• Latest
  • Trending
ਪੰਜਾਬ ਨਿਵੇਸ਼ਕ ਸੰਮੇਲਨ ਭਾਰਤੀ ਅਰਥਚਾਰੇ ਨੂੰ ਹੁਲਾਰਾ ਦੇਵੇਗਾ: ਬਲਬੀਰ ਸਿੰਘ ਸਿੱਧੂ

ਪੰਜਾਬ ਨਿਵੇਸ਼ਕ ਸੰਮੇਲਨ ਭਾਰਤੀ ਅਰਥਚਾਰੇ ਨੂੰ ਹੁਲਾਰਾ ਦੇਵੇਗਾ: ਬਲਬੀਰ ਸਿੰਘ ਸਿੱਧੂ

7 years ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

25 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

1 hour ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

1 hour ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

3 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

11 hours ago
Hindi News
English News
Sunday, November 15, 2026
No Result
View All Result
20 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨਿਵੇਸ਼ਕ ਸੰਮੇਲਨ ਭਾਰਤੀ ਅਰਥਚਾਰੇ ਨੂੰ ਹੁਲਾਰਾ ਦੇਵੇਗਾ: ਬਲਬੀਰ ਸਿੰਘ ਸਿੱਧੂ

December 1, 2019
in ਖਬਰਾਂ, ਪੰਜਾਬ
ਪੰਜਾਬ ਨਿਵੇਸ਼ਕ ਸੰਮੇਲਨ ਭਾਰਤੀ ਅਰਥਚਾਰੇ ਨੂੰ ਹੁਲਾਰਾ ਦੇਵੇਗਾ: ਬਲਬੀਰ ਸਿੰਘ ਸਿੱਧੂ

  • ਸੂਬੇ ਵਿੱਚ ਸਨਅਤੀ ਵਿਕਾਸ ਤੇ ਰੋਜ਼ਗਾਰ ਮੌਕਿਆਂ ਨੂੰ ਹੁਲਾਰਾ ਦੇਣ ਲਈ ਮੁਆਫਕ ਮਾਹੌਲ ਮੁਹੱਈਆ ਕਰਨ ਲਈ ਸਰਕਾਰ ਵਚਨਬੱਧ
  • ਸਨਅਤੀ ਨਿਵੇਸ਼ ਪੈਦਾ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਤਹਿਤ 5 ਤੋਂ 6 ਦਸੰਬਰ ਤੱਕ ਆਈ.ਐਸ.ਬੀ. ਵਿੱਚ ਹੋਵੇਗੀ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ

ਐਸ.ਏ.ਐਸ. ਨਗਰ, 1 ਦਸੰਬਰ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ‘ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ-2019’ ਕੌਮੀ ਤੇ ਕੌਮਾਂਤਰੀ ਸਨਅਤੀ ਘਰਾਣਿਆਂ ਤੋਂ ਵੱਡਾ ਨਿਵੇਸ਼ ਖਿੱਚੇਗਾ, ਜਿਸ ਨਾਲ ਮੌਜੂਦਾ ਸਮੇਂ ਨਿਵਾਣ ਵੱਲ ਜਾ ਰਹੇ ਭਾਰਤੀ ਅਰਥਚਾਰੇ ਨੂੰ ਹੁਲਾਰਾ ਮਿਲੇਗਾ।

