• Latest
  • Trending
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

3 years ago
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

4 hours ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

4 hours ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

4 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

5 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

5 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

5 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

6 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

6 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

6 hours ago
Hindi News
English News
Friday, November 20, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

July 28, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈ.ਈ.ਸੀ. ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਪੰਜਾਬ ਸਰਕਾਰ ਯੋਜਨਾ ਅਧੀਨ ਸਾਰੇ ਪੰਜਾਬੀਆਂ ਨੂੰ ਕਵਰ ਕਰਨ ਲਈ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ‘ਤੇ ਕਰ ਰਹੀ ਹੈ ਵਿਚਾਰ: ਡਾ ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ):- ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ ਅੱਜ 7 ਇਨਫਾਰਮੇਸ਼ਨ ਐਜੂਕੇਸ਼ਨ ਤੇ ਕਮਿਊਨੀਕੇਸ਼ਨ (ਆਈ.ਈ.ਸੀ.) ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਪ੍ਰਦਾਨ ਕਰਦੀ ਹੈ।

ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਉਦੇਸ਼ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸ਼ਿਪ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ 70 ਫੀਸਦੀ ਯੋਗ ਆਬਾਦੀ ਨੂੰ ਪਹਿਲਾਂ ਹੀ ਇਸ ਸਕੀਮ ਅਧੀਨ ਕਵਰ ਕੀਤਾ ਚੁੱਕਾ ਹੈ ਅਤੇ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ ਸੌ ਫੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ ਜਿਨ੍ਹਾਂ ਵਿੱਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰੀਟਮੈਂਟ ਪੈਕੇਜ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਸਕੀਮ ਦੇ ਲਾਭਪਾਤਰੀ ਪੂਰੇ ਭਾਰਤ ਵਿੱਚ ਕਿਤੇ ਵੀ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਸਹੂਲਤਾਂ ਲੈ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਇਸ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਦਾਇਰਾ ਵਧਣ ਤੋਂ ਬਾਅਦ ਹਰ ਵਿਅਕਤੀ ਪ੍ਰੀਮੀਅਮ ਵਜੋਂ ਘੱਟੋ-ਘੱਟ ਰਾਸ਼ੀ ਅਦਾ ਕਰਕੇ ਇਸ ਬੀਮਾ ਯੋਜਨਾ ਦਾ ਲਾਭ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ (ਐਸ.ਈ.ਸੀ.ਸੀ.) 2011 ਅਧੀਨ ਸੂਚੀਬੱਧ ਪਰਿਵਾਰ ਇਸ ਸਕੀਮ ਤਹਿਤ ਕਵਰ ਹਨ।

