ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਹੋਇਆ ਕੋਰੋਨਾ
ਚੰਡੀਗੜ੍ਹ ,26 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
I was feeling unwell and got myself tested and my report has come covid -19 positive. Will keep working from my home.
I request all those who might have come in contact with me kindly get yourselves tested if symptoms come.
— Harjot Singh Bains (@harjotbains) July 26, 2022