• Latest
  • Trending
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

3 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

3 hours ago
ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

3 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 6 ਹੋਰ ਮੌਤਾਂ; ਮ੍ਰਿਤਕਾਂ ਦੀ ਕੁੱਲ ਗਿਣਤੀ 1,269 ਤੱਕ ਪਹੁੰਚੀ

3 hours ago
ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

ਯੂਰਪ ਵਿੱਚ 10 ਤੋਂ ਵੱਧ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਕਈ ਉਡਾਣਾਂ ਪ੍ਰਭਾਵਿਤ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

5 hours ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

6 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

7 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

8 hours ago
Hindi News
English News
Friday, November 6, 2026
No Result
View All Result
19 °c
Chandigarh
23 ° Fri
23 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ

August 19, 2021
in ਖਬਰਾਂ, ਪੰਜਾਬ
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦਾਖ਼ਲਾ ਪੋਰਟਲ ਦੇ ਨਾਲ-ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਦੀ ਸ਼ੁਰੂਆਤ
  ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਮਿੱਥੇ ਸਮੇਂ ਅੰਦਰ ਕੀਤਾ ਜਾਵੇਗਾ ਨਿਪਟਾਰਾ
ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਆਨਲਾਈਨ ਦਾਖ਼ਲਾ ਸ਼ੁਰੂ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਅਗਸਤ:–ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਹਿਲ ਕਰਦਿਆਂ ਅੱਜ ਵਰਚੁਐਲ ਤਰੀਕੇ ਨਾਲ ਮੁੱਖ ਮੰਤਰੀ ਨਾਲ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਅਤੇ ਸੂਬੇ ਦੇ ਸਰਕਾਰੀ ਕਾਲਜਾਂ ਦੇ ਸ਼ੈਸ਼ਨ 2021-22 ਲਈ ਅੰਡਰ ਗਰੈਜੁਏਟ ਅਤੇ ਪੋਸਟ ਗਰੈਜੁਏਟ ਕੋਰਸਾਂ ਲਈ ਰਾਜ ਦਾਖਲਾ ਪੋਰਟਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਕੈਬਨਿਟ ਮੰਤਰੀਆਂ, ਮੁੱਖ ਸਕੱਤਰ ਪੰਜਾਬ, ਮੈਡਮ ਵਿੰਨੀ ਮਹਾਜਨ ਅਤੇ ਵੱਖ ਵੱਖ ਜਿਲਿ੍ਹਆਂ ਦੀਆਂ ਲੋਕੇਸ਼ਨਾਂ ਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ, ਅਧਿਆਪਕਾਂ ਅਤੇ ਆਮ ਨਾਗਰਿਕਾਂ ਨੇ ਵੀ ਸ਼ਮੂਲੀਅਤ ਕੀਤੀ।