ਇੱਥੇ ਅੱਜ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੈਬਨਿਟ ਮੰਤਰੀ ਤੇ ਮੁਹਾਲੀ ਤੋਂ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਅੰਕੜਿਆਂ ਮੁਤਾਬਕ ਆਰਥਿਕ ਵਿਕਾਸ ਦਰ ਜੁਲਾਈ ਵਿੱਚ 4.5 ਫੀਸਦੀ ਹੈ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ ਇਹ ਦਰ 7.1 ਫੀਸਦੀ ਸੀ। ਉਨਾਂ ਕਿਹਾ ਕਿ ਪੰਜਾਬ ਜਿਹੜਾ ਕਿ ਜ਼ਮੀਨ ਪੱਖੋਂ ਦੇਸ਼ ਦਾ ਸਿਰਫ਼ 1.5 ਫੀਸਦੀ ਬਣਦਾ ਹੈ, ਉਹ ਭਾਰਤ ਦੇ ਕੁੱਲ ਘਰੇਲੂ ਉਤਪਾਦਨ (ਜੀ.ਡੀ.ਪੀ.) ਵਿੱਚ 3 ਫੀਸਦੀ ਯੋਗਦਾਨ ਪਾ ਰਿਹਾ ਹੈ। ਉਨਾਂ ਕਿਹਾ ਕਿ ਰਾਜ ਵਿੱਚ ਦੋ ਲੱਖ ਛੋਟੀਆਂ, ਲਘੂ ਤੇ ਦਰਮਿਆਨੀਆਂ ਇਕਾਈਆਂ ਹਨ, ਜਿਹੜੀਆਂ ਰਾਜ ਨੂੰ ਮਜ਼ਬੂਤ ਸਨਅਤੀ ਆਧਾਰ ਦਿੰਦੀਆਂ ਹਨ। ਉਨਾਂ ਕਿਹਾ ਕਿ ਪੰਜਾਬ ਦੀ ਕਾਰੋਬਾਰ ਪੱਖੀ ‘ਇੰਡਸਟਰੀਅਲ ਐਂਡ ਬਿਜ਼ਨਸ ਪਾਲਿਸੀ-2017’ ਵਿੱਚ ਮੈਨੂਫੈਕਚਰਿੰਗ ਵਿੱਚ ਨਵੇਂ ਪ੍ਰਾਜੈਕਟਾਂ ਅਤੇ ਮੌਜੂਦਾ ਪ੍ਰਾਜੈਕਟਾਂ ਦੇ ਵਿਸਤਾਰ ਦੇ ਨਾਲ ਨਾਲ ਸਾਰੀਆਂ ਵੱਡੀਆਂ ਸਨਅਤਾਂ, ਲਘੂ ਤੇ ਦਰਮਿਆਨੀਆਂ ਸਨਅਤਾਂ ਤੇ ਸਟਾਰਟਅੱਪਜ਼ ਲਈ ਰਿਆਇਤਾਂ ਦੇਣ ਦੀ ਪੇਸ਼ਕਸ਼ ਕਰਦੀ ਹੈ।

ਸ. ਸਿੱਧੂ ਨੇ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਕੌਮੀ ਤੇ ਕੌਮਾਂਤਰੀ ਪੱਧਰ ਦੀਆਂ ਵੱਖ ਵੱਖ ਕੰਪਨੀਆਂ ਨੇ ਰਾਜ ਵਿੱਚ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ। ਉਨਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਐਗਰੋ ਤੇ ਫੂਡ ਪ੍ਰਾਸੈਸਿੰਗ ਵਿੱਚ 3523 ਕਰੋੜ, ਮੈਨੂਫੈਕਚਰਿੰਗ ਤੇ ਲਾਈਟ ਇੰਜਨੀਅਰਿੰਗ ਵਿੱਚ 8300 ਕਰੋੜ, ਕੈਮੀਕਲ ਤੇ ਪੈਟਰੋਕੈਮੀਕਲਜ਼ ਵਿੱਚ 22711, ਸਿੱਖਿਆ ਖੇਤਰ ਵਿੱਚ 5727 ਕਰੋੜ, ਨਵੀਂ ਤੇ ਨਵਿਆਉਣਯੋਗ ੳੂਰਜਾ ਖੇਤਰ ਵਿੱਚ 2116 ਕਰੋੜ ਅਤੇ 8027 ਕਰੋੜ ਰੁਪਏ ਦਾ ਨਿਵੇਸ਼ ਹੋਰ ਖੇਤਰਾਂ ਵਿੱਚ ਹੋਇਆ ਹੈ। ਉਨਾਂ ਦੱਸਿਆ ਕਿ ਪੰਜਾਬ ਵਿੱਚ ਫੂਡ ਤੇ ਫੂਡ ਪ੍ਰਾਸੈਸਿੰਗ, ਫਾਰਮਾ, ਟੈਕਸਟਾਈਲ, ਐਗਰੀਕਲਚਰ ਮਸ਼ੀਨਰੀ ਤੇ ਆਈ.ਟੀ. ਅਤੇ ਸੂਚਨਾ ਤਕਨਾਲੋਜੀ ਨਾਲ ਸਬੰਧਤ ਸੇਵਾ ਖੇਤਰਾਂ ਵਿੱਚ ਨਿਵੇਸ਼ ਲਈ ਖੁੱਲੇ ਮੌਕੇ ਹਨ। ਉਨਾਂ ਕਿਹਾ ਕਿ ਸੂਬੇ ਵਿੱਚ ਰੇਲ ਆਵਾਜਾਈ ਦੀ ਘਣਤਾ ਪ੍ਰਤੀ ਹਜ਼ਾਰ ਕਿਲੋਮੀਟਰ ਪਿੱਛੇ 45 ਕਿਲੋਮੀਟਰ ਹੈ ਅਤੇ ਇੱਥੇ ਵਧੀਆ ਸੜਕਾਂ ਤੋਂ ਇਲਾਵਾ ਦੋ ਕੌਮਾਂਤਰੀ ਹਵਾਈ ਅੱਡੇ ਹਨ।

