• Latest
  • Trending
ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 

7 years ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

30 minutes ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

1 hour ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

2 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

2 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

2 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

2 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

3 hours ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

3 hours ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

4 hours ago
Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

Breaking: ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ

4 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 

September 8, 2019
in ਚੰਡੀਗੜ੍ਹ
ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ 
ਪੰਜਾਬ ਦੇ 400 ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਕੌਮੀ ਕਾਨਫਰੰਸ ਵਿੱਚ ਲੈਣਗੇ ਹਿੱਸਾ
ਪਰਾਲੀ ਨੂੰ ਖੇਤਾਂ ਵਿੱਚ ਹੀ ਖਪਾਉਣ ਬਾਰੇ ਕਿਸਾਨ ਆਪਣੇ ਤਜਰਬੇ ਵੀ ਕਰਨਗੇ ਸਾਂਝੇ
ਪਰਾਲੀ ਸਾੜਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਮੁਹਿੰਮ ਸ਼ੁਰੂ: ਪੰਨੂੰ
ਚੰਡੀਗੜ, 8 ਸਤੰਬਰ:
ਪੰਜਾਬ ਦੇ ਪ੍ਰਗਤੀਸ਼ੀਲ ਅਤੇ ਨਿਵੇਕਲੀ ਪਹੁੰਚ ਰੱਖਣ ਵਾਲੇ 400 ਕਿਸਾਨ ਭਲਕੇ ਨਵੀਂ ਦਿੱਲੀ ਵਿਖੇ ਫਸਲੀ ਰਹਿੰਦ-ਖੂਹੰਦ ਦੇ ਪ੍ਰਬੰਧਨ ’ਤੇ ਹੋਣ ਜਾ ਰਹੀ ਕੌਮੀ ਕਾਨਫਰੰਸ ਵਿੱਚ ਹਿੱਸਾ ਲੈਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਰੀਬ 1000 ਕਿਸਾਨ ਇਸ ਕਾਨਫਰੰਸ ਦਾ ਹਿੱਸਾ ਹੋਣਗੇ ਅਤੇ ਇਸ ਦੌਰਾਨ ਇਹ ਕਿਸਾਨ ਫਸਲੀ ਰਹਿੰਦ-ਖੂਹੰਦ ਦਾ ਨਿਪਟਾਰਾ ਕਰਨ ਸਬੰਧੀ ਆਪੋ-ਆਪਣੇ ਨਿਵੇਕਲੇ ਸੁਝਾਅ ਵੀ ਬਾਕੀ ਕਿਸਾਨਾਂ ਨਾਲ ਸਾਂਝੇ ਕਰਨਗੇ।
ਇਹ ਕਾਨਫਰੰਸ ਭਾਰਤ ਸਰਕਾਰ ਵੱਲੋਂ ਐਨ.ਏ.ਐਸ.ਸੀ ਕੰਪਲੈਕਸ, ਨਵੀਂ ਦਿੱਲੀ ਵਿਖੇ ਕਰਵਾਈ ਜਾ ਰਹੀ ਹੈ ਅਤੇ ਇਸ ਦਾ ਮੰਤਵ ਪਰਾਲੀ ਸਾੜਣ ਦੀਆਂ ਸਮੱਸਿਆਵਾਂ ਨਾਲ ਨਜਿੱਠਣਾ ਅਤੇ ਇਸ ਸਬੰਧੀ ਕਿਸਾਨ ਭਾਈਚਾਰੇ ਨੂੰ ਜਾਗਰੂਕ ਕਰਨਾ ਹੈ।
ਕੇਂਦਰੀ ਖੇਤੀਬਾੜੀ ਤੇ ਕਿਸਾਨ  ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਇਸ ਕਾਨਫਰੰਸ ਦੌਰਾਨ ਉਦਾਘਾਟਨੀ ਭਾਸ਼ਣ ਦਿੱਤਾ ਜਾਵੇਗਾ।
