ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਮਿਲੀ ਵੱਡੀ ਸਫ਼ਲਤਾ
ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਾਤ)- ਪੰਜਾਬ ਪੁਲਿਸ ਦੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਏਟੀਐਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮਾਰਚ 2022 ਵਿੱਚ ਐਸ ਬੀ ਐਸ ਨਗਰ ਵਿਖੇ ਹੋਏ ਮੱਖਣ ਕਤਲ ਕੇਸ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸੋਨੂੰ ਖੱਤਰੀ ਗੈਂਗ ਦੇ 3 ਮੁੱਖ ਸੰਚਾਲਕਾਂ ਮਹਾਰਾਸ਼ਟਰ ਦੇ ਠਾਣੇ ਤੋਂ ਗ੍ਰਿਫਤਾਰ ਕੀਤਾ ਹੈ।
ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਦਿੱਤੀ ਹੈ।
In a major breakthrough,#AGTF, in a joint operation with central agencies & Maharashtra ATS, has arrested 3 key operatives of Gangster Sonu Khatri gang from #Thane, #Maharashtra directly involved in the Makhan murder case in March 2022, which took place in SBS Nagar. (1/2) pic.twitter.com/FkFzzyoWPr
— DGP Punjab Police (@DGPPunjabPolice) January 9, 2023