• Latest
  • Trending
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਮਿਲ ਸਕਦੀ  ਪੰਜਾਬ ਨਾਲ ਸੰਬੰਧਿਤ ਅਹਿਮ ਜ਼ਿੰਮੇਵਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਮਿਲ ਸਕਦੀ  ਪੰਜਾਬ ਨਾਲ ਸੰਬੰਧਿਤ ਅਹਿਮ ਜ਼ਿੰਮੇਵਾਰੀ

4 years ago
Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

2 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

6 hours ago
ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਫਿਲਮ ‘ਰਾਵੀ ਦੇ ਕੰਡੇ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

ਦਿੱਲੀ ਵਿੱਚ ਬਹੁ ਮੰਜ਼ਿਲਾ ਇਮਾਰਤ ਢਹਿ-ਢੇਰੀ ; 1 ਦੀ ਮੌਤ ,ਕਈ ਜ਼ਖਮੀ

7 hours ago
ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

ਅਫ਼ਰੀਕੀ ਦੇਸ਼ ਕੇਪ ਵਰਡੇ ਵਿੱਚ ਵਾਪਰਿਆ ਭਿਆਨਕ ਸੜਕ ਹਾਦਸਾ ; 25 ਲੋਕਾਂ ਦੀ ਮੌਤ 

8 hours ago
ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

ਜਕਾਰਤਾ ਹਵਾਈ ਅੱਡਾ ਜਵਾਲਾਮੁਖੀ ਸੁਆਹ ਦੇ ਗੁਬਾਰ ਫੈਲਣ ਕਾਰਨ ਅਸਥਾਈ ਤੌਰ ‘ਤੇ ਬੰਦ, ਉਡਾਣਾਂ ਬੁਰੀ ਤਰ੍ਹਾਂ ਪ੍ਰਭਾਵਿਤ

8 hours ago
ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

ਰੂਮੇਸ਼ ਪਾਥੀਰਾਗੇ ਡਾਇਮੰਡ ਲੀਗ ਖਿਤਾਬ ਜਿੱਤਣ ਵਾਲਾ ਪਹਿਲਾ ਸ਼੍ਰੀਲੰਕਾਈ ਬਣਿਆ

8 hours ago
Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Andhra Pradesh : ਐਂਟੀ ਕਰਪਸ਼ਨ ਬਿਊਰੋ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ 2.5 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

8 hours ago
ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

ਭਾਰਤੀ ਐਨਡੀਸੀ ਵਫ਼ਦ ਨੇ ਓਮਾਨ ਦੇ ਅਧਿਕਾਰਤ ਦੌਰੇ ਦੌਰਾਨ ਆਪਸੀ ਸੁਰੱਖਿਆ ਹਿੱਤਾਂ ਅਤੇ ਸਾਂਝੀ ਫ਼ੌਜੀ ਸਿਖਲਾਈ ਨੂੰ ਵਧਾਉਣ ‘ਤੇ ਕੀਤੀ ਵਿਸ਼ੇਸ਼ ਚਰਚਾ

8 hours ago
Hindi News
English News
Monday, September 7, 2026
No Result
View All Result
25 °c
Chandigarh
28 ° Mon
29 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਮਿਲ ਸਕਦੀ  ਪੰਜਾਬ ਨਾਲ ਸੰਬੰਧਿਤ ਅਹਿਮ ਜ਼ਿੰਮੇਵਾਰੀ

February 23, 2023
in ADMINISTRATION, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪ੍ਰਸ਼ਾਸਨਿਕ, ਰਾਸ਼ਟਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਮਿਲ ਸਕਦੀ  ਪੰਜਾਬ ਨਾਲ ਸੰਬੰਧਿਤ ਅਹਿਮ ਜ਼ਿੰਮੇਵਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਮਿਲ ਸਕਦੀ  ਪੰਜਾਬ ਨਾਲ ਸੰਬੰਧਿਤ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ) :- ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਭਾਰਤੀ ਜਨਤਾ ਪਾਰਟੀ ਕਈ ਅਹਿਮ ਵੱਡੇ ਫੈਸਲੇ ਲੈਣ ਜਾ ਰਹੀ ਹੈ। ਵਿਸ਼ਵ ਵਾਰਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਨੇ ਜਿੱਥੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਜੂਨੀਅਰ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਦੀ ਹਨੇਰੀ ਲਿਆਂਦੀ ਹੋਈ ਹੈ, ਉੱਥੇ ਹੀ ਪੰਜਾਬ ਦੇ ਕਈ ਵੱਡੇ ਲੀਡਰਾਂ ਨੂੰ ਅਹਿਮ ਜਿੰਮੇਵਾਰੀਆਂ ਦੇਣ ਦੀ ਵੀ ਸੂਚਨਾ ਹੈ ਤਾਂ ਜੋ ਪੰਜਾਬ ਵਿੱਚ ਪਾਰਟੀ ਦਾ ਆਧਾਰ ਹੋਰ ਮਜਬੂਤ ਬਣਾਇਆ ਜਾਵੇ। 

