<p dir="ltr"><span style="color: #ff0000;"><b>ਪੰਜਾਬ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ</b>*</span></p> <img class="alignnone wp-image-258873 size-full" src="https://wishavwarta.in/wp-content/uploads/2023/04/Screenshot_2023-04-29-16-05-53-568_cn.wps_.xiaomi.abroad.lite_.jpg" alt="" width="1080" height="2400" /> ਚੰਡੀਗੜ 29 ਅਪ੍ਰੈਲ( ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅੱਜ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ ।ਪੰਜਾਬ ਸਰਕਾਰ ਵੱਲੋਂ 2 ਮਈ 2023 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੁੱਲ੍ਹਣੇ।