• Latest
  • Trending
ਪੰਜਾਬ ਦੇ 4 ਹਲਕਿਆਂ ਦੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਪੰਜਾਬ ਦੇ 4 ਹਲਕਿਆਂ ਦੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

27 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 4 ਹਲਕਿਆਂ ਦੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰ

September 25, 2019
in ਪੰਜਾਬ
ਪੰਜਾਬ ਦੇ 4 ਹਲਕਿਆਂ ਦੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਪੰਜਾਬ ਦੇ 4 ਹਲਕਿਆਂ ਦੀ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਚੰਡੀਗੜ, 25 ਸਤੰਬਰ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 21 ਅਕਤੂਬਰ ਨੂੰ ਹੋਣ ਜਾ ਰਹੀਆਂ ਚਾਰੇ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਪਾਰਟੀ ਦੀ ਚੰਡੀਗੜ੍ਹ ‘ਚ ਹੋਈ ਕੋਰ ਕਮੇਟੀ ਦੀ ਬੈਠਕ ਉਪਰੰਤ ਪ੍ਰੈੱਸ ਕਾਨਫ਼ਰੰਸ ਕਰਕੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਅਤੇ ਫਗਵਾੜਾ ਤੋਂ ਸੰਤੋਸ਼ ਕੁਮਾਰ ਗੋਗੀ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਲਾਨਿਆ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਜੈ ਕ੍ਰਿਸ਼ਨ ਸਿੰਘ ਰੋੜੀ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਗੁਰਮੀਤ ਸਿੰਘ ਮੀਤ ਹੇਅਰ (ਸਾਰੇ ਵਿਧਾਇਕ), ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਦਲਵੀਰ ਸਿੰਘ ਢਿੱਲੋਂ, ਸੁਖਵਿੰਦਰ ਪਾਲ ਸਿੰਘ ਸੁੱਖੀ, ਬਲਜਿੰਦਰ ਸਿੰਘ ਚੌਂਦਾ, ਗੈਰ ਵੜਿੰਗ, ਹਰਚੰਦ ਸਿੰਘ ਬਰਸਟ ਅਤੇ ਮਨਜੀਤ ਸਿੰਘ ਸਿੱਧੂ ਹਾਜ਼ਰ ਸਨ।
ਮਾਨ ਦੱਸਿਆ ਕਿ ਵਿਧਾਇਕਾਂ ਅਤੇ ਕੋਰ ਕਮੇਟੀ ਮੈਂਬਰਾਂ ਦੀਆਂ ਚਾਰੇ ਹਲਕਿਆਂ ‘ਚ ਡਿਊਟੀਆਂ ਲਗਾਈਆਂ ਗਈਆਂ। ਜਿੰਨਾ ‘ਚ ਦਾਖਾ ਲਈ ਸਰਬਜੀਤ ਕੌਰ ਮਾਣੂੰਕੇ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਫਗਵਾੜਾ ਲਈ ਹਰਪਾਲ ਸਿੰਘ ਚੀਮਾ, ਜੈ ਕ੍ਰਿਸ਼ਨ ਸਿੰਘ ਰੋੜੀ, ਹਰਚੰਦ ਸਿੰਘ ਬਰਸਟ, ਬਲਜਿੰਦਰ ਸਿੰਘ ਚੌਂਦਾ, ਮੁਕੇਰੀਆਂ ਲਈ ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਕੁਲਦੀਪ ਸਿੰਘ ਧਾਲੀਵਾਲ ਅਤੇ ਜਲਾਲਾਬਾਦ ਲਈ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਗੁਰਦਿੱਤ ਸਿੰਘ ਸੇਖੋਂ ਅਤੇ ਦਲਬੀਰ ਸਿੰਘ ਢਿੱਲੋਂ ਸ਼ਾਮਲ ਹਨ। ਜਦਕਿ ਭਗਵੰਤ ਮਾਨ ਚਾਰੇ ਵਿਧਾਨ ਸਭਾ ਹਲਕਿਆਂ ‘ਚ ਚੋਣ ਪ੍ਰਚਾਰ ਕਰਨਗੇ।
ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਚਾਰੇ ਜ਼ਿਮਨੀ ਚੋਣਾਂ ਡਟ ਕੇ ਲੜੇਗੀ। ਉਨ੍ਹਾਂ ਦੱਸਿਆ ਕਿ ਚਾਰੇ ਉਮੀਦਵਾਰ ਪਾਰਟੀ ਦੇ ਪੁਰਾਣੇ ਵਲੰਟੀਅਰ ਹਨ ਅਤੇ ਚੁਣੌਤੀ ਭਰੇ ਹਰ ਸਮੇਂ ਇਨ੍ਹਾਂ ਨੇ ਪਾਰਟੀ ਦਾ ਸਾਥ ਦਿੱਤਾ ਹੈ।
ਭਗਵੰਤ ਮਾਨ ਨੇ ਕੈਪਟਨ ਅਤੇ ਬਾਦਲ ਪਰਿਵਾਰ ਦੀ ਆਪਸੀ ਸਾਂਝ ‘ਤੇ ਵਰ੍ਹਦਿਆਂ ਕਿਹਾ ਕਿ ਜੋ ਅਸੀਂ ਸ਼ੁਰੂ ਤੋਂ ਕਹਿੰਦੇ ਆਏ ਹਾਂ ਕਿ ਕੈਪਟਨ ਅਤੇ ਬਾਦਲ ਪਰਿਵਾਰ ਆਪਸ ‘ਚ ਰਲੇ ਹੋਏ ਹਨ ਅਤੇ ਇੱਕ ਦੂਜੇ ਨੂੰ ਬਚਾਉਂਦੇ ਹਨ, ਸਾਡੀ ਇਸ ਗੱਲ ‘ਤੇ ਕੱਲ੍ਹ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਹੀ ਮੋਹਰ ਲਗਾਉਂਦੇ ਹੋਏ ਬੇਅਦਬੀ ਅਤੇ ਬਹਿਬਲ ਕਲਾਂ ਕੋਟਕਪੂਰਾ ਮਾਮਲਿਆਂ ‘ਚ ਬਾਦਲਾਂ ਨੂੰ ਕਲੀਨ ਚਿੱਟ ਦੇ ਦਿੱਤੀ।
ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਅਤੇ ਖੁਦਕੁਸ਼ੀਆਂ ਬੇਰੁਜ਼ਗਾਰ ਅਤੇ ਨਸ਼ੇ ਦੇ ਜਾਲ ‘ਚ ਫਸੀ ਜਵਾਨੀ, ਮਹਿੰਗੀ ਬਿਜਲੀ ਸਮੇਤ ਦਲਿਤਾਂ ਅਤੇ ਸਾਰੇ ਵਰਗਾਂ ਨਾਲ ਕੀਤੀ ਵਾਅਦਾ-ਖ਼ਿਲਾਫ਼ੀ ਵਰਗੇ ਉਹੋ ਸਾਰੇ ਮੁੱਦੇ ਉਠਾਵਾਂਗੇ ਜੋ ਪਿਛਲੇ ਲੰਮੇ ਸਮੇਂ ਤੋਂ ਉਠਾਉਂਦੇ ਆ ਰਹੇ ਹਾਂ, ਕਿਉਂਕਿ ਕੈਪਟਨ ਨੇ ਢਾਈ ਸਾਲਾਂ ‘ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।
-ਦਾਖਾ ਤੋਂ ਉਮੀਦਵਾਰ ਅਮਨਦੀਪ ਸਿੰਘ ਮੋਹੀ (32) ਇਲੈਕਟ੍ਰੋਨਿਕ ਕਮਿਊਨੀਕੇਸ਼ਨ ‘ਚ ਡਿਪਲੋਮਾ ਪਾਸ ਹੈ। ਮੋਹੀ ‘ਆਪ’ ਲੁਧਿਆਣਾ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਦਾਖਾ ਹਲਕੇ ਦੇ ਪ੍ਰਧਾਨ ਵਜੋਂ ਕੰਮ ਕਰਦੇ ਆ ਰਹੇ ਹਨ।
-ਜਲਾਲਾਬਾਦ ਤੋਂ ਉਮੀਦਵਾਰ ਮਹਿੰਦਰ ਸਿੰਘ ਕਚੂਰਾ (34) ਫੂਡ ਸਾਇੰਸ ਐੈਂਡ ਟੈਕਨਾਲੋਜੀ ‘ਚ ਐਮਐਸਸੀ ਪਾਸ ਹਨ ਅਤੇ ਯੂਥ ਵਿੰਗ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਪ੍ਰਧਾਨ ਜਲਾਲਾਬਾਦ ਵਜੋਂ ਸੇਵਾਵਾਂ ਦੇ ਰਹੇ ਹਨ।
-ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ (55) ਕਾਲਜ ‘ਚ ਲੈਕਚਰਾਰ ਵਜੋਂ ਸੇਵਾ ਨਿਭਾਉਣ ਉਪਰੰਤ ਇਸ ਸਮੇਂ ਟਾਂਡਾ ਅਤੇ ਮੁਕੇਰੀਆਂ ‘ਚ ਆਪਣੇ ਸਕੂਲਾਂ ਰਾਹੀਂ ਵਿੱਦਿਆ ਦਾ ਪ੍ਰਸਾਰ ਕਰ ਰਹੇ ਹਨ।
-ਫਗਵਾੜਾ ਤੋਂ ਉਮੀਦਵਾਰ ਸੰਤੋਸ਼ ਕੁਮਾਰ ਗੋਗੀ (41) ਬਾਰ੍ਹਵੀਂ ਪਾਸ ਹਨ ਅਤੇ ਸ਼ੁਰੂ ਤੋਂ ਹੀ ਪਾਰਟੀ ਦੇ ਨਿਡਰ ਅਤੇ ਅਣਥੱਕ ਵਲੰਟੀਅਰ ਅਤੇ ਆਰਟੀਆਈ ਕਾਰਕੁਨ ਵਜੋਂ ਸਰਗਰਮ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

by Ranjit Singh
2 weeks ago
0

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 