ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਚ ਸਕੂਲ ਕੱਲ੍ਹ 9 ਨਵੰਬਰ ਤੋਂ ਲੈ ਕੇ 11 ਨਵੰਬਰ ਤੱਕ ਬੰਦ ਰਹਿਣਗੇ| ਇਸ ਸਬੰਧੀ ਨਿਰਦੇਸ਼ ਅੱਜ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ| ਇਹ ਫੈਸਲਾ ਪੰਜਾਬ ਰਾਜ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਸੰਗਣੀ ਧੁੰਦ ਅਤੇ ਖਰਾਬ ਮੌਸਮ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੱਦੇਨਜਰ ਲਿਆ ਗਿਆ ਹੈ| ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਤਿੰਨ ਦਿਨਾਂ 9, 10 ਅਤੇ 11 ਨਵੰਬਰ ਤੱਕ ਬੰਦ ਰਹਿਣਗੇ|
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਅੱਤ ਦੀ ਗਰਮੀ...