ਲੁਧਿਆਣਾ 24 ਅਪ੍ਰੈਲ ( ਵਿਸ਼ਵ ਵਾਰਤਾ )-ਲੁਧਿਆਣਾ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ
JALANDHAR RURAL POLICE :ਜਲੰਧਰ ਦਿਹਾਤੀ ਪੁਲਿਸ ਵਲੋਂ ਦੋ ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*
ਜਲੰਧਰ, 5 ਫਰਵਰੀ :ਨਸ਼ਾ ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ...