• Latest
  • Trending
ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ ‘ਇੰਡਸਟਰੀ 4.0’ ਨੂੰ ਅਪਣਾਇਆ

ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ ‘ਇੰਡਸਟਰੀ 4.0’ ਨੂੰ ਅਪਣਾਇਆ

7 years ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

15 minutes ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

52 minutes ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

56 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

58 minutes ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

60 minutes ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

1 hour ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਲੀ ਖ਼ਾਮੇਨੇਈ ਦੀਆਂ ਅੰਤਿਮ ਰਸਮਾਂ ਜਾਰੀ

2 hours ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

3 hours ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

3 hours ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

4 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

4 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

5 hours ago
Hindi News
English News
Friday, July 3, 2026
No Result
View All Result
35 °c
Chandigarh
36 ° Sat
35 ° Sun
30 ° Mon
33 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ ‘ਇੰਡਸਟਰੀ 4.0’ ਨੂੰ ਅਪਣਾਇਆ

December 6, 2019
in ਚੰਡੀਗੜ੍ਹ, ਪੰਜਾਬ
ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ ‘ਇੰਡਸਟਰੀ 4.0’ ਨੂੰ ਅਪਣਾਇਆ

ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਐਸ ਏ ਐਸ ਨਗਰ (ਮੁਹਾਲੀ), 6 ਦਸੰਬਰ:ਪੰਜਾਬ ਵੱਲੋਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਹਿੱਤ ਨਵੇਂ ਮੌਕੇ ਤਲਾਸ਼ਣ ਲਈ ਇੱਕ ਨਵੀਂ ਉਦਯੋਗਿਕ ਤਕਨਾਲੋਜੀ  ‘ਇੰਡਸਟਰੀ 4.0’ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਰਾਹੀਂ ਸੂਬੇ ਨੇ ਉਦਯੋਗਿਕ ਕ੍ਰਾਂਤੀ ਦਾ ਹਿੱਸਾ ਬਣ ਕੇ ਤਕਨੀਕੀ ਨਿਵੇਸ਼ ਲਈ ਨਵੇਂ ਰਾਹ ਖੋਲ•ੇ ਦਿੱਤੇ ਹਨ।
‘ਪੰਜਾਬ: ਚੇਂਜਿੰਗ ਗੇਅਰ ਫਾਰ ਉਦਯੋਗ 4.0’  ਦੇ ਵਿਸ਼ੇ ‘ਤੇ ਕੇਂਦਰਿਤ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ) 2019 ਦੇ ਸੈਸ਼ਨ ਇੰਡਸਟਰੀ 4.0 ਲਈ ਪਿੜ• ਬੰਨਦਿਆਂ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ, ਆਰ ਕੇ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2017 ਤਹਿਤ ਤਕਨਾਲੋਜੀ ਵਿੱਚ ਨਿਵੇਸ਼ ਅਤੇ ਵਿਕਾਸ ਦੀ ਸਹੂਲਤ ਪ੍ਰਦਾਨ ਕਰ  ਰਹੀ ਤਾਂ ਜੋ ਸੂਬੇ ਨੂੰ ਉਦਯੋਗਿਕ ਕ੍ਰਾਂਤੀ ਦੀ ਗਤੀਸ਼ੀਲਤਾ ਦਾ ਹਾਣੀ ਬਣਾਇਆ ਜਾ ਸਕੇ।
ਸੈਸ਼ਨ ਦੌਰਾਨ ਪੈਨਲ ਦੇ ਮੈਂਬਰਾਂ ਵਿੱਚ ਪੀ.ਟੀ.ਸੀ. ਤੇ ਆਈ.ਓ.ਟੀ./ਏ.ਆਈ. ਬਿਜ਼ਨਸ ਦੇ ਇੰਡੀਆ ਹੈਡ ਰਾਜ ਕਿਰਨ, ਆਈ.ਐਸ.ਬੀ. ਮੁਹਾਲੀ ਦੇ ਸੀਨੀਅਰ ਐਸੋਸੀਏਟ ਡੀਨ ਚੰਦਨ ਚੌਧਰੀ, ਡਾਇਰੈਕਟਰ ਆਟੋਮੇਸ਼ਨ ਇੰਡਸਟਰੀ ਐਸੋਸੀਏਸ਼ਨ ਅਨੂਪ ਵਾਧਵਾ, ਵੀਪੀ-ਈਕੋ ਸਟ੍ਰੂਕਸਰ ਐਂਡ ਡਿਜੀਟਲ ਅਤੇ ਸਨਾਈਡਰ ਇਲੈਕਟ੍ਰਿਕ ਦੇ ਪੰਕਜ ਗੋਇਲ ਸ਼ਾਮਲ ਸਨ। ਪੈਨਲ ਦੇ ਮੈਂਬਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨ•ਾਂ ਤਕਨਾਲੋਜੀਆਂ ਬਾਰੇ ਗੱਲ ਕੀਤੀ ਜਿਨ•ਾਂ ਦੀ ਵਰਤੋਂ ਉਦਯੋਗ ਦੁਆਰਾ ਉਤਪਾਦਨ/ ਕੁਆਲਟੀ ਦੇ ਵਾਧੇ ਆਦਿ ਲਈ ਕੀਤੀ ਜਾ ਸਕਦੀ ਹੈ।

