• Latest
  • Trending
ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

6 years ago
Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

19 minutes ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

58 minutes ago
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

3 hours ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

4 hours ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

5 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ

December 27, 2020
in ਖਬਰਾਂ, ਖੇਤੀਬਾੜੀ, ਪੰਜਾਬ
ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ
ਚੰਡੀਗੜ, 27 ਦਸੰਬਰ (ਵਿਸ਼ਵ ਵਾਰਤਾ)-: ਜਰਮਨੀ ਤੋਂ ੳੱੁਤਮ ਨਸਲ ਦੇ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ ਬਲਦਾਂ ਵਿਚੋਂ ਪੰਜਾਬ ਨੂੰ 4 ਬਲਦ ਮਿਲੇ ਹਨ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਗੋਕਲ ਮਿਸ਼ਨ ਦੇ ਤਹਿਤ ਕੌਮੀ ਡੇਅਰੀ ਵਿਕਾਸ ਬੋਰਡ ਨੇ ਦੇਸ਼ ਵਿਚ ਕਰਾਸਬ੍ਰੀਡ ਗਾਵਾਂ ਦੇ ਜਰਮ ਪਲਾਜ਼ਮਾ ਵਿੱਚ ਸੁਧਾਰ ਲਈ ਜਰਮਨੀ ਤੋਂ ਇਹ ਉੱਤਮ ਨਸਲ ਦੇ ਬਲਦ ਮੰਗਵਾਏ ਹਨ। ਉਨਾਂ ਕਿਹਾ ਕਿ ਪੰਜਾਬ ਨੂੰ ਮੁਹੱਈਆ ਕਰਵਾਏ ਗਏ ਉੱਤਮ ਨਸਲ ਦੇ ਇਨਾਂ ਬਲਦਾਂ ਨਾਲ ਸੂਬੇ ਵਿਚ ਨਾ ਸਿਰਫ ਦੁੱਧ ਉਤਪਾਦਨ ਨੂੰ ਹੁਲਾਰਾ ਮਿਲੇਗਾ ਸਗੋਂ ਰਾਜ ਵਿੱਚ ਦੁਧਾਰੂ ਪਸੂਆਂ ਦੀ ਨਸਲ ਵਿੱਚ ਵੀ ਸੁਧਾਰ ਹੋਵੇਗਾ।
ਸ੍ਰੀ ਬਾਜਵਾ ਨੇ ਕਿਹਾ ਕਿ ਜਿਵੇਂ ਹਰ ਕੋਈ ਜਾਣਦਾ ਹੈ ਕਿ ਖੁਰਾਕ ਉਤਪਾਦਨ ਲਈ ਤੇਜ਼ੀ ਨਾਲ ਵੱਧ ਰਹੀ ਲਾਗਤ ਕਰਕੇ ਰਵਾਇਤੀ ਖੇਤੀਬਾੜੀ ਹੁਣ ਕਿਸਾਨਾਂ ਲਈ ਲਾਹੇਵੰਦ ਨਹੀਂ ਰਹੀ, ਇਸ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਨੂੰ ਸਹਾਇਕ ਖੇਤੀ ਧੰਦੇ ਵਜੋਂ ਵਿਕਸਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਡੇਅਰੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਲਈ ਸੂਬੇ ਦੇ ਪਸ਼ੂ ਪਾਲਕਾਂ ਨੂੰ ਮੁਫ਼ਤ ਗਰਭਧਾਨ ਤੇ ਟੀਕਾਕਰਨ ਸੇਵਾਵਾਂ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨਾਲ ਹੀ ਕਿਹਾ ਕਿ ਪਸੂ ਪਾਲਣ ਵਿਭਾਗ ਬਹੁਤੀਆਂ ਸੇਵਾਵਾਂ ਲਈ ਪਸੂ ਪਾਲਕਾਂ ਤੋਂ ਨਾਮਾਤਰ ਫੀਸ ਵਸੂਲਦਾ ਹੈ।
ਪੰਜਾਬ ਪਸੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਨੇ ਦੱਸਿਆ ਕਿ ਦਰਾਮਦ ਕੀਤੇ ਗਏ ਐਚ.ਐਫ. ਨਸਲ ਦੇ ਬਲਦ 10 ਤੋਂ 12 ਮਹੀਨਿਆਂ ਦੇ ੳਮਰ ਦੇ ਹਨ ਅਤੇ ਅਗਲੇ 2 ਸਾਲਾਂ ਵਿੱਚ ਇੰਨਾਂ ਤੋਂ ਸੀਮਨ ਉਤਪਾਦਨ ਸਹੀ ਤਰਾਂ ਸੁਰੂ ਹੋ ਜਾਵੇਗਾ। ੳਨਾਂ ਅੱਗੇ ਕਿਹਾ ਕਿ ਪਹਿਲੇ ਸਾਲ ਦੌਰਾਨ, ਇਨਾਂ ਬਲਦਾਂ ਤੋਂ ਤਕਰੀਬਨ 8,000 -10,000 ਸੀਮਨ ਸਟਰਾਅ ਦੇ ਉਤਪਾਦਨ ਦੀ ਉਮੀਦ ਕੀਤੀ ਜਾ ਰਹੀ ਹੈ ਜੋ ਆਉਣ ਵਾਲੇ ਸਾਲਾਂ ਵਿੱਚ 25000 ਸੀਮਨ ਸਟਰਾਅ ਤੱਕ ਵਧ ਜਾਵੇਗੀ।ਉਨਾਂ ਕਿਹਾ ਕਿ ਵਿਦੇਸ਼ੀ ਜਰਮ ਪਲਾਜ਼ਮਾ ਨੂੰ ਸਥਾਨਕ ਜੀਨ ਪੂਲ ਵਿੱਚ ਸ਼ਾਮਲ ਕੀਤਾ ਜਾਵੇਗਾ ਜਿਸ ਦੇ ਨਤੀਜੇ ਵਜੋਂ ਨਸਲ ਵਿੱਚ ਸੁਧਾਰ ਹੋਵੇਗਾ।

ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਐਚ.ਐਸ. ਕਾਹਲੋਂ ਨੇ ਦੱਸਿਆ ਕਿ ਦਰਾਮਦ ਕੀਤੇ ਗਏ ਇਹ ਚਾਰ ਬਲਦਾਂ ਨੂੰ ਮਾਹਰਾਂ ਦੀ ਨਿਗਰਾਨੀ ਹੇਠ ਰੂਪਨਗਰ ਦੇ ਸੀਮਨ ਬੈਂਕ ਵਿਖੇ ਰੱਖਿਆ ਗਿਆ ਹੈ।ਜਿੰਨਾਂ ਵਿਚੋਂ ਦੋ ਨੂੰ ਰੌਣੀ ਫਾਰਮ ਪਟਿਆਲਾ ਵਿਖੇ ਭੇਜਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜਦੋਂ ਇਨਾਂ ਨਵੇਂ ਬਲਦਾਂ ਤੋਂ ਸੀਮਨ ਉਤਪਾਦਨ ਸੁਰੂ ਹੋ ਜਾਵੇਗਾ ਤਾਂ ਸੀਮਨ ਬੈਂਕ ਜ਼ਰੀਏ ਸਾਰੇ ਪਸੂ ਹਸਪਤਾਲਾਂ ਅਤੇ ਜ਼ਿਲਿਆਂ ਦੀਆਂ ਡਿਸਪੈਂਸਰੀਆਂ ਨੂੰ ਸੀਮਨ ਸਟਰਾਅ ਵੰਡੀਆਂ ਜਾਣਗੀਆਂ ਜੋ ਵਿਭਾਗ ਦੇ ਗਰਭਧਾਨ ਪ੍ਰੋਗਰਾਮ ਲਈ ਵਰਤੀਆਂ ਜਾਣਗੀਆਂ। 