ਸਨਅਤਾਂ ਲਈ ਲਾਹੇਵੰਦ ਮਾਹੌਲ ਬਾਰੇ ਹੋਰ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹਰੇਕ ਤਰਾਂ ਦੀਆਂ ਪ੍ਰਵਾਨਗੀਆਂ ਲਈ ਸਿੰਗਲ ਐਂਟਰੀ ਤੇ ਸਿੰਗਲ ਐਗਜ਼ਿਟ ਦੀ ਸਹੂਲਤ ਹੈ ਅਤੇ ਪ੍ਰਵਾਨਗੀਆਂ ਬਿਨਾਂ ਕਿਸੇ ਮਨੁੱਖੀ ਸੰਪਰਕ ਤੋਂ ਸਮਾਂਬੱਧ ਯਕੀਨੀ ਬਣਦੀਆਂ ਹਨ। ਉਨਾਂ ਕਿਹਾ ਕਿ ਸੂਬੇ ਵਿੱਚ ਹੁਨਰਮੰਦ ਕਾਮਿਆਂ ਦੀ ਉਪਲਬਧਤਾ ਤੋਂ ਇਲਾਵਾ ਮਜ਼ਬੂਤ ਬੁਨਿਆਦੀ ਢਾਂਚਾ, ਕੋਈ ਟਰੱਕ ਯੂਨੀਅਨ ਨਹੀਂ, ਕੋਈ ਬੇਲੋੜੀਆਂ ਜਾਂਚਾਂ ਨਹੀਂ ਅਤੇ ਕਿਸੇ ਵੀ ਤਰਾਂ ਦੀ ਮਜ਼ਦੂਰਾਂ ਦੀ ਅਸੰਤੁਸ਼ਟੀ ਨਹੀਂ ਹੈ। ਉਨਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜ ਸਾਲਾਂ ਦੇ ਸਮੇਂ ਵਿੱਚ ਮੁਲਾਜ਼ਮਾਂ ਨੂੰ 48 ਹਜ਼ਾਰ ਕਰੋੜ ਰੁਪਏ ਦੀ ਸਲਾਨਾ ਸਬਸਿਡੀ ਮੁਹੱਈਆ ਕੀਤੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਨਅਤਾਂ ਲਈ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀਆਂ ਲਗਾਤਾਰ ਚੱਲ ਰਹੀਆਂ ਕੋਸ਼ਿਸ਼ਾਂ ਤਹਿਤ 5 ਤੇ 6 ਦਸੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.) ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਕਰਵਾਈ ਜਾ ਰਹੀ ਹੈ, ਜਿਸ ਵਿੱਚ ਨਵੇਂ ਸ਼ੁਰੂ ਹੋ ਰਹੇ ਸਟਾਰਟਅੱਪਜ਼ ਲਈ ‘ਪੰਜਾਬ ਨੂੰ ਅਗਲੀ ਸਟਾਰਟਅੱਪ ਥਾਂ ਕਿਵੇਂ ਬਣਾਈਏ’ ਵਿਸ਼ੇ ਉਤੇ ਚਰਚਾ ਹੋਵੇਗੀ। ਇਸ ਸੈਸ਼ਨ ਦੌਰਾਨ ਨੈਸਲੇ ਨਿਊਟ੍ਰੀਸ਼ਨ ਦੇ ਸਾਬਕਾ ਗਲੋਬਲ ਸੀ.ਈ.ਓ ਅਤੇ ਏ.ਓ.ਏ. ਦੇ ਸੀ.ਈ.ਓ. ਸ੍ਰੀ ਨੰਦੂ ਡੋਰਸਵਾਮੀ ਨੰਦਕਿਸ਼ੋਰ ਵੱਲੋਂ ਸੰਚਾਲਿਤ ਕੀਤੇ ਜਾਣ ਵਾਲੇ ਇਸ ਸਟਾਰਟਅੱਪ ਸ਼ੈਸ਼ਨ ਦੌਰਾਨ ਸਟਾਰਟਅੱਪ ਈਕੋਸਿਸਟਮ ਦੇ ਉੱਦਮੀ ਆਗੂ ਸ੍ਰੀ ਰਾਮਾਨਨ ਰਾਮਾਨਾਥਨ ਚੇਅਰਮੈਨ ਅਟਲ ਇਨੋਵੇਸ਼ਨ ਮਿਸ਼ਨ, ਸ੍ਰੀ ਤਰਨਜੀਤ ਭੰਮਰਾ ਫਾਊਂਡਰ ਏਜਨੈਕਸਟ ਟੈਕਨਾਲੋਜੀ, ਸ੍ਰੀ ਕੁਨਾਲ ਉਪਾਧਿਆ ਸੀ.ਈ.ਓ. ਭਾਰਤ ਫੰਡ ਅਤੇ ਸ੍ਰੀ ਅਕਸ਼ੈ ਸਾਂਗਵਾਨ ਡਾਇਰੈਕਟਰ ਸੋਨਾਲੀਕਾ ਟਰੈਕਟਰਜ਼ ਆਦਿ ਵੀ ਸ਼ਮੂਲੀਅਤ ਕਰਨਗੇ।
ਉਨਾਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਹੋਣ ਵਾਲੀ ਚਰਚਾ ਪੰਜਾਬ ਦੇ ਸਨਅਤੀਕਰਨ ਨੂੰ ਦਰਪੇਸ਼ ਚੁਣੌਤੀਆਂ ਦਾ ਨਵੀਨਤਮ ਤਕਨੀਕਾਂ ਜ਼ਰੀਏ ਟਾਕਰਾ ਕਰਨ ਲਈ ਸੰਭਾਵੀ ਖਾਕਾ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਹ ਸੈਸ਼ਨ ਈਕੋ-ਸਿਸਟਮ ਸਟਾਰਅੱਪ ਦੇ ਸ਼ੁਰੂਆਤੀ ਦੌਰ, ਢਾਂਚਾ ਖੜਾ ਕਰਨ, ਪਾਇਲਟ ਤੇ ਸਕੇਿਗਅੱਪ ਪੜਾਵਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ’ਤੇ ਕੇਂਦਰਤ ਰਹੇਗਾ। ਨਵੇਂ ਉੱਦਮਾਂ ਤੇ ਕਾਰੋਬਾਰਾਂ ਦੀ ਸ਼ੁਰੂਆਤ ਲਈ ਇਥੋਂ ਤਜਵੀਜ਼ ਕੀਤੀ ਜਾਣ ਵਾਲੀ ਸਲਾਹ ਅਤੇ ਨਿਕਲੇ ਨਤੀਜੇ ਪੰਜਾਬ ਸਰਕਾਰ ਵੱਲੋਂ ਮਦਦ ਕਰਨ ਲਈ ਅਪਣਾਏ ਜਾ ਸਕਣਗੇ। ਉਨਾਂ ਦੱਸਿਆ ਕਿ ਇਹ ਨਿਵੇਸ਼ ਸੰਮੇਲਨ ਉਦਯੋਗਪਤੀਆਂ ਅਤੇ ਨਵੇਂ ਉੱਦਮੀਆਂ ਲਈ ਵਿਸ਼ਵ ਪੱਧਰੀ ਉਦਯੋਗਿਕ ਢਾਂਚੇ ਨਾਲ ਤਾਲਮੇਲ ਬਿਠਾਉਣ, ਬਾਕੀ ਭਾਗੀਦਾਰਾਂ ਨਾਲ ਚਰਚਾ ਕਰਨ ਅਤੇ ਪੰਜਾਬ ਵਿੱਚ ਆਪਣੇ ਨਵੇਂ ਸਟਾਰਟਅਪ ਤੇ ਸਨਅਤਾਂ ਆਸਾਨੀ ਨਾਲ ਸ਼ੁਰੂ ਕਰਨ ਬਾਰੇ ਵਿਚਾਰ ਵਟਾਂਦਰਾ ਕਰਨ ਦਾ ਇਕ ਮੰਚ ਤੇ ਵਿਸ਼ੇਸ਼ ਮੌਕਾ ਪ੍ਰਦਾਨ ਕਰੇਗਾ।
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

by Ranjit Singh
November 15, 2026
0

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ - ਸ਼ਾਮ 5:24 ਵਜੇ ਹੋਵੇਗਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 