ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਪਦਮ ਵਿਭੂਸ਼ਣ ਕੀਤਾ ਵਾਪਸ

ਮਾਨਸਾ 3 ਦਸੰਬਰ( ਵਿਸ਼ਵ ਵਾਰਤਾ )-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਖਿਲਾਫ਼ ਅੱਜ ਦੇਸ਼ ਦੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਵਿਭੂਸ਼ਣ ਵਾਪਸ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪਤਾ ਲੱਗਿਆ ਹੈ ਕਿ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਵਿਭੂਸ਼ਣ ਨੂੰ ਵਾਪਸ ਕਰ ਫੈਸਲਾ ਲਿਆ ਹੈ।




















