• Latest
  • Trending
ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

7 years ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

40 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

4 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

5 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

September 25, 2019
in ਪੰਜਾਬ
ਪੰਜਾਬ ਨੇ ਸਿੰਚਾਈ ਲਈ ਸੋਧੇ ਪਾਣੀ ਦੀ ਵਰਤੋਂ ਲਈ ਜਿੱਤਿਆ ਨੈਸ਼ਨਲ ਵਾਟਰ ਮਿਸ਼ਨ ਐਵਾਰਡ

ਸੀਵਰੇਜ ਟ੍ਰੀਟਮੈਂਟ ਪਲਾਂਟ ਫਗਵਾੜਾ ਤੋਂ 12 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨ ਨੈੱਟਵਰਕ ਰਾਹੀਂ 260 ਕਿਸਾਨ ਪਰਿਵਾਰਾਂ ਦੇ ਲਗਭਗ 1050 ਏਕੜ ਰਕਬੇ ਦੀ ਹੋ ਰਹੀ ਹੈ ਸਿੰਚਾਈ – ਧਰਮਿੰਦਰ ਸ਼ਰਮਾ
ਨਵੀਂ ਦਿੱਲੀ/ਚੰਡੀਗੜ•, 25 ਸਤੰਬਰ :
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੇ ਜਿਲ•ਾ ਕਪੂਰਥਲਾ ਵਿੱਚ ਪੈਂਦੇ ਫਗਵਾੜਾ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਟ੍ਰੀਟਡ ਪਾਣੀ ਦੀ ਸਿੰਚਾਈ ਲਈ ਸੁਚੱਜੀ ਵਰਤੋਂ ਕਰਨ ਸਬੰਧੀ ਐਵਾਰਡ ਜਿੱਤਿਆ ਹੈ।
ਇਸ ਸਨਮਾਨ ਸਮਾਰੋਹ ਦਾ ਆਯੋਜਨ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਚਾਲੂ 6ਵੇਂ ਇੰਡੀਆ ਵਾਟਰ ਵੀਕ-2019 ਦੌਰਾਨ ਕੀਤਾ ਗਿਆ ਜਿਸਦਾ ਉਦਘਾਟਨ 24 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਕੀਤਾ।
ਇਹ ਐਵਾਰਡ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਜਲ ਸ਼ਕਤੀ ਰਾਜ ਮੰਤਰੀ ਸ਼੍ਰੀ ਰਤਨ ਲਾਲ ਕਟਾਰਿਆ ਅਤੇ ਸ਼੍ਰੀ ਯੂ.ਪੀ. ਸਿੰਘ, ਸਕੱਤਰ ਜਲ ਸੋਮੇ ਵਿਭਾਗ ਭਾਰਤ ਸਰਕਾਰ ਦੀ ਮੌਜੂਦਗੀ ਵਿੱਚ ਦਿੱਤੇ ਗਏ। ਸੂਬਾ ਸਰਕਾਰ ਦੀ ਤਰਫੋਂ ਸ਼੍ਰੀ ਧਰਮਿੰਦਰ ਸ਼ਰਮਾ, ਮੁੱਖ ਭੂਮੀ ਪਾਲ ਪੰਜਾਬ ਵੱਲੋਂ ਇਹ ਐਵਾਰਡ ਪ੍ਰਾਪਤ ਕੀਤਾ ਗਿਆ। ਨੈਸ਼ਨਲ ਵਾਟਰ ਮਿਸ਼ਨ ਵੱਲੋਂ ਦੇਸ਼ ਭਰ ਵਿੱਚ ਐਲਾਨੇ ਕੁੱਲ 23 ਐਵਾਰਡਾਂ ਵਿੱਚੋਂ ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਵਿਭਾਗ ਨੂੰ ”ਜਲ ਸੰਭਾਲ, ਵਾਧਾ ਅਤੇ ਸੁਰੱਖਿਆ ਲਈ ਨਾਗਰਿਕ ਅਤੇ ਰਾਜ ਪੱਧਰੀ ਉੱਦਮਾਂ ਨੂੰ ਉਤਸ਼ਾਹਤ ਕਰਨਾ” ਸ਼੍ਰੇਣੀ ਅਧੀਨ ਇਹ ਬੇਸ਼ਕੀਮਤੀ ਐਵਾਰਡ ਦਿੱਤਾ ਗਿਆ ਹੈ।
