ਚੰਡੀਗੜ੍ਹ 28 ਫ਼ਰਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੱਸਿਆ ਹੈ ਕਿ 1 ਮਾਰਚ 2023 ਤੋਂ 31 ਮਾਰਚ 2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...