• Latest
  • Trending
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

5 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

5 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

6 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

6 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

6 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

8 hours ago
Hindi News
English News
Thursday, November 26, 2026
No Result
View All Result
11 °c
Chandigarh
17 ° Thu
17 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

April 5, 2021
in ਖਬਰਾਂ, ਪੰਜਾਬ
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਕਰੀਬੀ ਗਗਨ ਬਰਾੜ ਨੂੰ ਹਿਮਾਚਲ ਦੇ ਕਸੌਲ ਤੋਂ ਕੀਤਾ ਗਿ੍ਰਫਤਾਰ

ਫਰੀਦਕੋਟ ਦੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਕੇਸ ਵਿਚ ਮੁੱਖ ਸਾਜਿਸ਼ਕਰਤਾ ਸੀ ਗਗਨ

ਦੋਸ਼ੀ ਨੇ ਫਰਾਰ ਹੋਣ ਸਮੇਂ ਗੋਲਡੀ ਬਰਾੜ ਤੋਂ ਗੂਗਲ ਪੇਅ ਐਪ ਰਾਹੀਂ ਪ੍ਰਾਪਤ ਕੀਤੇ ਸਨ ਪੈਸੇ

ਚੰਡੀਗੜ, 5 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਪੁਲਿਸ ਨੇ ਹਿਮਾਚਲ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਨੂੰ ਗਿ੍ਰਫਤਾਰ ਕੀਤਾ, ਜਿਸਨੇ ਲਾਰੈਂਸ ਬਿਸ਼ਨੋਈ ਅਤੇ ਕਨੇਡਾ ਅਧਾਰਤ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਯੂਥ ਕਾਂਗਰਸ ਨੇਤਾ ਗੁਰਲਾਲ ਸਿੰਘ ਭਲਵਾਨ ਦੇ ਕਤਲ ਦੀ ਯੋਜਨਾ ਬਣਾਉਣ, ਕਤਲ ਨੂੰ ਅੰਜਾਮ ਦੇਣ ਅਤੇ ਕਾਤਲਾਂ ਨੂੰ ਪਨਾਹ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ।

ਗਿ੍ਰਫਤਾਰ ਕੀਤੇ ਦੋਸ਼ੀ ਦੀ ਪਛਾਣ ਗਗਨਦੀਪ ਸਿੰਘ ਉਰਫ ਪੱਡਾ ਉਰਫ ਗਗਨ ਬਰਾੜ,ਉਰਫ ਲਾਭ ਸਿੰਘ ਲੱਭੂ, ਉਰਫ ਗੋਗੀ ਪੁੱਤਰ ਗੁਰਮੀਤ ਸਿੰਘ ਵਾਸੀ ਪੰਜਗਰਾਈ ਕਲਾਂ, ਕੋਟਕਪੂਰਾ, ਫਰੀਦਕੋਟ ਵਜੋਂ ਹੋਈ ਹੈ।

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਆਪਣੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਗੋਲਡੀ ਬਰਾੜ ਨੇ ਗੈਂਗਸਟਰ ਬਿਸ਼ਨੋਈ ਦੀ ਮਦਦ ਨਾਲ ਉਸਦੇ ਭਰਾ(ਕਜ਼ਨ) ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਲੈਣ ਲਈ ਇਸ ਅਪਰਾਧ ਨੂੰ ਅੰਜਾਮ ਦਿੱਤਾ ਸੀ।

ਕਤਲ ਤੋਂ ਕੁਝ ਘੰਟਿਆਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਰਾਜਸਥਾਨ ਦੀ ਅਜਮੇਰ ਜੇਲ ਵਿੱਚ ਬੰਦ ਹੈ, ਦੇ ਫੇਸਬੁੱਕ ਪੇਜ ਉੱਤੇ ਇੱਕ ਪੋਸਟ ਪਾਈ ਗਈ ਜਿਸ ਦੇ ਅਧਾਰ ਤੇ ਇਸ ਅਪਰਾਧ ਨੂੰ ਬਿਸ਼ਨੋਈ ਦੇ ਸਹਾਇਕ ਗੁਰਲਾਲ ਬਰਾੜ ਦੀ ਮੌਤ ਨਾਲ ਜੋੜਿਆ ਜਾ ਰਿਹਾ ਹੈ।

21 ਫਰਵਰੀ ਨੂੰ ਦਿੱਲੀ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ 3 ਵਿਅਕਤੀਆਂ ਗੁਰਵਿੰਦਰ ਪਾਲ ਉਰਫ ਗੋਰਾ, ਸੁਖਵਿੰਦਰ ਢਿੱਲੋਂ ਅਤੇ ਸੌਰਭ ਵਰਮਾ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਅਗਲੇ ਹੀ ਦਿਨ ਪੰਜਾਬ ਪੁਲਿਸ ਨੇ ਉਹਨਾਂ ਨੂੰ ਹਥਿਆਰ ਮੁਹੱਈਆ ਕਰਾਉਣ ਦੇ ਮਾਮਲੇ ਵਿੱਚ ਘਣੀਆ ਵਾਲਾ ਪਿੰਡ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਨੂੰ ਗਿ੍ਰਫਤਾਰ ਕੀਤਾ ਸੀ।

