• Latest
  • Trending
ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

7 years ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

1 hour ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

1 hour ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

2 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

3 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

3 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

3 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

3 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

3 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Saturday, November 14, 2026
No Result
View All Result
23 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

September 25, 2019
in ਪੰਜਾਬ
ਪੰਜਾਬ ਨੂੰ ਕੇਂਦਰੀ ਉਦਯੋਗ ਅਤੇ ਵਣਜ ਮੰਤਰਾਲੇ ਦੇ ਅਧਿਐਨ ਅਨੁਸਾਰ, ਲੌਜ਼ਿਸਟਿਕ ਈਜ਼ ਵਿੱਚ ਮਿਲਿਆ ਦੇਸ਼ ‘ਚੋਂ ਦੂਜਾ ਸਥਾਨ

੍ਹ        ਵਿਨੀ ਮਹਾਜਨ ਨੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ, ਕੇਂਦਰੀ ਮੰਤਰਾਲੇ ਦੀ ਬੋਰਡ ਮੀਟਿੰਗ ਵਿੱਚ ਜਲਦੀ ਹੱਲ ਦੀ ਕੀਤੀ ਮੰਗ
੍ਹ        ਉਦਯੋਗਾਂ ਦੀ ਸੁਰਜੀਤੀ ਲਈ ਸੂਬੇ ਦੇ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 12 ਸਤੰਬਰ: ਪੰਜਾਬ ਨੂੰ ਉਦਯੋਗ ਅਤੇ ਵਣਜ ਮੰਤਰਾਲੇ ਵੱਲੋਂ ਕੀਤੇ ਅਧਿਐਨ ਅਨੁਸਾਰ ਲੌਜ਼ਿਸਟਿਕ ਈਜ਼ ਵਿੱਚ ਦੂਜਾ ਸਥਾਨ ਹਾਸਲ ਹੋਇਆ ਹੈ। ਇਹ ਐਲਾਨ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਮੀਟਿੰਗ ਵਿੱਚ ਕੀਤਾ ਗਿਆ।

ਵਪਾਰ ਅਤੇ ਸਨਅਤ ਲਈ ਉਸਾਰੂ ਮਾਹੌਲ ਸਿਰਜਣ ਸਬੰਧੀ ਸੂਬਾ ਸਰਕਾਰ ਵੱਲੋਂ ਕੀਤੇ ਵੱਖ-ਵੱਖ ਯਤਨਾਂ ਨੂੰ ਮਾਨਤਾ ਦੇਣ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਵਧੀਕ ਮੁੱਖ ਸਕੱਤਰ, ਉਦਯੋਗ ਅਤੇ ਵਣਜ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਨੂੰ ਹਰ ਸੰਭਵ ਮੱਦਦ ਦੇਣ ਲਈ ਪੰਜਾਬ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਨੇ ਬੀਤੇ ਦੋ ਸਾਲਾਂ ਵਿੱਚ 50,000 ਕਰੋੜ ਤੋਂ ਵੱਧ ਦਾ ਨਿਵੇਸ਼ ਲਿਆਂਦਾ ਹੈ ਜਿਸ ਨਾਲ ਪੰਜਾਬ ਵਿੱਚ ਉਦਯੋਗਾਂ ਦੀ ਮੁੜ ਸੁਰਜੀਤੀ ਹੋਈ ਹੈ।

ਬੋਰਡ ਮੀਟਿੰਗ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਵਿਨੀ ਮਹਾਜਨ ਨੇ ਸੂਬੇ ਨੂੰ ਦਰਪੇਸ਼ ਵੱਖ ਵੱਖ ਮੁਸ਼ਕਿਲਾਂ ਸਬੰਧੀ ਮੁੱਦੇ ਉਠਾਏ ਅਤੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਮੁੱਦਿਆਂ ਦੇ ਜਲਦੀ ਹੱਲ ਲਈ ਬੇਨਤੀ ਕੀਤੀ।

ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਜਲਦੀ ਦਖ਼ਲ ਲਈ ਬੇਨਤੀ ਕਰਦਿਆਂ ਵਿਨੀ ਮਹਾਜਨ ਨੇ ਕਿਹਾ, ”ਐਕਸਪੋਰਟਰਜ਼ ਬਾਰੇ ਨਿਯਮਾਂ ਦੀ ਉਲੰਘਣਾ ਸਬੰਧੀ ਹਾਲੇ ਤੱਕ ਕੋਈ ਵੀ ਸਰਕਾਰੀ ਸੂਚਨਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਰਿਸਕੀ ਘੋਸ਼ਿਤ ਕੀਤਾ ਗਿਆ ਹੈ। ਇਹ ਉਨ੍ਹਾਂ ਲੋਕਾਂ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ਤੇ ਸਿੱਧਾ ਹਮਲਾ ਹੈ ਜੋ ਇਸ ਵਪਾਰ ਵਿੱਚ ਕਈ ਦਹਾਕਿਆਂ ਤੋਂ ਹਨ।”

ਸਫ਼ਤਾ (ਐਸ.ਐਫ.ਟੀ.ਏ.) ਕਸਟਮਜ਼ ਡਿਊਟੀ ਪ੍ਰਸ਼ਾਸਨ ਦਾ ਮੁੱਦਾ ਉਠਾਉਂਦਿਆਂ ਵਿਨੀ ਮਹਾਜਨ ਨੇ ਭਾਰਤੀ ਅਤੇ ਬੰਗਲਾਦੇਸ਼ ਤੋਂ ਇੰਪਪੋਰਟ ਕੀਤੇ ਜਾਂਦੇ ਬਾਇਸਾਇਕਲਾਂ ਅਤੇ ਬਾਇਸਾਇਕਲ ਪੁਰਜ਼ਿਆਂ ‘ਤੇ ਲਗਾਈ ਜਾ ਰਹੀ ਕਸਟਮ ਡਿਊਟੀ ਸਬੰਧੀ ਬਰਾਬਰਤਾ ਅਤੇ ਆਪਸੀ ਤਾਲਮੇਲ ਦੀ ਮੰਗ ਕੀਤੀ। ਸੀ.ਆਈ.ਸੀ.ਯੂ. ਨੇ ਬਾਇਸਾਇਕਲ ਅਤੇ ਬਾਇਸਾਇਕਲ ਪੁਰਜ਼ਿਆਂ ‘ਤੇ ਬੰਗਲਾਦੇਸ਼ ਵੱਲੋਂ ਭਾਰਤ ਤੋਂ ਕੀਤੇ ਜਾਂਦੇ ਇੰਮਪੋਰਟ ‘ਤੇ ਕਸਟਮ ਡਿਊਟੀ ਲਗਾਉਣ ਅਤੇ ਭਾਰਤ ਦੁਆਰਾ ਬੰਗਲਾਦੇਸ਼ ਤੋਂ ਇੰਮਪੋਰਟ ‘ਤੇ ਜ਼ੀਰੋ ਡਿਊਟੀ ਦੀ ਆਗਿਆ ਦੇਣ ਸਬੰਧੀ ਉਠਾਏ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਸੂਬੇ ਲਈ ਉਦਯੋਗਾ ਦੀ ਬਹੁਤ ਮਹੱਤਤਾ ਹੈ।

ਸਟੇਟ ਐਂਡ ਸੈਂਟਰਲ ਟੈਕਸਜ਼ ਅਤੇ ਲੀਵਾਇਸ ‘ਤੇ ਕਟੌਤੀ ਬਾਰੇ ਮੁੱਦੇ ‘ਤੇ ਜ਼ੋਰ ਦਿੰਦਿਆਂ ਵਿਨੀ ਮਹਾਜਨ ਨੇ ਕਿਹਾ ਕਿ ਉਕਤ ਸਕੀਮ ਅਧੀਨ ਮਿਲਦੇ ਫਾਇਦੇ ਨੂੰ ਕਲੇਮ ਕਰਨ ਲਈ ਆਨਲਾਈਨ ਪ੍ਰਣਾਲੀ ਅਜੇ ਤੱਕ ਮੁਹੱਈਆ ਨਹੀਂ ਕਰਵਾਈ ਗਈ ਅਤੇ ਕਾਫ਼ੀ ਬਕਾਏ ਬਾਕੀ ਹਨ। ਉਨ੍ਹਾਂ ਮੰਤਰਾਲੇ ਨੂੰ ਇਸਦੇ ਜਲਦੀ ਹੱਲ ਲਈ ਬੇਨਤੀ ਕੀਤੀ। ਬਕਾਇਆ ਸਟੇਟ ਜੀ.ਐਸ.ਟੀ. ਫੰਡਾਂ ਬਾਰੇ ਬੋਲਦਿਆਂ ਵਿਨੀ ਮਹਾਜਨ ਨੇ ਇਸ ਪ੍ਰਕਿਰਿਆ ਨੂੰ ਹੋਰ ਕੁਸ਼ਲ ਬਣਾਉਣ ਦੀ ਬੇਨਤੀ ਕੀਤੀ ਤਾਂ ਜੋ ਐਕਸਪੋਰਟਰਾਂ ਨੂੰ ਆਪਣੇ ਜੀ.ਐਸ.ਟੀ. ਰੀਫੰਡਾਂ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਬਜਟ ਵਿੱਚ ਮਾਰਕੀਟ ਅਕਸੈਸ ਇਨੀਸ਼ੀਏਟਿਵ ਸਕੀਮ ਲਈ ਵਾਧੇ ਦੀ ਮੰਗ ਕਰਨ ਦਾ ਸੁਝਾਅ ਦੇਣ ਦੇ ਨਾਲ ਨਾਲ ਐਕਸਪੋਰਟ ਕਰਨ ਵਾਲੀਆਂ ਸੰਸਥਾਵਾਂ ਲਈ ਐਗਜੀਵਿਸ਼ਨਾਂ ਵਿੱਚ ਭਾਗ ਲੈਣ ਦੀ ਮੌਕੇ 2 ਤੋਂ ਵਧਾ ਕੇ 4 ਕਰਨ ਦੀ ਦੀ ਵੀ ਬੇਨਤੀ ਕੀਤੀ।

