<h3><img class="alignnone size-full wp-image-40791" src="https://wishavwarta.in/wp-content/uploads/2019/02/D0Zml4_WkAEyZQ6.jpg" alt="" width="350" height="195" /></h3> <h3>ਚੰਡੀਗੜ੍ਹ, 27 ਫਰਵਰੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸਰਹੱਦੀ ਪਿੰਡਾਂ ਨੂੰ ਖਾਲੀ ਕਰਾਉਣ ਦਾ ਆਦੇਸ਼ ਨਹੀਂ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਏਅਰ ਸਟਰਾਈਕ ਤੋਂ ਬਾਅਦ ਪੈਦਾ ਹੋਈ ਸਥਿਤੀ ਤੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।</h3>