• Latest
  • Trending
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

2 years ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

1 hour ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

1 hour ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

1 hour ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

1 hour ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

3 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

3 hours ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

3 hours ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

3 hours ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

5 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

5 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

5 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਪਾਕਿ ਆਧਾਰਿਤ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ ਗਿਰਫ਼ਤਾਰ ਕੀਤਾ ਦੋਸ਼ੀ

May 3, 2024
in ਖਬਰਾਂ
ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨਾਂ ਦੀ ਕੀਤੀ ਗਈ ਸੀ ਵਰਤੋਂ :ਡੀਜੀਪੀ ਗੌਰਵ ਯਾਦਵ

ਇਸ ਸਬੰਧੀ ਅਗਲੀਆਂ- ਪਿਛਲੀਆਂ ਕੜੀਆਂ ਖੋਜਣ ਲਈ ਹੋਰ ਜਾਂਚ ਜਾਰੀ : ਡੀਜੀਪੀ ਪੰਜਾਬ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ (ਵਿਸ਼ਵ ਵਾਰਤਾ):- ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।

ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਨਿਰਧਾਰਿਤ ਸਥਾਨ ’ਤੇ ਛਾਪੇਮਾਰੀ ਕੀਤੀ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ’ਚੋਂ 4 ਕਿਲੋ ਆਈ.ਸੀ.ਈ. ਡਰੱਗ ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ।

ਡੀਜੀਪੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਅਵਤਾਰ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਸੀ।
ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੀਆਂ -ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰਬਰ 26 ਮਿਤੀ 02.05.2024 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22 ਅਤੇ 29 ਤਹਿਤ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਅਵਤਾਰ ਸਿੰਘ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲੀਸ ਉਸ ਦੇ ਰਿਮਾਂਡ ਲਈ ਮੰਗ ਕਰੇਗੀ ਤਾਂ ਜੋ ਨਸ਼ਿਆਂ ਦੇ ਇਸ ਕਾਰੋਬਾਰ ਵਿੱਚ ਸ਼ਾਮਲ ਉਸ ਦੇ ਹੋਰਨਾਂ ਸਾਥੀਆਂ ਬਾਰੇ ਵੀ ਅਹਿਮ ਜਾਣਕਾਰੀ ਜੁਟਾਈ ਜਾ ਸਕੇ।

Tags: dgpGAUARAV YADAVLATEST PUNJABI NEWSLOK SABHA ELECTIONS 2024WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

by Navjot
August 27, 2026
0

'Provided strength and comfort': ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ ਨਵੀਂ ਦਿੱਲੀ,...

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
August 27, 2026
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

by Navjot
August 27, 2026
0

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ ਵਿਸ਼ਵ ਵਾਰਤਾ ਅਦਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

Most Popular

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

by Ankit
3 weeks ago
0

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 