ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ; ਗੁਰਜੰਟ ਸਿੰਘ ਕਤਲ ਕੇਸ ਵਿੱਚ ਲੰਡਾ-ਸੱਤਾ ਦੇ ਦੋ ਸ਼ੂਟਰਾਂ ਸਮੇਤ 4 ਗ੍ਰਿਫਤਾਰ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ, 23ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਤਰਨ ਤਾਰਨ ਪੁਲਿਸ, ਸੀਪੀ ਅੰਮ੍ਰਿਤਸਰ ਅਤੇ ਏਜੀਟੀਐਫ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਗੁਰਜੰਟ ਸਿੰਘ ਕਤਲ ਦੇ ਦੋਸ਼ ਵਿੱਚ ਲੰਡਾ-ਸੱਤਾ ਗਿਰੋਹ ਦੇ ਚਾਰ ਮੈਂਬਰਾਂ ਵਿੱਚੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 4 ਵਿਦੇਸ਼ੀ ਹਥਿਆਰ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮੰਤ

