ਮੰਤਰੀ ਨੇ ਇਹ ਵੀ ਦੱਸਿਆ ਕਿ ਰਜਿਸਟਰਡ ਕੁੱਲ 44 ਲੱਖ ਲਾਭਪਾਤਰੀ ਪਰਿਵਾਰਾਂ ਵਿੱਚੋਂ ਲਗਭਗ 16.65 ਲੱਖ ਪਰਿਵਾਰ ਐਸ.ਈ.ਸੀ.ਸੀ. ਅਧੀਨ ਆਉਂਦੇ ਹਨ, ਜਿਸ ਦਾ ਖਰਚਾ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ 60:40 ਦੇ ਅਨੁਪਾਤ ਵਿੱਚ ਸਾਂਝਾ ਹੈ, ਜਦੋਂ ਕਿ ਬਾਕੀ 27.35 ਲੱਖ ਪਰਿਵਾਰਾਂ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰਦੀ ਹੈ। । ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 15 ਮਹੀਨਿਆਂ ਵਿੱਚ ਮਾਰਚ 2022 ਤੋਂ 730 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 5.80 ਲੱਖ ਟ੍ਰੀਟਮੈਂਟ ਪੈਕੇਜ ਪ੍ਰਦਾਨ ਕੀਤੇ ਗਏ ਹਨ।
ਜਾਗਰੂਕਤਾ ਵੈਨਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸੂਬਾ ਵਿਆਪੀ ਜਨ ਸੰਪਰਕ-ਜਾਗਰੂਕਤਾ ਪ੍ਰੋਗਰਾਮ ਅਧੀਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨਾਂ ਲੋਕਾਂ ਨੂੰ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਲਈ ਲਾਮਬੰਦ ਕਰਨਗੀਆਂ। ਇਸ ਦੇ ਨਾਲ ਹੀ ਮੌਕੇ ‘ਤੇ ਈ-ਕਾਰਡ ਬਣਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਸਿਹਤ ਮੰਤਰੀ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ, ਪੇਂਡੂ ਖੇਤਰਾਂ ਅਤੇ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਤੱਕ ਵਧੇਰੇ ਸਰਗਰਮੀ ਨਾਲ ਪਹੁੰਚ ਬਣਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੂੰ ਉਜਾਗਰ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਅਜਿਹੇ ਹੋਰ ਜਨ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਮੰਤਰੀ ਨੇ ਬੈਂਕ ਆਫ ਬੜੌਦਾ ਦਾ ਧੰਨਵਾਦ ਕੀਤਾ, ਜਿਸ ਵੱਲੋਂ ਵਿਭਾਗ ਨੂੰ 2 ਵੈਨਾਂ ਲਈ ਸੇਵਾਵਾਂ ਪ੍ਰਦਾਨ ਕਰਕੇ ਮੁਹਿੰਮ ਵਿੱਚ ਯੋਗਦਾਨ ਪਾਇਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਿਹਤ ਡਾ. ਅਦਾਪਾ ਕਾਰਤਿਕ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ ਕਲੇਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸ਼ਰਨਜੀਤ ਕੌਰ, ਡੀਜੀਐਮ ਬੈਂਕ ਆਫ਼ ਬੜੌਦਾ ਰਾਜੇਸ਼ ਕੁਮਾਰ ਸ਼ਰਮਾ, ਬੈਂਕ ਆਫ਼ ਬੜੌਦਾ ਦੇ ਖੇਤਰੀ ਮੁਖੀ ਪਰਦੀਪ ਕੁਮਾਰ ਯਾਦਵ ਹਾਜ਼ਰ ਸਨ |

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

by Navjot
November 19, 2026
0

  ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) ਜੇਕਰ ਤੁਸੀਂ 2027 ਵਿੱਚ ਨਵੇਂ ਸਾਲ ਦੇ ਮੌਕੇ 'ਤੇ ਮਲੇਸ਼ੀਆ ਜਾਣ ਦੀ ਯੋਜਨਾ ਬਣਾ...

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

by Navjot
November 19, 2026
0

  ਭੋਪਾਲ, 19 ਨਵੰਬਰ (ਵਿਸ਼ਵ ਵਾਰਤਾ) - ਮੌਜੂਦਾ ਚੈਂਪੀਅਨ ਭਾਰਤ ਨੇ ਵੀਰਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

by Ankit
November 20, 2026
0

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ *ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ...

Most Popular

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

ਨਿਰਮਾਤਾਵਾਂ ਨੇ ਅਹਾਨ ਪਾਂਡੇ ਅਤੇ ਸ਼ਰਵਰੀ ਦੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਾਮ ਦਾ ਕੀਤਾ ਖੁਲਾਸਾ

by Navjot
3 weeks ago
0

ਮੁੰਬਈ, 26 ਅਕਤੂਬਰ (ਵਿਸ਼ਵ ਵਾਰਤਾ) ਅਹਾਨ ਪਾਂਡੇ ਅਤੇ ਸ਼ਰਵਰੀ ਦੀ ਮੁੱਖ ਭੂਮਿਕਾ ਵਾਲੀ ਰੋਮਾਂਟਿਕ ਐਕਸ਼ਨ-ਡਰਾਮਾ ਫਿਲਮ ਦੇ ਨਿਰਮਾਤਾਵਾਂ ਨੇ ਖੁਲਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 