ਐਮ.ਐਸ.ਐਮ.ਈਜ਼ ‘ਤੇ ਧਿਆਨ ਕੇਂਦਰਿਤ ਕਰਦਿਆਂ ਪੈਨਲਿਸਟਾਂ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਅਤੇ ਕਿ ਪੰਜਾਬ ਸੂਬੇ ਦੀ ਆਰਥਿਕਤਾ ਦੇ ਵਿਕਾਸ ਵਿੱਚ ਲਗਭਗ 2 ਲੱਖ ਐਮ.ਐਸ.ਐਮ.ਈਜ਼ ਅਤੇ ਲਗਭਗ 500 ਵੱਡੀਆਂ ਅਤੇ ਦਰਮਿਆਨੀਆਂ ਉਦਯੋਗਿਕ ਇਕਾਈਆਂ ਦਾ ਯੋਗਦਾਨ ਪਾਇਆ ਗਿਆ ਹੈ। ਉਨ•ਾਂ ਕਿਹਾ ਕਿ ਮਜ਼ਬੂਤ ਟੈਕਸਟਾਈਲ, ਫੂਡ ਪ੍ਰੋਸੈਸਿੰਗ ਅਤੇ ਲਾਈਟ ਇੰਜੀਨੀਅਰਿੰਗ ਸੈਕਟਰਾਂ ਦੀ ਮੌਜੂਦਗੀ ਉਦਯੋਗਿਕ ਦ੍ਰਿਸ਼ ਨੂੰ ਂਿÂੱਕ ਜੀਵਿਤ ਪਲੇਟਫਾਰਮ ਬਣਾਉਂਦੀ ਹੈ।
ਇੰਡਸਟਰੀ 4.0 ਦੀ ਧਾਰਨਾ ਉੱਨਤ ਤਕਨਾਲੋਜੀਆਂ ਅਤੇ ਸਰੀਰਕ ਉਤਪਾਦਨ ਤੱਤਾਂ ਦੇ ਏਕੀਕਰਣ ਦੁਆਰਾ ਨਿਰਮਾਣ ਪ੍ਰਕਿਰਿਆ ਦੇ ਆਧੂਨਿਕੀਕਰਨ ‘ਤੇ ਕੇਂਦਰਿਤ ਹੈ। ਇਹ ਸੰਚਾਰ, ਆਈ.ਟੀ., ਡਾਟਾ, ਭੌਤਿਕ ਤੱਤ ਆਦਿ ਦੀ ਇੱਕੋ ਸਮੇਂ ਵਰਤੋਂ ਦੁਆਰਾ ਇੱਕ ਪੂਰੀ ਡਿਜ਼ੀਟਲ ਚੇਨ ਵੈਲਿਯੂ ਤਿਆਰ ਕਰਦਾ ਹੈ।

ਸਵਰਾਜ ਟਰੈਕਟਰ ਦੇ ਸੀ.ਈ.ਓ. ਸ੍ਰੀ ਹਰੀਸ਼ ਚਵਨ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਉਦਯੋਗ ਦੇ ਵਾਧੇ ਲਈ ਨਵੀਨਤਮ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ, ਵਿਸ਼ੇਸ਼ ਕਰਕੇ ਸੁਖਾਲੇ ਵਪਾਰ ਲਈ ਐਮ.ਐਸ.ਐਮ.ਈਜ਼ ਅਤੇ ਸੂਬਾ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।
ਕੇ.ਪੀ.ਐਮ.ਜੀ. ਦੇ ਭਾਈਵਾਲ ਸ੍ਰੀ ਸੁਸ਼ਾਂਤ ਰਾਬਰਾ ਨੇ 80 ਦੇ ਕਰੀਬ ਪ੍ਰਮੁੱਖ ਵਿਅਕਤੀਆਂ ਦੀ ਸਰਗਰਮ ਭਾਗੀਦਾਰੀ ਨਾਲ ਸੈਸ਼ਨ ਦਾ ਸੰਚਾਲਕ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਇਨ•ਾਂ 80 ਵਿਅਕਤੀਆਂ ਵਿੱਚ ਐਮ.ਐਸ.ਐਮ.ਈਜ਼, ਆਈ.ਆਈ.ਟੀ., ਰੋਪੜ, ਥਾਪਰ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ ਦੇ ਪ੍ਰਮੁੱਖ ਵਿਅਕਤੀ ਅਤੇ ਉਦਯੋਗ 4.0 ਖੇਤਰ ਦੇ ਮਾਹਿਰ ਸ਼ਾਮਲ ਸਨ। ਅੰਤ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸੱਕਤਰ ਸ੍ਰੀ ਕਰੁਨੇਸ਼ ਗਰਗ ਨੇ ਸੈਸ਼ਨ ਦੌਰਾਨ ਹਾਜ਼ਰ ਪੈਨਲਿਸਟਾਂ ਅਤੇ ਹੋਰ ਸ਼ਖਸੀਅਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਵਿਨੀ ਮਹਾਜਨ, ਏ.ਸੀ.ਐੱਸ., ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ, ਏ.ਐਮ.ਡੀ. ਸ੍ਰੀ ਵਿਨੀਤ ਕੁਮਾਰ, ਉਦਯੋਗ ਅਤੇ ਵਣਜ ਦੇ ਡਿਪਟੀ ਡਾਇਰੈਕਟਰ ਵਿਸ਼ਵ ਬੰਧੂ ਮੌਜੂਦ ਸਨ।
———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

by Ankit
July 3, 2026
0

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ...

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
July 3, 2026
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

by Jaspreet Kaur
July 3, 2026
0

ਚੰਨੀ ਦੇ ਹੱਕ 'ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ...

Most Popular

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

by Ranjit Singh
2 weeks ago
0

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ 'ਚ ਹੀ ਹੋਈ ਤਕਰਾਰ - ਸੂਰਿਆਵੰਸ਼ੀ ਨੇ ਸ਼੍ਰੀਲੰਕਾ ਦੇ ਖਿਡਾਰੀ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 