ਪੰਜਾਬ ਨੂੰ ਜਰਮਨੀ ਤੋਂ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ 4 ਬਲਦ ਮਿਲੇ
ਦਰਾਮਦ ਕੀਤੇ ਗਏ ਦੇ ਬਲਦਾਂ ਨਾਲ ਸੂਬੇ ਵਿਚ ਦੁੱਧ ਉਤਪਾਦਨ ਵਧੇਗਾ ਅਤੇ ਦੁਧਾਰੂ ਪਸ਼ੂਆਂ ਦੀ ਨਸਲ ਵਿੱਚ ਹੋਵੇਗਾ ਸੁਧਾਰ: ਤਿ੍ਰਪਤ ਬਾਜਵਾ
ਚੰਡੀਗੜ, 27 ਦਸੰਬਰ: ਜਰਮਨੀ ਤੋਂ ੳੱੁਤਮ ਨਸਲ ਦੇ ਮੰਗਵਾਏ ਹੋਲਸਟੀਨ ਫ੍ਰਾਈਸੀਅਨ ਨਸਲ ਦੇ ਬਲਦਾਂ ਵਿਚੋਂ ਪੰਜਾਬ ਨੂੰ 4 ਬਲਦ ਮਿਲੇ ਹਨ। ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਗੋਕਲ ਮਿਸ਼ਨ ਦੇ ਤਹਿਤ ਕੌਮੀ ਡੇਅਰੀ ਵਿਕਾਸ ਬੋਰਡ ਨੇ ਦੇਸ਼ ਵਿਚ ਕਰਾਸਬ੍ਰੀਡ ਗਾਵਾਂ ਦੇ ਜਰਮ ਪਲਾਜ਼ਮਾ ਵਿੱਚ ਸੁਧਾਰ ਲਈ ਜਰਮਨੀ ਤੋਂ ਇਹ ਉੱਤਮ ਨਸਲ ਦੇ ਬਲਦ ਮੰਗਵਾਏ ਹਨ। ਉਨਾਂ ਕਿਹਾ ਕਿ ਪੰਜਾਬ ਨੂੰ ਮੁਹੱਈਆ ਕਰਵਾਏ ਗਏ ਉੱਤਮ ਨਸਲ ਦੇ ਇਨਾਂ ਬਲਦਾਂ ਨਾਲ ਸੂਬੇ ਵਿਚ ਨਾ ਸਿਰਫ ਦੁੱਧ ਉਤਪਾਦਨ ਨੂੰ ਹੁਲਾਰਾ ਮਿਲੇਗਾ ਸਗੋਂ ਰਾਜ ਵਿੱਚ ਦੁਧਾਰੂ ਪਸੂਆਂ ਦੀ ਨਸਲ ਵਿੱਚ ਵੀ ਸੁਧਾਰ ਹੋਵੇਗਾ।
ਸ੍ਰੀ ਬਾਜਵਾ ਨੇ ਕਿਹਾ ਕਿ ਜਿਵੇਂ ਹਰ ਕੋਈ ਜਾਣਦਾ ਹੈ ਕਿ ਖੁਰਾਕ ਉਤਪਾਦਨ ਲਈ ਤੇਜ਼ੀ ਨਾਲ ਵੱਧ ਰਹੀ ਲਾਗਤ ਕਰਕੇ ਰਵਾਇਤੀ ਖੇਤੀਬਾੜੀ ਹੁਣ ਕਿਸਾਨਾਂ ਲਈ ਲਾਹੇਵੰਦ ਨਹੀਂ ਰਹੀ, ਇਸ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਡੇਅਰੀ ਨੂੰ ਸਹਾਇਕ ਖੇਤੀ ਧੰਦੇ ਵਜੋਂ ਵਿਕਸਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਡੇਅਰੀ ਨੂੰ ਇੱਕ ਲਾਹੇਵੰਦ ਧੰਦਾ ਬਣਾਉਣ ਲਈ ਸੂਬੇ ਦੇ ਪਸ਼ੂ ਪਾਲਕਾਂ ਨੂੰ ਮੁਫ਼ਤ ਗਰਭਧਾਨ ਤੇ ਟੀਕਾਕਰਨ ਸੇਵਾਵਾਂ ਅਤੇ ਹੋਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਨਾਲ ਹੀ ਕਿਹਾ ਕਿ ਪਸੂ ਪਾਲਣ ਵਿਭਾਗ ਬਹੁਤੀਆਂ ਸੇਵਾਵਾਂ ਲਈ ਪਸੂ ਪਾਲਕਾਂ ਤੋਂ ਨਾਮਾਤਰ ਫੀਸ ਵਸੂਲਦਾ ਹੈ।
ਪੰਜਾਬ ਪਸੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਨੇ ਦੱਸਿਆ ਕਿ ਦਰਾਮਦ ਕੀਤੇ ਗਏ ਐਚ.ਐਫ. ਨਸਲ ਦੇ ਬਲਦ 10 ਤੋਂ 12 ਮਹੀਨਿਆਂ ਦੇ ੳਮਰ ਦੇ ਹਨ ਅਤੇ ਅਗਲੇ 2 ਸਾਲਾਂ ਵਿੱਚ ਇੰਨਾਂ ਤੋਂ ਸੀਮਨ ਉਤਪਾਦਨ ਸਹੀ ਤਰਾਂ ਸੁਰੂ ਹੋ ਜਾਵੇਗਾ। ੳਨਾਂ ਅੱਗੇ ਕਿਹਾ ਕਿ ਪਹਿਲੇ ਸਾਲ ਦੌਰਾਨ, ਇਨਾਂ ਬਲਦਾਂ ਤੋਂ ਤਕਰੀਬਨ 8,000 -10,000 ਸੀਮਨ ਸਟਰਾਅ ਦੇ ਉਤਪਾਦਨ ਦੀ ਉਮੀਦ ਕੀਤੀ ਜਾ ਰਹੀ ਹੈ ਜੋ ਆਉਣ ਵਾਲੇ ਸਾਲਾਂ ਵਿੱਚ 25000 ਸੀਮਨ ਸਟਰਾਅ ਤੱਕ ਵਧ ਜਾਵੇਗੀ।ਉਨਾਂ ਕਿਹਾ ਕਿ ਵਿਦੇਸ਼ੀ ਜਰਮ ਪਲਾਜ਼ਮਾ ਨੂੰ ਸਥਾਨਕ ਜੀਨ ਪੂਲ ਵਿੱਚ ਸ਼ਾਮਲ ਕੀਤਾ ਜਾਵੇਗਾ ਜਿਸ ਦੇ ਨਤੀਜੇ ਵਜੋਂ ਨਸਲ ਵਿੱਚ ਸੁਧਾਰ ਹੋਵੇਗਾ।
ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾ. ਐਚ.ਐਸ. ਕਾਹਲੋਂ ਨੇ ਦੱਸਿਆ ਕਿ ਦਰਾਮਦ ਕੀਤੇ ਗਏ ਇਹ ਚਾਰ ਬਲਦਾਂ ਨੂੰ ਮਾਹਰਾਂ ਦੀ ਨਿਗਰਾਨੀ ਹੇਠ ਰੂਪਨਗਰ ਦੇ ਸੀਮਨ ਬੈਂਕ ਵਿਖੇ ਰੱਖਿਆ ਗਿਆ ਹੈ।ਜਿੰਨਾਂ ਵਿਚੋਂ ਦੋ ਨੂੰ ਰੌਣੀ ਫਾਰਮ ਪਟਿਆਲਾ ਵਿਖੇ ਭੇਜਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜਦੋਂ ਇਨਾਂ ਨਵੇਂ ਬਲਦਾਂ ਤੋਂ ਸੀਮਨ ਉਤਪਾਦਨ ਸੁਰੂ ਹੋ ਜਾਵੇਗਾ ਤਾਂ ਸੀਮਨ ਬੈਂਕ ਜ਼ਰੀਏ ਸਾਰੇ ਪਸੂ ਹਸਪਤਾਲਾਂ ਅਤੇ ਜ਼ਿਲਿਆਂ ਦੀਆਂ ਡਿਸਪੈਂਸਰੀਆਂ ਨੂੰ ਸੀਮਨ ਸਟਰਾਅ ਵੰਡੀਆਂ ਜਾਣਗੀਆਂ ਜੋ ਵਿਭਾਗ ਦੇ ਗਰਭਧਾਨ ਪ੍ਰੋਗਰਾਮ ਲਈ ਵਰਤੀਆਂ ਜਾਣਗੀਆਂ।   
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

by Ranjit Singh
July 14, 2026
0

Breaking: ਜ਼ਮਾਨਤ 'ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ ਫਤਿਹਗੜ੍ਹ ਸਾਹਿਬ, 14 ਜੁਲਾਈ (ਵਿਸ਼ਵ ਵਾਰਤਾ) – ਫਤਿਹਗੜ੍ਹ...

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

by Ranjit Singh
July 14, 2026
0

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

Breaking: ਜ਼ਮਾਨਤ ‘ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ

by Ranjit Singh
July 14, 2026
0

Breaking: ਜ਼ਮਾਨਤ 'ਤੇ ਆਏ ਬੇਅਦਬੀ ਦੇ ਮੁਲਜ਼ਮ ਦਾ ਗਲਾ ਵੱਢ ਕੇ ਕਤਲ ਫਤਿਹਗੜ੍ਹ ਸਾਹਿਬ, 14 ਜੁਲਾਈ (ਵਿਸ਼ਵ ਵਾਰਤਾ) – ਫਤਿਹਗੜ੍ਹ...

Most Popular

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

by Ranjit Singh
3 weeks ago
0

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਵੋਟਰ ਸੂਚੀ ਨੂੰ ਅਪਡੇਟ ਕਰਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 