• Latest
  • Trending
ਪੰਜਾਬ ਪੁਲਿਸ ਨੇ ਤਿਆਰ ਕੀਤੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ; ਜਲਦ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ ਦਾਇਰ

ਪੰਜਾਬ ਪੁਲਿਸ ਨੇ ਤਿਆਰ ਕੀਤੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ; ਜਲਦ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ ਦਾਇਰ

4 years ago
USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

3 minutes ago
Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

32 minutes ago
Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

1 hour ago
Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

Ind Vs NZ 2nd Test: ਭਾਰਤ ਦੀਆਂ ਵਧੀਆਂ ਮੁਸ਼ਕਿਲਾਂ, ਨਿਊਜ਼ੀਲੈਂਡ ਵੱਡੀ ਬੜ੍ਹਤ ਵੱਲ

2 hours ago
Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

Punjab: ਜਗਪਾਲ ਸਿੰਘ ਅਬੁੱਲਖੁਰਾਣਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਨਿਯੁਕਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪਿੰਡ ਹਾਂਸ ਕਲਾਂ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

Punjab ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅੱਜ ਤੋਂ ਹੋਣਗੇ ਸ਼ੁਰੂ

4 hours ago
PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ

4 hours ago
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ

4 hours ago
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ

5 hours ago
Hindi News
English News
Sunday, November 29, 2026
No Result
View All Result
25 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਤਿਆਰ ਕੀਤੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ; ਜਲਦ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ ਦਾਇਰ

August 19, 2022
in ADMINISTRATION, CRIME, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪੰਜਾਬ, ਪਟਿਆਲਾ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ, ਲੁਧਿਆਣਾ
ਪੰਜਾਬ ਪੁਲਿਸ ਨੇ ਤਿਆਰ ਕੀਤੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ; ਜਲਦ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ ਦਾਇਰ

ਪੰਜਾਬ ਪੁਲਿਸ ਨੇ ਤਿਆਰ ਕੀਤੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਚਾਰਜਸ਼ੀਟ; ਜਲਦ ਅਦਾਲਤ ਵਿੱਚ ਕੀਤੀ ਜਾ ਸਕਦੀ ਹੈ ਦਾਇਰ

ਪੜ੍ਹੋ, ਮਾਸਟਰਮਾਈਂਡ ਲਾਰੈਂਸ ਬਿਸ਼ਨੋੋਈ ਸਮੇਤ ਕਿੰਨੇ ਗੈਂਗਸਟਰਾਂ ਅਤੇ ਸ਼ਾਰਪਸ਼ੂਟਰਾਂ ਨੂੰ ਕੀਤਾ ਗਿਆ ਨਾਮਜ਼ਦ