ਉਦਯੋਗਿਕ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸ਼ੁਰੂ ਕੀਤੀ ਬੁਨਿਆਦੀ ਢਾਂਚੇ ਲਈ ਐਕਸਪੋਰਟ ਸਕੀਮ ਦਾ ਹਵਾਲਾ ਦਿੰਦਿਆਂ ਵਿਨੀ ਮਹਾਜਨ ਨੇ ਮੰਤਰਾਲੇ ਨੂੰ ਸੂਬੇ ਲਈ ਜ਼ਿਆਦਾ ਫੰਡ ਮਨਜ਼ੂਰ ਕਰਨ ਦੀ ਅਪੀਲ ਕੀਤੀ। ਇਸ ਗੱਲ ਨੂੰ ਉਜਾਗਰ ਕਰਦਿਆਂ ਕਿ ਪ੍ਰਦੂਸ਼ਣ ਕੰਟਰੋਲ ਪ੍ਰਣਾਲੀ ਲਈ ਸੂਬੇ ਨੂੰ ਕੁੱਝ ਕਲੱਸਟਰਾਂ ਦੀ ਜ਼ਰੂਰਤ ਹੈ, ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦਾ ਹਿੱਸਾ ਮੌਜੂਦਾ 50 ਫੀਸਦ ਤੋਂ ਵਧਾ ਕੇ 75 ਫੀਸਦ ਕੀਤਾ ਜਾਣਾ ਚਾਹੀਦਾ ਹੈ।

ਇਸ ਗੱਲ ਨੂੰ ਉਜਾਗਰ ਕਰਦਿਆਂ ਕਿ ਡੀ.ਐਫ.ਸੀ.ਸੀ.ਆਈ.ਐਲ. ਪੂਰਬੀ ਡੈਡੀਕੇਟਿਡ ਫਰਾਇਟ ਕੌਰੀਡੋਰ ਦਾ ਕੰਮ ਮੁਕੰਮਲ ਕਰਨ ਵਿੱਚ ਵਿੱਚ ਪਿੱਛੇ ਚੱਲ ਰਿਹਾ ਹੈ, ਜਿਸ ਨਾਲ ਪੰਜਾਬ ਦੇ ਐਕਸਪੋਰਟ ਵਪਾਰ ‘ਤੇ ਦਬਾਅ ਪਵੇਗਾ, ਵਿਨੀ ਮਹਾਜਨ ਨੇ ਪੱਛਮੀ ਫਰਾਇਟ ਕੌਰੀਡੋਰ ਨਾਲ ਪੰਜਾਬ ਦੇ ਬਿਹਤਰ ਸੰਪਰਕ ਬਣਾਉਣ ਲਈ ਪ੍ਰਬੰਧ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਲੇ ਪਾਸੇ ਫਰਾਇਟ ਕੌਰੀਡੋਰ ਦੀ ਮਜ਼ਬੂਤੀ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

Most Popular

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

by Navjot
2 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ)  ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ 'ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 