ਪੰਜਾਬ ਪੁਲਿਸ ਨੂੰ ਮਿਲੀ ਇੱਕ ਹੋਰ ਵੱਡੀ ਕਾਮਯਾਬੀ
ਕੇਟੀਐਫ ਦੇ ਅੱਤਵਾਦੀ ਅਰਸ਼ ਡੱਲਾ ਦੇ ਸਾਥੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਚੰਡੀਗੜ੍ਹ,4 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਕੈਨੇਡਾ ਰਹਿੰਦੇੇ ਖਾਲਿਸਤਾਨ ਟਾਈਗਰ ਫੋਰਸ ਦੇ ਅੱਤਵਾਦੀ ਅਰਸ਼ ਡੱਲਾ ਦੇ ਨਾਲ ਸੰਬੰਧਿਤ ਇੱਕ ਅੱਤਵਾਦੀ ਦੀ ਹਥਿਆਰਾਂ ਦੇ ਜਖੀਰੇ ਨਾਲ ਫੜਿਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।
#CIA team of @MogaPolice arrests one person having ties with #Canada-based #KTF terrorist Arsh Dala & retrieved a #weapon consignment.#ActionAgainstGangsters pic.twitter.com/DpBybJSCtO
— DGP Punjab Police (@DGPPunjabPolice) October 4, 2022