• Latest
  • Trending
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਚੁਰਾ ਪੋਸਤ ਕੀਤੀ ਜਬਤ ; ਕੰਟੇਨਰ ਦਾ ਡਰਾਈਵਰ ਕੀਤਾ ਗ੍ਰਿਫਤਾਰ

2 years ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

12 minutes ago
IPL 2026 : ਅੱਜ ਦਾ ਮੁਕਾਬਲਾ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ

42 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

49 minutes ago
ਕੋਟਾ ਹਸਪਤਾਲ ਵਿੱਚ ਹੋਈਆਂ ਮੌਤਾਂ ਦੀ ਜਾਂਚ ਤੇਜ਼ ; 20 ਤੋਂ ਵੱਧ ਦਵਾਈਆਂ ‘ਤੇ ਪਾਬੰਦੀ

60 minutes ago
Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

1 hour ago
IPL 2026 : ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ ਰੋਮਾਂਚਕ ਮੁਕਾਬਲਾ ; ਮੁੰਬਈ ਨੂੰ 2 ਵਿਕਟਾਂ ਨਾਲ ਹਰਾਇਆ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

Hukamnama Sri Darbar Sahib Today – 11 May 2026 | Ang 722 I ਅੱਜ ਦਾ ਹੁਕਮਨਾਮਾ

3 hours ago
Punjab : ਨੂਰਪੁਰ ਬੇਦੀ ‘ਚ ਚੱਲੀਆਂ ਗੋਲੀਆਂ! 25 ਸਾਲਾ ਨੌਜਵਾਨ ਦੀ ਮੌਤ

10 hours ago
ਪੀਯੂਸ਼ ਗੋਇਲ ਨੇ ਮਾਂ ਦਿਵਸ ‘ਤੇ ਵੰਡੀਆਂ “Maternal Nutrition Kits”, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਉਜਾਗਰ

PM ਮੋਦੀ ਨੇ  ਵਿਸ਼ਵਵਿਆਪੀ ਸੰਕਟ ਦਰਮਿਆਨ ਦੇਸ਼ਵਾਸੀਆਂ ਨੂੰ ਕੀਤੀ ਅਹਿਮ ਅਪੀਲ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Monday, May 11, 2026
No Result
View All Result
27 °c
Chandigarh
35 ° Tue
34 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਚੁਰਾ ਪੋਸਤ ਕੀਤੀ ਜਬਤ ; ਕੰਟੇਨਰ ਦਾ ਡਰਾਈਵਰ ਕੀਤਾ ਗ੍ਰਿਫਤਾਰ

July 15, 2024
in ਪੰਜਾਬ
ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਚੁਰਾ ਪੋਸਤ ਕੀਤੀ ਜਬਤ ; ਕੰਟੇਨਰ ਦਾ ਡਰਾਈਵਰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਚੁਰਾ ਪੋਸਤ ਕੀਤੀ ਜਬਤ ; ਕੰਟੇਨਰ ਦਾ ਡਰਾਈਵਰ ਕੀਤਾ ਗ੍ਰਿਫਤਾਰ

ਬਠਿੰਡਾ 15ਜੁਲਾਈ (ਵਿਸ਼ਵ ਵਾਰਤਾ): ਬਠਿੰਡਾ ਪੁਲਿਸ ਦੇ ਕਾਊਂਟਰ ਇੰਟੈਲੀਜਂਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਮੱਧ ਪ੍ਰਦੇਸ਼ ਤੋਂ ਕੰਟੇਨਰ ਚ ਲੁਕਾ ਕੇ ਲਿਆਂਦੀ 41 ਕੁਇੰਟਲ ਭੁੱਕੀ ਚੂਰਾ ਪੋਸਟ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਚੂਰਾ ਪੋਸਤ ਮੋਗਾ ਪਹੁੰਚਾਈ ਜਾਣੀ ਸੀ। ਜਿਸ ਨੂੰ ਰਾਹ ਵਿੱਚ ਹੀ ਪੁਲਿਸ ਨੇ ਜਪਤ ਕਰ ਲਿਆ ਹੈ। ਪੁਲਿਸ ਵੱਲੋਂ ਕੰਟੇਨਰ ਦੇ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ, ਬਠਿੰਡਾ ਦੇ ਰਿੰਗ ਰੋਡ ਤੋਂ ਗੁਪਤ ਸੂਚਨਾ ਦੇ ਅਧਾਰ ਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਡੀਜੀਪੀ ਨੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੇ ਠੱਲ ਪਾਉਣ ਦੇ ਲਈ ਪੰਜਾਬ ਪੁਲਿਸ ਅਣਥੱਕ ਕੋਸ਼ਿਸ਼ ਕਰ ਰਹੀ ਹੈ। ਜਿਸ ਦੇ ਸਦਕਾ ਪੁਲਿਸ ਨੂੰ ਇਹ ਸਫਲਤਾ ਮਿਲੀ ਹੈ।

Tags: PUNJABpunjab newsWEB PORTALWISHAVWARTA.INਪੰਜਾਬ ਪੁਲਿਸ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 11, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ ‘ਤੇ ਮਨਾਇਆ ਜਾ ਰਿਹਾ ਹੈ ‘ਸੋਮਨਾਥ ਅੰਮ੍ਰਿਤ ਪਰਵ’ 

by Navjot
May 11, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਾਣਗੇ ਸੋਮਨਾਥ ਮੰਦਰ ; ਮੰਦਰ ਦੇ ਪੁਨਰ ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਮਨਾਇਆ...

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ

by Navjot
May 11, 2026
0

Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 4 ਦਿਨਾਂ ਲਈ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ, 11 ਮਈ(ਵਿਸ਼ਵ...

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ

by Navjot
May 11, 2026
0

ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 15 PCS ਅਧਿਕਾਰੀ ਇੱਧਰੋਂ- ਉੱਧਰ , ਪੜ੍ਹੋ ਮੁਕੰਮਲ ਸੂਚੀ ਚੰਡੀਗੜ੍ਹ, 11ਮਈ (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
May 11, 2026
0

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 11 ਮਈ (ਵਿਸ਼ਵ ਵਾਰਤਾ) – ਸਵੇਰੇ 8:00 ਵਜੇ...

Most Popular

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ

by Ranjit Singh
2 weeks ago
0

Rihanna in India: ਅੰਤਰਰਾਸ਼ਟਰੀ ਗਾਇਕਾ ਰਿਹਾਨਾ ਦੂਜੀ ਵਾਰ ਆਈ ਭਾਰਤ - ਹਵਾਈ ਅੱਡੇ 'ਤੇ ਪਾਪਰਾਜ਼ੀ ਨੂੰ ਦਿੱਤੀ ਫਲਾਇੰਗ ਕਿੱਸ ਮੁੰਬਈ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 