ਇਸ ਮੌਕੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਉਨਾਂ ਪ੍ਰਗਤੀਸ਼ੀਲ ਕਿਸਾਨਾਂ ਦਾ ਸਨਮਾਨ ਵੀ ਕੀਤਾ ਜਾਵੇਗਾ, ਜਿਨਾਂ ਨੇ ਫਸਲੀ ਰਹਿੰਦ-ਖੂਹੰਦ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਵਿਲੱਖਣ ਯਤਨ ਕੀਤੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮਾਹਿਰ ਉਨਾਂ ਵੱਲੋਂ ਪੰਜਾਬ ਵਿੱਚ ਪਰਾਲੀ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਲਈ ਅਪਨਾਉਣਯੋਗ ਤਕਨੀਕਾਂ ਸਬੰਧੀ ਕੀਤੇ ਉਪਰਾਲਿਆਂ ’ਤੇ ਅਧਾਰਤ ਪੇਸ਼ਕਾਰੀ ਵੀ ਦੇਣਗੇ।
ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਜਿੱਠਣ ਲਈ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਕੀਤੇ ਨਿਵੇਕਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਫਸਲੀ ਰਹਿੰਦ-ਖੂਹੰਦ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਤੇ ਹੋਰਨਾਂ ਵਿਭਾਗਾਂ ਦੇ ਯਤਨਾਂ ਸਦਕਾ ਪਿਛਲੇ ਸਾਲਾਂ ਮੁਕਾਬਲੇ ਪਰਾਲੀ ਫੂਕਣ ਦੇ ਰੁਝਾਨ ਵਿੱਚ ਕਾਫੀ ਕਮੀ ਆਈ ਹੈ। ਉਨਾਂ ਕਿਹਾ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਸਾੜਨ ਕਾਰਨ ਹੋਣ ਵਾਲੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣ ਲਈ ਇਹ ਢੁਕਵਾਂ ਸਮਾਂ ਹੈ ਤਾਂ ਜੋ ਹਰੇ-ਭਰੇ, ਸਾਫ-ਸੁਥਰੇ ਤੇ ਪ੍ਰਦੂਸ਼ਨ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਨੂੰ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਇੱਕ ਵੱਡੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਕਿਸਾਨਾਂ ਨੂੰ 28000 ਤੋਂ ਵੱਧ ਖੇਤੀਬਾੜੀ ਮਸ਼ੀਨਾਂ/ਖੇਤੀ ਔਜ਼ਾਰ ਮੁਹੱਈਆ ਕਰਵਾਏ ਜਾਣਗੇ ਅਤੇ ਇਸ ਵਿੱਚ ਕੁੱਲ 274 ਕਰੋੜ ਰੁਪਏ ਦੀ ਸਬਸਿਡੀ ਸ਼ਾਮਲ ਹੈ। ਇਸ ਸਕੀਮ ਤਹਿਤ ਕਿਸਾਨਾਂ ਨੂੰ 50 ਫੀਸਦ ਤੋਂ 80 ਫੀਸਦ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਸਾੜਣ ਦੇ ਮਾਰੂ ਪ੍ਰਭਾਵਾਂ ਪ੍ਰਤੀ ਸੁਚੇਤ ਤੇ ਸਿੱਖਿਅਤ ਕਰਨ ਲਈ ਸੂਚਨਾ ਸਿੱਖਿਆ ਸੰਚਾਰ (ਆਈ.ਈ.ਸੀ) ਨਾਂ ਦੀ ਮੁਹਿੰਮ ਵੀ ਸ਼ੁਰੂ ਕੀਤੀ ਹੈ। ਇਸ ਜਾਗਰੂਕਤਾ ਮੁਹਿੰਮ ਦਾ ਮੁੱਢਲਾ ਉਦੇਸ਼ ਕਿਸਾਨਾਂ ਨੂੰ ਸਿਖਲਾਈ ਦੇਣਾ, ਮੌਕੇ ’ਤੇ ਪਰਾਲੀ ਦੇ ਨਿਪਟਾਰੇ ਲਈ ਵਰਤੇ ਜਾਂਦੇ ਖੇਤੀ ਸੰਦਾਂ ਨੂੰ ਵਰਤ ਕੇ ਵਿਖਾਉਣਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਸੁਚੇਤ ਕਰਨਾ ਝਭ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
July 3, 2026
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

Most Popular

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

by Jaspreet Kaur
3 weeks ago
0

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ - ਹੈਲੀਕਾਪਟਰ 'ਚ ਸਵਾਰ ਸਾਰੇ ਲੋਕਾਂ ਦੀ ਮੌਤ ਪਾਕਿਸਤਾਨ, 10 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 