜਨ ਦੀ ਜਾਂਚ ਕਰਨ ਦੀ ਡਿਊਟੀ ਲਗਾਈ ਗਈ ਹੈ। ਮੀਨੂ ਦੇ ਮੁਤਾਬਕ, ਸੋਮਵਾਰ ਨੂੰ ਦਾਲ ਅਤੇ ਸਬਜ਼ੀਆਂ ਦੇ ਨਾਲ ਰੋਟੀ, ਮੰਗਲਵਾਰ ਨੂੰ ਰਾਜਮਾ ਚੌਲ, ਬੁੱਧਵਾਰ ਨੂੰ ਕਾਲੇ ਛੋਲੇ / ਚਿੱਟੇ ਛੋਲੇ ਅਤੇ ਪੁਰੀ ਅਤੇ ਰੋਟੀ, ਵੀਰਵਾਰ ਨੂੰ ਕੜੀ ਤੇ ਚੌਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਸ਼ਨੀਵਾਰ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਮਿਡਲ ਸਟੈਂਡਰਡ ਤੱਕ ਦੇ ਬੱਚਿਆਂ ਨੂੰ 19 ਹਜ਼ਾਰ ਦੇ ਲਗਭਗ ਸਕੂਲਾਂ ਚ ਭੋਜਨ ਦਿੱਤਾ ਜਾਂਦਾ ਹੈ। ਇਸਦਾ ਮਕਸਦ ਬੱਚਿਆਂ ਨੂੰ ਪੋਸ਼ਣ ਦੇਣਾ ਅਤੇ ਸਕੂਲਾਂ ਚ ਬੱਚਿਆਂ ਦੀ ਗਿਣਤੀ ‘ਚ ਵਾਧਾ ਕਰਨਾ ਹੈ। ਭੋਜਨ ਪਕਾਉਣ ਲਈ ਸਰਕਾਰ ਵੱਲੋ ਸਕੂਲਾਂ ਨੂੰ ਕੁੱਕ ਉਪਲੱਬਦ ਕਰਵਾਏ ਗਏ ਹਨ।

Tags: BREAKING NEWSLATEST PUNJABI NEWSSCHOOLWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
October 12, 2026
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪਲਾਟ ਤੋਂ ਅਸਾਲਟ...

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ ਮੰਗ ਪੱਤਰ

by Navjot
October 12, 2026
0

ਦਿੱਲੀ ਗੁਰਦੁਆਰਾ ਬੰਗਲਾ ਸਾਹਿਬ 'ਚ ਪੁਲਿਸ ਦਾਖਲੇ ਦਾ ਮਾਮਲਾ: ਆਪ ਵਿਧਾਇਕ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਣਗੇ...

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

ਓਮਾਨ ਦੇ ਸੋਹਾਰ ਨੇੜੇ ਜਹਾਜ਼ ‘ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ

by Navjot
October 12, 2026
0

ਓਮਾਨ ਦੇ ਸੋਹਾਰ ਨੇੜੇ ਜਹਾਜ਼ 'ਤੇ ਡਰੋਨ ਹਮਲੇ ਤੋਂ ਬਾਅਦ 2 ਭਾਰਤੀ ਸਮੁੰਦਰੀ ਕਰਮਚਾਰੀ ਲਾਪਤਾ ਮਸਕਟ, 12 ਅਕਤੂਬਰ (ਵਿਸ਼ਵ ਵਾਰਤਾ):...

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 12, 2026
0

ਰਣਬੀਰ ਕਪੂਰ ਦੀ ਫਿਲਮ ‘Ramayana: Part 1’ 5 ਨਵੰਬਰ ਨੂੰ ਹੋਵੇਗੀ ਰਿਲੀਜ਼  ਮੁੰਬਈ, 12 ਅਕਤੂਬਰ(ਵਿਸ਼ਵ ਵਾਰਤਾ): ਆਉਣ ਵਾਲੀ ਮਹਾਂਕਾਵਿ ਫਿਲਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ

by Navjot
October 12, 2026
0

Amritsar : ਲੁਹਾਰਕਾ ਰੋਡ ਨੇੜੇ ਪਲਾਟ ਵਿੱਚੋਂ ਅਸਾਲਟ ਰਾਈਫਲ ਬਰਾਮਦ   ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਇੱਕ ਪਲਾਟ ਤੋਂ ਅਸਾਲਟ...

Most Popular

Hukamnama Sri Darbar Sahib Today – 13 September 2026 | Ang 696 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 13-09-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 