ਨਵੀਂ ਦਿੱਲੀ 28 ਜੂਨ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦਾ ਅੱਜ ਤੜਕੇ ਦਿੱਲੀ ‘ਚ ਉਨ੍ਹਾਂ ਗ੍ਰਹਿ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ 11 ਵਜੇ ਦਿੱਲੀ ‘ਚ ਹੀ ਲੱਧੀ ਰੋਡ ਸਥਿਤ ਸ਼ਮਸ਼ਾਨ ਘਾਟ ‘ਚ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸੁਰਿੰਦਰ ਸਿੰਗਲਾ ਸਾਲ 2002 ਤੋਂ 2007 ਦੌਰਾਨ ਕੈਪਟਨ ਸਰਕਾਰ ’ਚ ਪੰਜਾਬ ਦੇ ਵਿੱਤ ਮੰਤਰੀ ਰਹੇ।