ਪੰਜਾਬ ਦੇ 11 ਸੈਸ਼ਨ ਤੇ ਐਡੀਸ਼ਨਲ ਸੈਸ਼ਨ ਜੱਜਾਂ ਦੀਆਂ ਬਦਲੀਆਂ
ਪੜ੍ਹੋ, ਸੂਚੀ
ਚੰਡੀਗੜ੍ਹ, 12ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵੱਲੋਂ 11 ਜ਼ਿਲ੍ਹਾ ਸੈਸ਼ਨ ਜੱਜਾਂ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਹਨਾਂ ਦੀ ਸੂਚੀ ਇਸ ਪ੍ਰਕਾਰ ਹੈ।