ਜਾਂਚ ਵਿੱਚ ਪਤਾ ਲੱਗਿਆ ਕਿ ਗੁਰਵਿੰਦਰ ਪਾਲ ਉਰਫ ਗੋਰਾ ਖਰੜ ਵਿਖੇ ਗਗਨ ਬਰਾੜ ਨਾਲ ਕਿਰਾਏ ਦੇ ਇੱਕ ਸਾਂਝੇ ਫਲੈਟ ਵਿੱਚ ਰਹਿੰਦਾ ਸੀ ਅਤੇ ਖਰੜ ਵਿਖੇ ਗਗਨ ਬਰਾੜ ਦੇ ਇਸ ਮਕਾਨ ਵਿੱਚ ਹੀ ਸਾਜਿਸ਼ ਰਚੀ ਗਈ ਸੀ। ਗੋਲਡੀ ਬਰਾੜ ਦਾ ਕਰੀਬੀ ਸਾਥੀ ਹੋਣ ਕਰਕੇ ਗਗਨ ਦਿੱਲੀ ਸਪੈਸ਼ਲ ਸੈੱਲ ਅਤੇ ਫਰੀਦਕੋਟ ਪੁਲਿਸ ਇਸ ਕਤਲ ਮਾਮਲੇ ਵਿੱਚ ਲੋੜੀਂਦਾ ਸੀ ।

ਦਿੱਲੀ ਪੁਲਿਸ ਨੇ ਉਸ ਦੇ ਖਰੜ ਦੀ ਕਿਰਾਏ ਵਾਲੀ ਰਿਹਾਇਸ਼ ’ਤੇ ਵੀ ਛਾਪਾ ਮਾਰਿਆ ਪਰ ਗਗਨ ਨੇ ਆਪਣੇ ਸਾਰੇ ਸੰਚਾਰ ਚੈਨਲਾਂ ਨੂੰ ਠੱਪ ਕਰ ਦਿੱਤਾ ਸੀ ਅਤੇ ਛਾਪੇਮਾਰੀ ਤੋਂ ਪਹਿਲਾਂ ਹੀ ਉਹ ਪੁਿਲਸ ਨੂੰ ਚਕਮਾਂ ਦੇ ਕੇ ਫਰਾਰ ਹੋ ਗਿਆ ਕਿਉਂਕਿ ਉਸਨੂੰ ਦਿੱਲੀ ਪੁਲਿਸ ਵਲੋਂ ਉਨਾਂ ਦੀ ਗਿ੍ਰਫਤਾਰੀ ਦੀ ਭਿਣਕ ਲੱਗ ਗਈ ਸੀ।

ਡੀਜੀਪੀ ਗੁਪਤਾ ਨੇ ਦੱਸਿਆ ਕਿ ਵਿਸੇਸ ਸੂਹਾਂ ਦੇ ਅਧਾਰ ‘ਤੇ ਪੰਜਾਬ ਪੁਲਿਸ ਦੀਆਂ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ) ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟਾਂ ਦੀਆਂ ਟੀਮਾਂ ਨੂੰ ਵਧੀਕ ਡੀ.ਜੀ.ਪੀ. (ਏ.ਡੀ.ਜੀ.ਪੀ.) ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਦੀ ਨਿਗਰਾਨੀ ਹੇਠ ਮੁਲਜਮ ਨੂੰ ਗਿ੍ਰਫਤਾਰ ਕਰਨ ਦਾ ਕੰਮ ਸੌਂਪਿਆ ਗਿਆ। ਇਨਾਂ ਟੀਮਾਂ ਨੇ ਹਿਮਾਚਲ ਪ੍ਰਦੇਸ ਦੇ ਕਾਸੋਲ ਵਿੱਚ ਮੁਲਜਮ ਦੇ ਟਿਕਾਣਿਆਂ ਦਾ ਪਤਾ ਲਗਾਇਆ ਅਤੇ ਹਿਮਾਚਲ ਪੁਲਿਸ ਨਾਲ ਸਾਂਝੇ ਆਪ੍ਰੇਸਨ ਦੌਰਾਨ ਗੈਂਗਸਟਰ ਗਗਨ ਬਰਾੜ ਨੂੰ ਕਾਬੂ ਕੀਤਾ।

ਆਪਣੀ ਮੁੱਢਲੀ ਪੁੱਛਗਿੱਛ ਦੌਰਾਨ ਗਗਨ ਬਰਾੜ ਨੇ ਖੁਲਾਸਾ ਕੀਤਾ ਕਿ ਉਹ ਚੰਡੀਗੜ ਦੇ ਨਾਈਟ ਕਲੱਬਾਂ ਵਿੱਚ ਬਾਊਂਸਰ ਵਜੋਂ ਕੰਮ ਕਰ ਰਿਹਾ ਸੀ ਅਤੇ ਪਿਛਲੇ 4-5 ਸਾਲਾਂ ਤੋਂ ਗੋਰਾ ਅਤੇ ਗੁਰਲਾਲ ਬਰਾੜ ਦਾ ਦੋਸਤ ਸੀ। ਉਸ ਨੂੰ ਗੁਰਲਾਲ ਬਰਾੜ ਦੇ ਹਵਾਲੇ ਨਾਲ ਬਾਊਂਸਰ ਦੀ ਨੌਕਰੀ ਮਿਲੀ ਸੀ।

