• Latest
  • Trending
ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ 

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ 

9 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

44 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

2 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

3 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

5 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ 

February 19, 2018
in ਪੰਜਾਬ
ਪੰਜਾਬ ਦੇ 107 ਸ਼ਹਿਰਾਂ ‘ਚ ਸੀਵਰੇਜ ਤੇ ਵਾਟਰ ਸਪਲਾਈ ‘ਤੇ ਖਰਚੇ ਜਾਣਗੇ 1540 ਕਰੋੜ ਰੁਪਏ- ਨਵਜੋਤ ਸਿੰਘ ਸਿੱਧੂ 

ਫਰੀਦਕੋਟ, ਕੋਟਕਪੂਰਾ ਤੇ ਜੈਤੋ ਦੇ ਸ਼ਹਿਰਾਂ ਦੀ 216.67 ਕਰੋੜ ਰੁਪਏੋ ਨਾਲ ਹੋਵੇਗੀ ਕਾਇਆਕਲਪ
ਅਕਾਲੀਆਂ ਨੇ ਪੰਜਾਬ ਦੇ ਵਿਕਾਸ ਦੀ ਥਾਂ ਤੇ ਕੀਤਾ ਵਿਨਾਸ਼ ਦਾ ਕੰਮ- ਜਾਖੜ

ਕੇਂਦਰ ਦੀਆਂ ਕਿਸਾਨ,ਗਰੀਬ ਤੇ ਵਪਾਰੀ ਵਰਗ ਵਿਰੋਧੀ ਨੀਤੀਆਂ ਦੀ ਕੀਤੀ ਆਲੋਚਨਾ

*ਅਕਾਲੀਆਂ ਨੂੰ ਦਿੱਤੀ ਚੁਣੋਤੀ, ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਬਹਿਸ ਨੂੰ ਤਿਆਰ ਹਾਂ-ਨਵਜੋਤ ਸਿੰਘ ਸਿੱਧੂ
ਫਰੀਦਕੋਟ ਦੇ ਕਾਇਆ ਕਲਪ ਲਈ ਵਿਧਾਇਕ ਕਿੱਕੀ ਢਿੱਲੋਂ ਦੀ ਸ਼ਲਾਘਾ
ਫਰੀਦਕੋਟ ਦੇ ਵਿਕਾਸ ‘ਚ ਕੋਈ ਕਸਰ ਬਾਕੀ ਨਹੀ ਛੱਡਾਂਗਾ- ਕੁਸ਼ਲਦੀਪ ਢਿੱਲੋਂ
ਫਰੀਦਕੋਟ/ ਚੰਡੀਗੜ, 19 ਫਰਵਰੀ (ਵਿਸ਼ਵ ਵਾਰਤਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਵਗਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ 107 ਸ਼ਹਿਰਾਂ ‘ਚ 1540 ਕਰੋੜ ਦੀ ਲਾਗਤ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੜਕਾਂ ਦੇ ਕੰਮ  ਕਰਵਾ ਕੇ ਰਾਜ ਦੇ ਵਸਨੀਕਾਂ ਨੂੰ ਬੇਹਤਰ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆਂ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਂਸਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਇਸ ਮੌਕੇ ਸ. ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਜ਼ਿਲਾ ਦੇ ਨਿਵਾਸੀਆਂ ਅਤੇ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਦੱਸਿਆ ਕਿ ਸੀਵਰੇਜ਼, ਜਲ ਸਪਲਾਈ, ਸੜਕਾਂ ਆਦਿ ਦੇ ਕਾਰਜ਼ਾਂ ਲਈ 216.67 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਉਨਾ ਕਿਹਾ ਕਿ ਇਹਨਾਂ ਵਿਕਾਸ ਕੰਮਾਂ ਦੀ ਸ਼ੁਰੂਆਤ ਆਉਦੇ ਕੁਝ ਦਿਨਾਂ ‘ਚ ਹੋ ਜਾਵੇਗੀ। ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਰਾਸ਼ੀ ਨਾਲਂ ਫਰੀਦਕੋਟ ਸ਼ਹਿਰ ਲਈ 93.11 ਕਰੋੜ ਰੁਪਏ, ਕੋਟਕਪੂਰਾ ਲਈ 87.91 ਕਰੋੜ ਰੁਪਏ ਅਤੇ ਜੈਤੋ ਦੇ 35.65 ਕਰੋੜ ਰੁਪਏ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੇ ਕੰਮ  ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁਕੰਮਲ ਕਰ ਦਿੱਤੇ ਜਾਣਗੇ।
ਉਨਾਂ ਅਕਾਲੀ- ਭਾਜਪਾ ਸਰਕਾਰ ਤੇ ਵਰਦਿਆਂ ਕਿਹਾ ਕਿ ਉਨਾ ਨੇ ਪਿਛਲੇ 10 ਸਾਲਾਂ ਵਿਚ ਪੰਜਾਬ ਨੂੰ ਰੇਤ ਖੇਤਰ ਵਿਚ ਪਛਾੜ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਕਿ ਅਕਾਲੀਅ-ਾਂ ਨੇ ਚੋਣਾਂ ਤੋਂ ਪਹਿਲਾਂ ਮਹਿਜ਼ 7 ਕਰੋੜ ਰੁਪਏ ਜਾਰੀ ਕਰਕੇ ਸੀਵਰੇਜ ਦੇ ਕੰਮ ਸ਼ੁਰੂ ਕਰਵਾਉਣ ਦੇ ਨੀਂਹ ਪੱਥਰ ਰੱਖ ਕੇ ਵਾਹ-ਵਾਹੀ ਖੱਟਣ ਦੀ ਕੋਸ਼ਿਸ਼ ਕੀਤੀ ਜਦ ਕਿ ਕੰਮ ਦਾ ਮੁਲਾਂਕਣ ਕੰਮ ਪੂਰੀ ਤਰਾਂ ਖ਼ਤਮ ਹੋਣ ਨਾਲ ਹੁੰਦਾ ਹੈ। ਉਨ•ਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਐਨ.ਆਰ.ਆਈ ਪੰਜਾਬੀਆਂ ਨੂੰ ਮਾਣ ਸਤਿਕਾਰ ਦਿੰਦੀ ਹੈ ਤੇ ਰਾਜ ਦੇ ਵਿਕਾਸ ਵਿਚ ਉਨਾਂ ਦੀ ਭਾਗੇਦਾਰੀ ਅਤੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ  ਲਈ ਸਿੰਗਲ ਵਿੰਡੇ ਸਿਸਟਮ ਸਕੀਮ ਸ਼ੁਰੂ ਕੀਤੀ ਗਈ ਹੈ। ਉਨਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਖੁੱਲੀ ਚੁਣੌਤੀ ਦਿੱਤੀ ਕਿ ਉਹ ਕਿਤੇ ਵੀ ਉਨਾਂ ਨਾਲ ਪੰਜਾਬ ਦੇ ਵਿਕਾਸ ਕੰਮਾਂ ਸਹਬੰਧੀ ਬਹਿਸ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿਚ ਅਮਨ ਕਾਨੂੰਨ ਦੀ ਸਥਾਪਤੀ ਅਤੇ ਗੁੰਡਾ ਰਾਜ ਦੀ ਸਮਾਪਤੀ ਲਈ ਪੂਰੀ ਤਰਾਂ ਦ੍ਰਿੜ ਹੈ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਮੈਂਬਰ ਲੋਕ ਸਭਾ ਸ਼੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਤੇ ਉਹ ਤਿੰਨ ਸਾਲ ਪਹਿਲਾਂ ਅਕਾਲੀ ਦਲ ਦੀ ਸਰਕਾਰ ਵੱਲੋਂ ਸੀਵਰੇਜ ਦੇ ਰੱਖੇ ਪ੍ਰੋਜੈਕਟਾਂ ਦੇ ਨੀਂਹ ਪੱਥਰਾਂ ਦੀ ਆਰਤੀ ਉਤਾਰ ਕੇ ਗਏ ਸਨ। ਜਦੋਂ ਅਕਾਲੀ-ਭਾਜਪਾ ਸਰਕਾਰ ਵੇਲੇ 24 ਨੀਂਹ ਪੱਥਰ ਰੱਖੇ ਗਏ ਸਨ ਉਹ ਪੱਥਰ ਹੀ ਰਹਿ ਗਏ। ਉਨਾਂ ਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੈਸੇ ਦੇ ਕੇ ਉਹ ਕੰਮ ਹੁਣ ਮੁਕੰਮਲ ਕੀਤੇ ਜਾਣਗੇ। ਚੋਧਰੀ ਸੁਨੀਲ ਕੁਮਾਰ ਜਾਖੜ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਦੀ ਗਠਜੋੜ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ  ਵਿਚ ਪੰਜਾਬ ਨੂੰ ਆਰਥਿਕ, ਸਮਾਜਿਕ ਤੇ ਭਾਈਚਾਰਕ ਤੌਰ ਤੇ ਕਮਜ਼ੌਰ ਕੀਤਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਰਾਜ ਵਿਚੋਂ ਗੁੰਡਾ ਗਰਦੀ ਨੂੰ ਖ਼ਤਮ ਕਰਕੇ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਤੇ ਤੋਰਿਆ ਜਾਵੇਗਾ।
ਫਰੀਦਕੋਟ ਤੋਂ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਫਰੀਦਕੋਟ ਦੇ ਵਿਕਾਸ ਲਈ 93.11 ਕਰੋੜ ਰੁਪਏ ਜਾਰੀ ਕਰਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਿਨਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਰੀਦਕੋਟ ਦੇ ਵਸਨੀਕ ਕੈਪਟਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਅਮਨ ਕਾਨੂੰਨ ਦੀ ਸਥਾਪਤੀ ਲਈ ਚਟਾਨ ਵਾਂਗ ਸਰਕਾਰ ਦੇ ਨਾਲ ਹਨ। ਇਸ ਤੋਂ ਪਹਿਲਾਂ ਸ਼੍ਰੀ ਸੁਨੀਲ ਜਾਖੜ, ਸ. ਨਵਜੋਤ ਸਿੰਘ ਸਿੱਧੂ ਅਤੇ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੈ ਦੀ ਅਰਦਾਸ ਕੀਤੀ। ਉਹਨਾਂ ਕੰਮੇਆਣਾ ਚੌਂਕ ਵਿਖੇ ਅਕਾਲੀ ਸਰਕਾਰ ਵੇਲੇ ਰੱਖੇ ਗਏ ਨੀਂਹ ਪੱਥਰਾਂ ਦੀ ਧੂਫ਼ ਬੱਤੀ ਕਰਕੇ ਆਰਤੀ ਉਤਾਰੀ। ਉਨਾਂ ਨਗਰ ਕੌਂਸਲ ਵਿਖੇ ਸ਼ਹਿਰ ਵਾਸੀਆਂ ਦੇ ਭਰਵੇਂ ਇਕੱਠ ਨੂੰ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੀਵ ਪਰਾਸ਼ਰ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੇਸ਼ਵ ਹਿੰਗੋਨੀਆ, ਜੈਸੀ ਢਿੱਲੋਂ, ਸ਼੍ਰੀ ਸੁਰਿੰਦਰ ਗੁਪਤਾ ਜੋਗਿੰਦਰ ਸਿੰਘ ਪੰਜ ਗਰਾਂਈ, ਡਾ. ਜੰਗੀਰ ਸਿੰਘ, ਡਾ. ਰੇਸ਼ਮ ਸਿੰਘ, ਚਮਕੌਰ ਸਿੰਘ ਸੇਖੋਂ,ਗਿੰਦਰ ਜੀਤ ਸੇਖੋਂ, ਐਮ ੋਸੀ ਆਦਿ ਹਾਜ਼ਰ ਸਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

by Ankit
2 weeks ago
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 