ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਲਦਾਰਾਂ ਦੀ ਭਰਤੀ ਪ੍ਰੀਖਿਆ ਦੀ ਮਿਤੀ ਦਾ ਐਲਾਨ
ਚੰਡੀਗੜ੍ਹ,2 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਨਾਇਬ ਤਹਿਸੀਲਦਾਰਾਂ ਦੀਆਂ 78 ਆਸਾਮੀਆਂ ਲਈ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਦਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਨੋਟਿਸ ਅਨੁਸਾਰ ਪ੍ਰੀਖਿਆ 22 ਮਈ 2022 ਨੂੰ 12 ਤੋਂ 2 ਵਜੇ ਦੇ ਵਿਚਕਾਰ ਹੋਵੇਗੀ। ਇਸ ਦੇ ਲਈ ਐਡਮਿਟ ਕਾਰਡ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈੱਬਸਾਈਟ ਤੋਂ 7 ਮਈ ਤੋਂ ਬਾਅਦ ਡਾਉਨਲੋਡ ਕੀਤੇ ਜਾ ਸਕਣਗੇ।