• Latest
  • Trending
ਪੰਜਾਬ ਦੇ 611 ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਸੂਚੀਬੱਧ: ਸਿੱਧੂ

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

8 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

11 hours ago
Hindi News
English News
Sunday, November 15, 2026
No Result
View All Result
18 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ 611 ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਸੂਚੀਬੱਧ: ਸਿੱਧੂ

November 14, 2019
in ਪੰਜਾਬ
ਪੰਜਾਬ ਦੇ 611 ਹਸਪਤਾਲ ਸਰਬੱਤ ਸਿਹਤ ਬੀਮਾ ਯੋਜਨਾ ਵਿੱਚ ਸੂਚੀਬੱਧ: ਸਿੱਧੂ

ਸਿਹਤ ਮੰਤਰੀ ਨੇ ਪਿੰਡ ਨੰਡਿਆਲੀ ਦੇ 84 ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡੇ
ਐਸ.ਏ.ਐਸ. ਨਗਰ, 14 ਨਵੰਬਰ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਪਿੰਡ ਨੰਡਿਆਲੀ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਦੇ 84 ਲਾਭਪਾਤਰੀਆਂ ਨੂੰ ਇਸ ਸਕੀਮ ਦੇ ਕਾਰਡ ਵੰਡੇ।
ਸਿਹਤ ਤੇ ਸਿੱਖਿਆ ਨੂੰ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਦੱਸਦਿਆਂ ਸ. ਸਿੱਧੂ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਬਿਮਾਰੀ ਕਾਰਨ ਲੋਕਾਂ ਉਤੇ ਹੁਣ ਕੋਈ ਵਿੱਤੀ ਬੋਝ ਨਹੀਂ ਪਵੇਗਾ, ਸਗੋਂ ਸਰਕਾਰ ਨੇ ਲੋਕਾਂ ਦੀ ਸਿਹਤਯਾਬੀ ਤੇ ਉਨਾਂ ਦੇ ਇਲਾਜ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੈ। ਇਸ ਸਕੀਮ ਤਹਿਤ ਪੰਜ ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾਇਆ ਜਾ ਸਕਦਾ ਹੈ। ਪੰਜਾਬ ਦੇ 611 ਹਸਪਤਾਲਾਂ, ਜਿਨਾਂ ਵਿੱਚ ਵੱਡੇ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ, ਨੂੰ ਇਸ ਸਕੀਮ ਤਹਿਤ ਸੂਚੀਬੱਧ ਕੀਤਾ ਗਿਆ ਹੈ। ਇਨਾਂ ਹਸਪਤਾਲਾਂ ਵਿੱਚ ਕਾਰਡ ਦਿਖਾ ਕੇ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।
ਪਿੰਡ ਦਿਆਲਪੁਰਾ ਸੋਢੀਆਂ ਵਿੱਚ ਆਯੂਸ਼ ਹਸਪਤਾਲ ਖੋਲਣ ਦਾ ਜ਼ਿਕਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਖੁੱਲਣ ਨਾਲ ਇਲਾਕੇ ਦੇ ਲੋਕਾਂ ਨੂੰ ਨੈਚਰੋਪੈਥੀ ਰਾਹੀਂ ਇਲਾਜ ਕਰਵਾਉਣ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਮੁਹਾਲੀ ਵਿੱਚ ਮੈਡੀਕਲ ਕਾਲਜ ਤੇ 300 ਬਿਸਤਰਿਆਂ ਦਾ ਹਸਪਤਾਲ ਬਣ ਰਿਹਾ ਹੈ ਅਤੇ ਸਿਵਲ ਹਸਪਤਾਲ ਨੂੰ ਸਨੇਟਾ ਨੇੜੇ ਤਬਦੀਲ ਕੀਤਾ ਜਾਵੇਗਾ ਤਾਂ ਕਿ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਇਲਾਜ ਦੀ ਸਹੂਲਤ ਉਨਾਂ ਦੇ ਘਰਾਂ ਦੇ ਨੇੜੇ ਮਿਲ ਸਕੇ।
ਸ. ਸਿੱਧੂ ਨੇ ਦੱਸਿਆ ਕਿ ਪੂਰੇ ਪੰਜਾਬ ਦੇ 46 ਲੱਖ ਪਰਿਵਾਰਾਂ ਨੂੰ ਇਸ ਸਕੀਮ ਦੇ ਘੇਰੇ ਵਿੱਚ ਲਿਆ ਗਿਆ ਹੈ, ਜਿਸ ਵਿੱਚੋਂ 1.16 ਲੱਖ ਪਰਿਵਾਰ ਜ਼ਿਲਾ ਐਸ.ਏ.ਐਸ. ਨਗਰ ਦੇ ਹਨ। ਜ਼ਿਲੇ ਵਿੱਚ 96905 ਕਾਰਡ ਬਣ ਚੁੱਕੇ ਹਨ ਅਤੇ 2492 ਲੋਕ 3 ਕਰੋੜ 62 ਲੱਖ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਇਸ ਦੌਰਾਨ ਪਿੰਡ ਨੰਡਿਆਲੀ ਦੇ ਲੋਕਾਂ ਨੇ ਸਿਹਤ ਮੰਤਰੀ ਵੱਲੋਂ ਖੋਲੇ ਲੋਕ ਭਲਾਈ ਕੇਂਦਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕ ਛੱਤ ਥੱਲੇ ਮਿਲ ਰਹੀਆਂ ਹਨ, ਜਿਸ ਕਾਰਨ ਉਨਾਂ ਨੂੰ ਥਾਂ ਥਾਂ ਭਟਕਣਾ ਨਹੀਂ ਪੈ ਰਿਹਾ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਰਮਨਦੀਪ ਸਿੰਘ ਸਰਪੰਚ ਸਫੀਪੁਰ, ਹਰਜੀਤ ਸਿੰਘ ਸਰਪੰਚ ਰੁੜਕਾ, ਗੁਰਵਿੰਦਰ ਸਿੰਘ ਸਰਪੰਚ ਨੰਡਿਆਲੀ, ਰਾਜੇਸ਼ ਸਰਪੰਚ ਅਲੀਪੁਰ, ਹਰੀ ਸਿੰਘ ਬਾਕਰਪੁਰ, ਰਣਜੀਤ ਸਿੰਘ ਬੱਲੂ ਬਾਕਰਪੁਰ, ਬਲਵਿੰਦਰ ਸਿੰਘ ਪੰਚ ਨੰਡਿਆਲੀ, ਮਲਕੀਤ ਸਿੰਘ ਮੰਡੇਰ, ਭਗਤ ਸਿੰਘ ਡਾਰੀ, ਦਰਸ਼ਨ ਸਿੰਘ, ਅਵਤਾਰ ਸਿੰਘ, ਮਾਨ ਸਿੰਘ ਅਤੇ ਬਹਾਦਰ ਸਿੰਘ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

2 weeks ago
0

    ਜਲੰਧਰ , 30 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਟੀਮ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਵਿੱਚ ਜਿੱਤਾਂ ਦੀ ਹੈਟ੍ਰਿਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 