• Latest
  • Trending
ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

4 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

21 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

40 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

43 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

46 minutes ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

56 minutes ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

2 hours ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

2 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

July 11, 2022
in ADMINISTRATION, CRIME, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਮਾਨਸਾ, ਮੋਗਾ
ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

ਪੰਜਾਬ ਪੁਲਿਸ ਨੇ ਇੱਕ ਹਫ਼ਤੇ ਵਿੱਚ 676 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਗਠਜੋੜ ਨੂੰ ਦਿੱਤਾ ਵੱਡਾ ਝਟਕਾ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ)-:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ 559 ਐਫ.ਆਈ.ਆਰਜ਼ ਦਰਜ ਕਰਕੇ 676 ਨਸ਼ਾ ਤਸਕਰਾਂ/ਸਪਲਾਈਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਖੁੱਲ੍ਹ ਦੇਣ ਉਪਰੰਤ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿਆਪਕ ਮੁਹਿੰਮਾਂ ਵਿੱਢੀਆਂ ਗਈਆਂ ਹਨ।
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ।
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ ‘ਤੇ ਨਾਕੇ ਲਗਾਉਣ ਤੋਂ ਇਲਾਵਾ ਨਸ਼ਾ ਪ੍ਰਭਾਵਿਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਐਨਡੀਪੀਐਸ ਕੇਸਾਂ ਦੇ 32 ਅਪਰਾਧੀ ਅਤੇ ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ।
ਉਨ੍ਹਾਂ ਕਿਹਾ ਕਿ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਾਰੇ ਨਾਮੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਵਾਲੇ ਸੰਵੇਦਨਸ਼ੀਲ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਤੋਂ ਨਜਾਇਜ਼ ਰਾਸ਼ੀ ਬਰਾਮਦ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਜਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਦੇ ਧਿਆਨ ਵਿੱਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸ਼ਾ ਤਸਕਰ ਪਤਾਸ਼ਾ (ਖੰਡ ਦੀ ਬਣੀ ਰਵਾਇਤੀ ਮਠਿਆਈ), ਵਾਸ਼ਿੰਗ ਸੋਡਾ, ਨਦੀਨ-ਨਾਸ਼ਕ, ਅਤੇ ਜੜੀ-ਬੂਟੀਆਂ (ਤਰਲ ਅਤੇ ਪਾਊਡਰ) ਨੂੰ ਮਿਲਾ ਕੇ ਅਤੇ ਫਿਰ ਸਰਫੈਕਟੈਂਟ ਦੀ ਵਰਤੋਂ ਕਰਕੇ ਨਕਲੀ ਹੈਰੋਇਨ ਤਿਆਰ ਕਰਕੇ ਉਹ ਨਕਲੀ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਫੁਆਇਲ ਵਿੱਚ ਪਾ ਕੇ ਵੇਚ ਰਹੇ ਹਨ ਜਿਸ ਤੋਂ ਇਹ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਵੇਂ ਉਪਰਾਲੇ ਆਰੰਭ ਕਰਨ ਲਈ ਵੀ ਕਿਹਾ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

by Ankit
November 10, 2026
0

ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ 'ਤੇ ਸਰਗਰਮ ਆਗੂਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

by Ankit
2 weeks ago
0

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ ਪੰਜਾਬ ਵਿਧਾਨ ਸਭਾ ਵਿੱਚ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 