ਵੱਡੀ ਖ਼ਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜੀ

ਇਲਾਜ ਲਈ ਏਮਜ਼ ਵਿੱਚ ਲਿਜ਼ਾਇਆ ਗਿਆ

ਚੰਡੀਗੜ੍ਹ, 23ਮਈ(ਵਿਸ਼ਵ ਵਾਰਤਾ) ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਲਾਜ਼ ਲਈ ਬਠਿੰਡਾ ਦੇ ਏਮਜ਼ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਦੁਪਹਿਰ ਕਰੀਬ 12 ਵਜੇ ਏਮਜ਼ ਲਿਆਂਦਾ ਗਿਆ, ਏਮਜ਼ ਦੇ ਮਾਹਰ ਡਾਕਟਰਾਂ ਨੇ ਬਾਦਲ ਦੀ ਸਿਹਤ ਦੀ ਜਾਂਚ ਸ਼ੁਰੂ ਕੀਤੀ। ਦੂਜੇ ਪਾਸੇ ਏਮਜ਼ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਰੁਟੀਨ ਦੀ ਜਾਂਚ ਕਰਵਾਉਣ ਲਈ ਏਮਜ਼ ਪਹੁੰਚੇ ਸਨ।