 ਇਸ ਮੌਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਵਰਚੂਅਲ ਸਮਾਗਮ ’ਚ ਸ਼ਮੂਲੀਅਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ‘ਰਾਜ ਦਾਖ਼ਲਾ ਪੋਰਟਲ’ ਰਾਹੀਂ ਪੂਰੇ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਕਾਲਜਾਂ ’ਚ ਦਾਖ਼ਲੇ ਲਈ ਵਿਦਿਆਰਥੀ ਇਸ ਪੋਰਟਲ ਜ਼ਰੀਏ ਘਰ ਬੈਠੇ ਹੀ ਅਪਲਾਈ ਕਰ ਸਕਣਗੇ ਅਤੇ ਉਨਾਂ ਨੂੰ ਵੱਖ ਵੱਖ ਕਾਲਜਾਂ ਦੇ ਪ੍ਰਾਸਪੈਕਟਸ ਖਰੀਦਣ ਦੀ ਵੀ ਜ਼ਰੂਰਤ ਨਹੀਂ ਪਵੇਗੀ। ਜਿਸ ਨਾਲ ਵਿਦਿਆਰਥੀਆਂ ਦੇ ਸਮੇਂ ਅਤੇ ਪੈਸੇ ਦੀ ਦੋਹਾਂ ਦੀ ਬਚੱਤ ਹੋਵੇਗੀ।
ਉਨਾਂ ਦੱਸਿਆ ਕਿ ਇਸ ਪੋਰਟਲ ਨੂੰ ਡਿਜੀਲਾਕਰ ਨਾਲ ਲਿੰਕ ਕੀਤਾ ਗਿਆ ਹੈ ਜਿਸ ‘ਚੋਂ ਸਬੰਧਤ ਵਿਦਿਆਰਥੀ ਆਨਲਾਈਨ ਹੀ ਆਪਣੇ ਲੋੜੀਂਦੇ ਦਸਤਾਵੇਜ਼ ਦਾਖ਼ਲੇ ਲਈ ਅਪਲੋਡ ਕਰ ਸਕੇਗਾ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ’ਚ ਕਿਸੇ ਵੀ ਦਸਤਾਵੇਜ਼ ਦੇ ਨਿੱਜੀ ਤਸਦੀਕੀਕਰਨ ਦੀ ਕੋਈ ਲੋੜ ਨਹੀਂ ਹੋਵੇਗੀ। ਇਹ ਪੋਰਟਲ ਮੋਬਾਇਲ ਉੱਪਰ ਵੀ ਚਲਾਇਆ ਜਾ ਸਕਦਾ ਹੈ, ਜਿਸ ਰਾਹੀਂ ਵਿਦਿਆਰਥੀ ਅੰਡਰ ਗ੍ਰੇਜੂਏਟ ਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਪਹਿਲੇ ਸਾਲ ਆਨਲਾਇਨ ਦਾਖਲਾ ਲੈ ਸਕਦਾ ਹੈ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਏਕੀਕ੍ਰਿਤ ਰਾਜ ਹੈਲਪਲਾਈਨ ‘1100’ ਜ਼ਰੀਏ ਵੀ ਹੁਣ ਨਾਗਰਿਕਾਂ ਲਈ ਸਰਕਾਰ ਦੀਆਂ ਗ਼ੈਰ-ਐਮਰਜੈਂਸੀ ਸੇਵਾਵਾਂ ਤੱਕ ਸੁਖਾਲੀ ਪਹੁੰਚ ਬਣਾਉਣ ਹਿੱਤ ਇੱਕ ਨੰਬਰ ਜਾਰੀ ਕੀਤਾ ਗਿਆ ਹੈ ਜਿਸ ’ਤੇ ਕਾਲ ਕਰਕੇ ਕੋਈ ਵੀ ਨਾਗਰਿਕ ਸੇਵਾਵਾਂ ਬਾਰੇ ਆਮ ਗੱਲਾਂ ਤੋਂ ਲੈ ਕੇ ਲਾਭ ਲੈਣ ਤੱਕ ਪੂਰੀ ਜਾਣਕਾਰੀ ਹਾਸਲ ਕਰ ਸਕੇਗਾ।  ਉਨਾਂ ਦੱਸਿਆ ਕਿ ਇਸ ਨੰਬਰ ’ਤੇ ਸ਼ਿਕਾਇਤ ਅਤੇ ਸੇਵਾ ਪ੍ਰਬੰਧਨ ਲਈ ਕੇਂਦਰੀ ਪਲੇਟਫ਼ਾਰਮ ਬਣਾਇਆ ਗਿਆ ਹੈ ਜਿਸ ਦਾ ਅਸਲ ਮਕਸਦ ਕੁਸ਼ਲ ਪ੍ਰਸ਼ਾਸਨ ਹੈ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤਾਂ ਦੀ ਅਸਲ ਜਾਣਕਾਰੀ ਤੋਂ ਇਲਾਵਾ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੈਨੂਅਲ ਫ਼ਾਈਲ ਪ੍ਰੋਸੈਸਿੰਗ ਦੇ ਖ਼ਾਤਮੇ ਨੂੰ ਤਰਜੀਹ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ‘ਡਿਜੀਟਲ ਪੰਜਾਬ’ ਵੱਲ ਨਿਵੇਕਲੀਆਂ ਪਹਿਲਕਦਮੀਆਂ ਸਾਬਤ ਹੋਣਗੀਆਂ ਕਿਉਂਕਿ ਕੋਵਿਡ ਮਹਾਂਮਾਰੀ ਦੇ ਔਖੇ ਵੇਲੇ ਇੱਕ ਕਾਲ ਜਾਂ ਇੱਕ ਕਲਿੱਕ ਜ਼ਰੀਏ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਕਿਸੇ ਵੀ ਵਿਅਕਤੀ ਦੇ ਸਰੀਰਕ ਸੰਪਰਕ ’ਚ ਆਏ ਬਗੈਰ ਲੈ ਸਕਣਗੇ।  