ਚੰਡੀਗੜ੍ਹ,19 ਅਗਸਤ(ਵਿਸ਼ਵ ਵਾਰਤਾ)-29 ਮਈ ਨੂੰ ਗੈਂਗਸਟਰਾਂ ਵੱਲੋੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕੇਸ ਦੀ ਚਾਰਜਸ਼ੀਟ ਤਿਆਰ ਹੋ ਗਈ ਹੈ। ਪੰਜਾਬ ਪੁਲਿਸ ਜਲਦੀ ਹੀ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ। ਜਾਣਕਾਰੀ ਅਨੁਸਾਰ ਇਸ ਚਾਰਜਸ਼ੀਟ ਵਿੱਚ ਪੁਲਿਸ ਨੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਅਤੇ ਸ਼ਾਰਪਸ਼ੂਟਰਾਂ ਸਮੇਤ 15 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਲਾਵਾ 40 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਸਬੂਤ ਵਜੋਂ ਕਈ ਥਾਵਾਂ ਦੀ ਸੀਸੀਟੀਵੀ ਫੁਟੇਜ ਵੀ ਲਗਾਈ ਗਈ ਹੈ। ਦੱਸ ਦਈਏ ਕਿ ਗੈਂਗਸਟਰ ਲਾਰੈਂਸ ਤੋਂ ਇਲਾਵਾ ਜੱਗੂ ਭਗਵਾਨਪੁਰੀਆ, ਮਨਮੋਹਨ ਮੋਹਨਾ, ਸੰਦੀਪ ਕੇਕੜਾ, ਦੀਪਕ ਟੀਨੂੰ, ਸਚਿਨ ਭਿਵਾਨੀ, ਕੇਸ਼ਵ ਸਮੇਤ ਸ਼ਾਰਪ ਸ਼ੂਟਰ ਅੰਕਿਤ ਸੇਰਸਾ, ਪ੍ਰਿਆਵਰਤ ਫੌਜੀ, ਕਸ਼ਿਸ਼ ਅਤੇ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਵੀ ਪੁਲਿਸ ਚਾਰਜਸ਼ੀਟ ਵਿੱਚ ਮਾਸਟਰਮਾਈਂਡ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਪੁਲੀਸ ਨੇ ਕਤਲ ਵਾਲੇ ਦਿਨ ਮੂਸੇਵਾਲਾ ਦੇ ਨਾਲ ਕਾਰ ਵਿੱਚ ਸਵਾਰ ਉਸਦੇ ਦੋ ਦੋਸਤਾਂ ਨੂੰ ਵੀ ਗਵਾਹ ਬਣਾਇਆ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਜਾਂਚ ਵਿੱਚ ਸ਼ਾਮਲ ਪੁਲੀਸ ਅਧਿਕਾਰੀਆਂ, ਪੋਸਟਮਾਰਟਮ ਕਰਨ ਵਾਲੇ ਡਾਕਟਰ, ਫੋਰੈਂਸਿਕ ਟੀਮ ਦੇ ਮੈਂਬਰ ਅਤੇ ਚਸ਼ਮਦੀਦ ਗਵਾਹਾਂ ਦੇ ਨਾਂ ਸ਼ਾਮਲ ਹਨ। 
ਪੁਲਿਸ ਨੇ ਚਾਰਜਸ਼ੀਟ ਵਿੱਚ ਸੀਸੀਟੀਵੀ ਫੁਟੇਜ ਅਤੇ ਹਥਿਆਰਾਂ ਨੂੰ ਅਹਿਮ ਸਬੂਤ ਬਣਾਇਆ ਹੈ। ਪੁਲਿਸ ਨੇ ਕੋਰੋਲਾ ਅਤੇ ਬੋਲੈਰੋ ਤੋਂ ਇਲਾਵਾ ਥਾਰ ਦਾ ਪਿੱਛਾ ਕਰਨ ਵਾਲੇ ਮੂਸੇਵਾਲਾ ਦੀ ਫੁਟੇਜ ਇਕੱਠੀ ਕਰ ਲਈ ਹੈ। ਜਿਸ ਵਿਚ ਉਨ੍ਹਾਂ ਹੋਟਲਾਂ ਦੀ ਫੁਟੇਜ ਵੀ ਸ਼ਾਮਲ ਹੈ, ਜਿੱਥੇ ਸ਼ੂਟਰ ਠਹਿਰੇ ਹੋਏ ਸਨ। ਇਸ ਤੋਂ ਇਲਾਵਾ ਮੁਕਾਬਲੇ ‘ਚ ਮਾਰੇ ਗਏ ਰੂਪਾ ਅਤੇ ਮੰਨੂੰ ਦੇ ਹਥਿਆਰਾਂ ਦੀ ਫੋਰੈਂਸਿਕ ਰਿਪੋਰਟ ਅਤੇ ਮੌਕੇ ਤੋਂ ਮਿਲੇ ਕਾਰਤੂਸ ਵੀ ਅਹਿਮ ਸਬੂਤ ਬਣੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Ranjit Singh
November 29, 2026
0

USA : ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ ਫਤਿਹਗੜ੍ਹ ਸਾਹਿਬ, 29 ਨਵੰਬਰ (ਵਿਸ਼ਵ ਵਾਰਤਾ): ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ...

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ

by Ranjit Singh
November 29, 2026
0

Ind Vs NZ 2nd Test: ਮੈਚ ਦੌਰਾਨ ਆਕਾਸ਼ ਦੀਪ ਦੇ ਸਿਰ ਵਿੱਚ ਲੱਗੀ ਸੱਟ ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ): ਭਾਰਤ...

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

Punjab Weather: ਸੂਬੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ

by Ranjit Singh
November 29, 2026
0

Punjab Weather: ਸੂਬੇ ਕੁਝ ਸਥਾਨਾਂ 'ਤੇ ਸੰਘਣੀ ਧੁੰਦ ਦੀ ਚੇਤਾਵਨੀ, ਅਜੇ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਚੰਡੀਗੜ੍ਹ, 29 ਨਵੰਬਰ...

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ ‘ਚ ਹੋਏ ਸ਼ਾਮਿਲ

by Ranjit Singh
November 29, 2026
0

Breaking: MLA ਚਰਨਜੀਤ ਸਿੰਘ ਨੇ ਛੱਡੀ ਆਪ, ਅਕਾਲੀ ਦਲ 'ਚ ਹੋਏ ਸ਼ਾਮਿਲ ਚੰਡੀਗੜ੍ਹ, 29 ਨਵੰਬਰ 2026 (ਵਿਸ਼ਵ ਵਾਰਤਾ): ਚਮਕੌਰ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

USA : ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ

by Ranjit Singh
November 29, 2026
0

USA : ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ ਫਤਿਹਗੜ੍ਹ ਸਾਹਿਬ, 29 ਨਵੰਬਰ (ਵਿਸ਼ਵ ਵਾਰਤਾ): ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਏ...

Most Popular

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

by Ranjit Singh
2 weeks ago
0

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ - ਮੁੰਬਈ ਦੌਰੇ ਦੌਰਾਨ ਅਰਥਸ਼ਾਟ ਐਵਾਰਡ ਸਮਾਰੋਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 