ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ 4 ਤਰੀਕ ਨੂੰ ਟਰੇਨਿੰਗ ਲਈ ਜਾਣਗੇ ਸਿੰਗਾਪੁਰ
ਚੰਡੀਗੜ੍ਹ 2 ਫਰਵਰੀ(ਵਿਸ਼ਵ ਵਾਰਤਾ ਬਿਊਰੋ) – ਪੰਜਾਬ ਸਰਕਾਰ ਵੱਲੋਂ ਅੱਜ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਸੋਸ਼ਲ ਮੀਡੀਆ ਤੇ ਇਹ ਐਲਾਨ ਕੀਤਾ ਪੰਜਾਬ ਦੇ 36 ਪ੍ਰਿੰਸਪਲਾਂ ਦਾ ਪਹਿਲਾ ਬੈਚ ਟਰੇਨਿੰਗ ਲਈ 4 ਫਰਵਰੀ ਨੂੰ ਸਿੰਗਾਪੁਰ ਜਾ ਰਹੇ ਹਨ। ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਟਰੇਨਿੰਗ ਤੇ ਜਾਣ ਵਾਲੇ ਪ੍ਰਿੰਸੀਪਲ 6 ਤੋਂ 10 ਫਰਵਰੀ ਤੱਕ ਸੈਮੀਨਾਰ ਵਿੱਚ ਭਾਗ ਲੈਣਗੇ।
https://twitter.com/BhagwantMann/status/1621023214171492358?s=20&t=yDbq079Uv4T_-UiDcx-w9g