ਉਨਾਂ ਕਿਹਾ ਕਿ ਰਾਜ ਦਾਖ਼ਲਾ ਪੋਰਟਲ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਦੇ ਨਾਲ-ਨਾਲ ਉਨਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਵੱਡੀ ਮਦਦ ਕਰੇਗਾ ਕਿਉਕਿ ਦਾਖ਼ਲਿਆਂ ਮੌਕੇ ਹੀ ਕਾਲਜਾਂ ’ਚ ਵਧੇਰੇ ਇਕੱਠ ਹੋਣ ਦੀ ਸੰਭਾਵਨਾ ਹੁੰਦੀ ਹੈ। ਇਸ ਮੌਕੇ ਅੰਮ੍ਰਿਤਸਰ ਦੀ ਵਿਦਿਆਰਥਣ ਮੁਸਕਾਨ ਪੁਰੀ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਹੋਇਆ ਦੱਸਿਆ ਕਿ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਫਾਇਦਾ ਮਿਲੇਗਾ। ਉਸ ਨੇ ਦੱਸਿਆ ਕਿ ਇਸ ਆਨਲਾਈਨ ਰਾਹੀਂ ਉਸਨੇ ਵੀ ਸਰੂਪ ਰਾਣੀ ਕਾਲਜ ਲੜਕੀਆਂ ਵਿਖੇ ਆਪਣਾ ਦਾਖਲਾ ਕਰਵਾਇਆ ਹੈ।
ਇਸ ਮੌਕ ਚੇਅਰਮੈਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਚੇਅਰਪਰਸਨ ਸ੍ਰੀਮਤੀ ਮਮਤਾ ਦੱਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਡਿਪਟੀ ਡਾਇਰੈਕਟਰ ਰੋਜ਼ਗਾਰ ਸ੍ਰੀ ਵਿਕਰਮਜੀਤ ਸਿੰਘ, ਜ਼ਿਲਾ ਤਕਨੀਕੀ ਕੁਆਰਡੀਨੇਟਰ ਸ: ਪ੍ਰਿੰਸ ਸਿੰਘ ਅਤੇ  ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ- ਅੰਮ੍ਰਿਤਸਰ ਵਿਖੇ ਰਾਜ ਦਾਖਲਾ ਪੋਰਟਲ ਸ਼ੁਰੂ ਕਰਨ ਸਬੰਧੀ ਆਨਲਾਇਨ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ  ਰੂਹੀ ਡੱਗ। ਨਾਲ ਨਜ਼ਰ ਆ ਰਹੇ ਹਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸ੍ਰੀ ਰਣਬੀਰ ਸਿੰਘ ਮੂਧਲ
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

by Navjot
November 5, 2026
0

    ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਜਾਪਾਨ 'ਤੇ 4-1 ਦੀ ਸ਼ਾਨਦਾਰ ਜਿੱਤ ਦਰਜ...

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

by Navjot
November 5, 2026
0

    ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤ...

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG) ਸੰਚਾਲਿਤ ਕੰਟੀਨਾਂ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

by Ankit
November 5, 2026
0

ਪੇਂਡੂ ਔਰਤਾਂ ਦੇ ਸਸ਼ਕਤੀਕਰਨ ਲਈ ਭਗਵੰਤ ਮਾਨ ਸਰਕਾਰ ਵੱਲੋਂ ਬੱਸ ਸਟੈਂਡਾਂ, ਤਹਿਸੀਲਾਂ, ਡੀ.ਸੀ. ਅਤੇ ਐਮ.ਸੀ. ਦਫ਼ਤਰਾਂ ਵਿੱਚ 100 ਐਸ.ਐਚ.ਜੀ (SHG)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

by Ranjit Singh
2 weeks ago
0

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ - ਸ਼ਾਮ 5 ਤੋਂ 7 ਵਜੇ ਤੱਕ ਕਈ ਰੂਟਾਂ ’ਤੇ ਆਵਾਜਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 