 ਪੰਜਾਬ ਦੇ ਮੌਜੂਦਾ ਹਾਲਾਤਾਂ ਜਿਸ ਵਿੱਚ ਪੰਜਾਬ ਤੇ ਰਾਜ ਕਰ ਚੁੱਕੀਆਂ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਹੀ ਪਤਲੀ ਹੋਈ ਹੋਈ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਉੱਤੇ ਰਾਜ ਕਰ ਰਹੀ ਆਮ ਆਦਮੀ ਪਾਰਟੀ ਵੀ ਪੰਜਾਬ ਦੇ ਲੋਕਾਂ ਤੇ ਬਹੁਤ ਚੰਗਾ ਪ੍ਰਭਾਵ ਪਾਉਣ ਵਿੱਚ ਕਾਮਯਾਬ ਨਹੀਂ ਹੋਈ ਲੱਗਦੀ । ਇਸੇ ਸਥਿਤੀ ਦਾ ਫਾਇਦਾ ਉੱਠਾਉਣ ਲਈ ਬੀਜੇਪੀ ਦੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਕਾਫ਼ੀ ਪੱਬਾਂ ਭਾਰ ਹੋਈ ਲੱਗਦੀ ਹੈ। ਪੰਜਾਬ ਦੇ ਕਈ ਹੋਰਨਾਂ ਲੀਡਰਾਂ ਨੂੰ ਅਹਿਮ ਜਿੰਮੇਵਾਰੀਆਂ ਮਿਲਣ ਵਾਲਿਆਂ ਵਿੱਚ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਸਭ ਤੋਂ ਪਹਿਲਾਂ ਆਉਂਦਾ ਹੈ ਜਿਹਨਾਂ ਬਾਰੇ ਜਾਣਕਾਰੀ ਮਿਲੀ ਹੈ ਕਿ ਉਹਨਾਂ ਨੂੰ ਬਹੁਤ ਜਲਦ ਪੰਜਾਬ ਨਾਲ ਹੀ ਸੰਬੰਧਿਤ ਕੋਈ ਵੱਡੀ ਜਿੰਮੇਵਾਰੀ ਮਿਲ ਸਕਦੀ ਹੈ। ”ਵਿਸ਼ਵ ਵਾਰਤਾ” ਨੂੰ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਅਗਲੇ ਹਫਤੇ ਦਿੱਲੀ ਬੁਲਾਇਆ ਗਿਆ ਹੈ।ਇਸ ਦੌਰੇ ਦੌਰਾਨ ਉਹਨਾਂ ਨੂੰ ਦਿੱਤੀ ਜਾਣ ਵਾਲੀ ‘ਅਹਿਮ ਜਿੰਮੇਵਾਰੀ’ ਦੇਣ ਬਾਰੇ ਫੈਸਲਾ ਸੁਣਾਇਆ ਜਾ ਸਕਦਾ ਹੈ।

