• Latest
  • Trending
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

5 years ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 minute ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

7 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

10 minutes ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

2 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

10 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

10 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

11 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

11 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

12 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

January 8, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ, 8 ਜਨਵਰੀ (ਵਿਸ਼ਵ ਵਾਰਤਾ);-ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ। ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 28 ਜਨਵਰੀ 2022 ਹੋਵੇਗੀ। 29 ਜਨਵਰੀ 2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ

ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ ‘ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ* ।

ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।

ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

by Ranjit Singh
November 26, 2026
0

International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

by Ranjit Singh
November 26, 2026
0

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ - ਮੋਗਾ, ਅੰਮ੍ਰਿਤਸਰ ਅਤੇ ਫਿਲੌਰ ’ਚ...

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

by Ranjit Singh
November 26, 2026
0

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ ਮੋਗਾ, 26 ਨਵੰਬਰ (ਵਿਸ਼ਵ ਵਾਰਤਾ): ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ...

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

by Ankit
November 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 26-11-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

by Ranjit Singh
November 26, 2026
0

International: ਮਿਸਰ 'ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਬੁੱਧਵਾਰ ਰਾਤ ਨੂੰ ਮਿਸਰ ਦੀ...

Most Popular

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
5 days ago
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 