ਪ੍ਰੋਜੈਕਟ ਬਾਰੇ ਦੱਸਦੇ ਹੋਏ ਮੁੱਖ ਭੂਮੀ ਪਾਲ ਪੰਜਾਬ ਸ੍ਰੀ ਧਰਮਿੰਦਰ ਸ਼ਰਮਾ ਨੇ ਕਿਹਾ ਕਿ ਸਾਲ 2017 ਵਿੱਚ ਫਗਵਾੜਾ ਐਸ.ਟੀ.ਪੀ ਤੋਂ ਟ੍ਰੀਟਡ ਪਾਣੀ ਦੇ ਸੰਚਾਰ ਲਈ ਲਗਭਗ 12 ਕਿਲੋਮੀਟਰ ਲੰਮਾ ਜਮੀਨਦੋਜ਼ ਪਾਈਪਲਾਈਨ ਨੈਟਵਰਕ ਮੁਕੰਮਲ ਕੀਤਾ ਗਿਆ। ਇਸ ਐਸ.ਟੀ.ਪੀ ਦਾ ਡਿਸਚਾਰਜ 28 ਐਮ.ਐਲ.ਡੀ ਹੈ ਅਤੇ ਟ੍ਰੀਟਡ ਪਾਣੀ ਨਾਲ 260 ਕਿਸਾਨ ਪਰਿਵਾਰਾਂ ਦੇ ਲਗਭਗ 1050 ਏਕੜ ਰਕਬੇ ਦੀ ਸਿੰਚਾਈ ਹੋ ਰਹੀ ਹੈ।
ਸਤਹੀ ਜਲ ਸਰੋਤ ਦੀ ਅਣਹੋਂਦ ਕਾਰਣ ਸਿੰਚਾਈ ਲੋੜ ਨੂੰ ਪੂਰਾ ਕਰਨ ਲਈ ਇਹ ਰਕਬਾ ਪੂਰੀ ਤਰ•ਾਂ ਧਰਤੀ ਹੇਠ ਪਾਣੀ ਤੇ ਨਿਰਭਰ ਹੈ, ਜਿਸ ਕਾਰਨ ਧਰਤੀ ਹੇਠ ਪਾਣੀ ਦਾ ਸਤਰ ਬਹੁਤ ਘੱਟ ਗਿਆ ਹੈ। ਇਸ ਪ੍ਰੋਜੈਕਟ ਤੋਂ ਸਾਰਾ ਸਾਲ ਐਸ.ਟੀ.ਪੀ. ਦਾ ਟ੍ਰੀਟਡ ਪਾਣੀ ਉਪਲਬਧ ਹੋਣ ਕਰਕੇ ਕਿਸਾਨਾਂ ਦੀ ਧਰਤੀ ਹੇਠ ਪਾਣੀ ਤੇ ਨਿਰਭਰਤਾ ਘਟੀ ਹੈ।
ਮੁੱਖ ਭੂਮੀ ਪਾਲ ਸ਼੍ਰੀ ਧਰਮਿੰਦਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਅਜਿਹੇ ਪ੍ਰੋਜੈਕਟ ਉਸਾਰਣ ਵਾਲਾ ਪੰਜਾਬ ਇੱਕ ਮੋਹਰੀ ਸੂਬਾ ਹੈ ਅਤੇ ਰਾਜ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਦੇ 1700 ਐਮ.ਐਲ.ਡੀ ਗੰਦੇ ਪਾਣੀ ਨੂੰ ਐਸ.ਟੀ.ਪੀ ਪਲਾਂਟਾਂ ਵਿੱਚ ਟਰੀਟ ਕਰ ਕੇ ਲਗਭਗ 60,000 ਹੈਕਟੇਅਰ ਰਕਬੇ ਨੂੰ ਗੈਰ-ਰਵਾਇਤੀ ਸਿੰਚਾਈ ਪਾਣੀ ਦਾ ਸਰੋਤ ਉਪਲੱਬਧ ਕਰਵਾਉਣ ਦੀ ਸਮੱਰਥਾ ਹੈ। ਇਸ ਦਿਸ਼ਾ ਵੱਲ ਐਸ.ਟੀ.ਪੀ ਪਲਾਂਟਾਂ ਵਿੱਚ 280 ਐਮ.ਐਲ.ਡੀ. ਟਰੀਟਡ ਪਾਣੀ ਨੂੰ 8500 ਹੈਕਟੇਅਰ ਰਕਬੇ ਦੀ ਸਿੰਚਾਈ ਲਈ ਵਰਤਣ ਲਈ 40 ਥਾਵਾਂ ‘ਤੇ ਬੁਨਿਆਦੀ ਢਾਂਚੇ ਦੀ ਉਸਾਰੀ ਪਹਿਲਾਂ ਹੀ ਮੁਕੰਮਲ ਕਰ ਲਈ ਗਈ ਹੈ। ਸੂਬਾ ਸਰਕਾਰ ਵੱਲੋਂ ਹਾਲ ਵਿੱਚ ਹੀ 25 ਕਸਬਿਆਂ ਲਈ ਅਜਿਹੇ ਸਿੰਚਾਈ ਢਾਂਚੇ ਦੀ ਉਸਾਰੀ ਲਈ ਇੱਕ ਨਵਾਂ ਪ੍ਰੋਜੈਕਟ ਪ੍ਰਵਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਨੈਸ਼ਨਲ ਵਾਟਰ ਮਿਸ਼ਨ ਜਲਵਾਯੂ ਬਦਲਾਅ ਦੇ ਕੌਮੀ ਐਕਸ਼ਨ ਪਲਾਨ (ਐਨ.ਏ.ਪੀ.ਸੀ.ਸੀ.) ਦੇ 8 ਮਿਸ਼ਨਾਂ ਵਿੱਚੋਂ ਇੱਕ ਹੈ। ਇਸ ਮਿਸ਼ਨ ਦਾ ਮੁੱਖ ਮੰਤਵ ”ਪਾਣੀ ਦੀ ਸੰਭਾਲ, ਵਿਅਰਥ ਵਰਤੋਂ ਨੂੰ ਘਟਾਉਣਾ ਅਤੇ ਏਕੀਕ੍ਰਿਤ ਜਲ ਸੋਮਿਆਂ ਦੇ ਵਿਕਾਸ ਅਤੇ ਪ੍ਰਬੰਧ ਰਾਹੀਂ ਰਾਜਾਂ ਦਰਮਿਆਨ ਅਤੇ ਉਨ•ਾਂ ਅੰਦਰ ਪਾਣੀ ਦੀ ਮੁਨਾਸਬ ਵੰਡ ਨੂੰ ਯਕੀਨੀ ਬਣਾਉਣਾ ਹੈ।”

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ 'ਤੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਅੱਡੇ ਨੇੜੇ ਦੋ ਬੱਸਾਂ ਵਿਚਾਲੇ ਭਿਆਨਕ...

Most Popular

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
6 days ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 