ਇੱਥੇ ਇਹ ਗੱਲ ਵਰਨਣਯੋਗ ਹੈ ਕਿ ਜਦੋਂ ਤੋਂ ਹੀ ਕੈਪਨਟ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ ਹਨ ਉਸ ਸਮੇਂ ਤੋਂ ਹੀ ਉਨ੍ਹਾਂ ਨੂੰ ਕੋਈ ਵੱਡੀ ਜਿੰਮੇਵਾਰੀ ਦੇਣ ਦੀਆਂ ਚਰਚਾਵਾਂ ਚੱਲਦੀਆਂ ਰਹਿੰਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਜੋ ਕਿ ਕਾਂਗਰਸ ਵਿੱਚ ਰਹਿੰਦਿਆਂ ਵੀ ਪੰਜਾਬ ਨਾਲ ਸੰਬੰਧਿਤ ਜਿੰਮੇਵਾਰੀ ਨਿਭਾਉਣ ਤੇ ਹੀ ਪਹਿਰਾ ਦਿੰਦੇ ਰਹੇ ਹਨ ਤੇ ਉਹ ਅੱਜ ਵੀ ਇਸੇ ਗੱਲ ਤੇ ਕਾਇਮ ਰਹਿੰਦੇ ਲੱਗਦੇ ਹਨ, ਕਿਉਂਕਿ ਕੁੱਝ ਦਿਨ ਪਹਿਲਾਂ ਹੀ ਦੇਸ਼ ਦੇ  ਕਈ ਸੂਬਿਆਂ ਦੇ ਰਾਜਪਾਲਾਂ ਸਮੇਂ ਵੀ ਇਹ ਜੋਰਦਾਰ ਚਰਚਾ ਚੱਲੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਗਵਰਨਰ ਬਣਾਇਆ ਜਾ ਸਕਦਾ ਹੈ ਪਰ, ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਹ ਜਿੰਮਵਾਰਾ ਨਿਭਾਉਣ ਤੋਂ ਅਸਮਰਥਤਾ ਪ੍ਰਗਟਾਈ ਸੀ, ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਬਿਆਨ ਦੇ ਕੇ ਸਪਸ਼ਟ ਕੀਤਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੀ ਜੋ ਵੀ ਡਿਊਟੀ ਲਾਉਣ ਉਹ ਹੱਸ ਕੇ ਨਿਭਾਉਣਗੇ।

ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਲੀਡਰਸ਼ਿਪ ਨੂੰ ਇਹ ਗੱਲ ਸਮਝਾਉਣ ਵਿੱਚ ਕਾਮਯਾਬ ਹੋ ਗਏ ਲੱਗਦੇ ਹਨ ਕਿ ਜੇਕਰ ਉਹਨਾਂ ਨੂੰ ਕੋਈ ਪੰਜਾਬ ਨਾਲ ਸੰਬੰਧਿਤ ਜਿੰਮੇਵਾਰੀ ਦਿੱਤੀ ਜਾਵੇਗੀ ਤਾਂ ਉਹ ਪਾਰਟੀ ਲਈ ਜਿਆਦਾ  ਫਾਇਦੇਮੰਦ ਸਾਬਿਤ ਹੋਣਗੇ।

ਇਹਨਾਂ ਸੂਤਰਾਂ ਨੇ ਹੀ ਇਹ ਜਾਣਕਾਰੀ ਦਿੱਤੀ ਹੈ ਕਿ ਬਹੁਤ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਨਾਲ ਸੰਬੰਧਿਤ ਅਹਿਮ ਜਿੰਮੇਵਾਰ ਦਾ ਕੇਂਦਰ ਸਰਕਾਰ ਐਲਾਨ ਕਰ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ

by Navjot
September 6, 2026
0

ਪ੍ਰਧਾਨ ਮੰਤਰੀ ਮੋਦੀ ਵੱਲੋਂ ਦਿੱਲੀ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ   ਨਵੀਂ ਦਿੱਲੀ, 6...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 6 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ

by Navjot
September 6, 2026
0

ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੇ ਹਫ਼ਤੇ ਕਰਨਗੇ ਸ਼੍ਰੀਲੰਕਾ ਦਾ ਦੌਰਾ     ਨਵੀਂ ਦਿੱਲੀ, 6 ਸਤੰਬਰ (ਵਿਸ਼ਵ ਵਾਰਤਾ) ਰੱਖਿਆ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ ਸਹਿਮਤੀ

by Navjot
September 6, 2026
0

Farmer Protest : ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਹੋਈ ਅਹਿਮ ਮੀਟਿੰਗ ; ਦੋਵਾਂ ਧਿਰਾਂ ਦਰਮਿਆਨ ਕਈ ਮੰਗਾਂ ’ਤੇ...

Most Popular

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
4 weeks ago
0

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਰਾਸ਼ਟਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 