ਡੀਜੀਪੀ ਨੇ ਅੱਗੇ ਦੱਸਿਆ ਕਿ ਗੋਰੇ ਨੇ ਉਸ ਨੂੰ ਗੋਲਡੀ ਬਰਾੜ ਨਾਲ ਮਿਲਾਇਆ ਸੀ । ਇਸ ਤੋਂ ਇਲਾਵਾ ਦੋ ਵਿਅਕਤੀਆਂ ਰਾਜਨ ਪਾਂਡੇ ਉਰਫ ਵਿਸ਼ਾਲ ਅਤੇ ਛੋਟੂ ਜੋ ਕਿ ਹਰਿਆਣਾ ਦੇ ਰਹਿਣ ਵਾਲੇ ਜਾਪਦੇ ਹਨ, ਕਰੀਬ 20 ਦਿਨ ਉਨਾਂ ਦੇ ਕਮਰੇ ਵਿੱਚ ਰਹੇ ਅਤੇ ਕਤਲ ਤੋਂ ਦੋ ਦਿਨ ਪਹਿਲਾਂ ਹੀ ਗੋਰੇ ਦਾ ਕਮਰਾ ਛੱਡ ਕੇ ਚਲੇ ਗਏ।

ਗੋਲਡੀ ਬਰਾੜ ਦੇ ਨਿਰਦੇਸਾਂ ‘ਤੇ, ਕਤਲ ਤੋਂ ਇਕ ਦਿਨ ਪਹਿਲਾਂ ਗਗਨ ਨੇ ਖਰੜ ਦੇ ਫਰਸਟ ਬਾਈਟ ਪੀਜਾ ਨੇੜੇ ਇਕ ਅਣਪਛਾਤੇ ਵਿਅਕਤੀ ਨੂੰ ਇਕ ਹਥਿਆਰਾਂ ਅਤੇ ਗੋਲੀ-ਸਿੱਕੇ ਨਾਲ ਭਰਿਆ ਬੈਗ ਫੜਾਇਆ ਸੀ । ਇਹ ਬੈਗ ਗੋਰੇ ਨੇੇ ਲਿਆਂਦਾ ਸੀ ਅਤੇ ਆਪਣੇ ਕਮਰੇ ਦੀ ਅਲਮਾਰੀ ਵਿੱਚ ਰੱਖਿਆ ਹੋਇਆ ਸੀ।

ਜਦੋਂ ਦਿੱਲੀ ਪੁਲਿਸ ਨੇ ਉਸਦੇ ਕਿਰਾਏ ਦੇ ਮਕਾਨ ‘ਤੇ ਛਾਪਾ ਮਾਰਿਆ ਤਾਂ ਉਸਨੇ ਅਗਲੇ ਦੋ ਦਿਨਾਂ ਲਈ ਖਰੜ ਵਿਖੇ ਇੱਕ ਦੋਸਤ ਦੇ ਫਲੈਟ ਵਿੱਚ ਪਨਾਹ ਲਈ ਅਤੇ ਫਿਰ ਹਰਿਮੰਦਰ ਸਾਹਿਬ ਅੰਮਿ੍ਰਤਸਰ ਚਲਾ ਗਿਆ। ਉੱਥੋਂ ਉਹ ਮਕਲੌਡ ਗੰਜ ਚਲਾ ਗਿਆ ਅਤੇ ਫਿਰ ਹਿਮਾਚਲ ਪ੍ਰਦੇਸ ਦੇ ਕਾਸੋਲ ਪਹੁੰਚ ਗਿਆ।

ਫਰਾਰ ਹੋਣ ਸਮੇਂ ਗਗਨ ਬਰਾੜ ਕਈ ਓਟੀਟੀ ਐਪਸ ਜਰੀਏ ਗੋਲਡੀ ਬਰਾੜ ਦੇ ਸੰਪਰਕ ਵਿੱਚ ਰਿਹਾ ਅਤੇ ਗੋਲਡੀ ਬਰਾੜ ਨੇ ਉਸ ਨੂੰ ਗੁਜਾਰੇ ਲਈ ਗੂਗਲ ਪੇਅ ਰਾਹੀਂ ਪੈਸੇ ਭੇਜੇ।

ਦੋਸ਼ੀ ਉੱਤੇ ਮੁਕੱਦਮਾ ਨੰਬਰ 44 ਮਿਤੀ 18/2/2021 ਨੂੰ ਆਈਪੀਸੀ ਦੀ ਧਾਰਾ 302, 120-ਬੀ, 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਫਰੀਦਕੋਟ ਵਿਖੇ ਮਾਮਲਾ ਦਰਜ ਕਰਕੇ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਟੀਮ ਨੇ ਉਸਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਅਤੇ ਅਗਲੇਰੀ ਜਾਂਚ ਲਈ ਉਸਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
15 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 