• Latest
  • Trending
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

3 years ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

7 minutes ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

8 minutes ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

32 minutes ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

34 minutes ago
Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

35 minutes ago
Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

54 minutes ago
Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

1 hour ago
National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

2 hours ago
Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

3 hours ago
Hindi News
English News
Saturday, September 5, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

August 5, 2023
in CRIME, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; 17 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

– ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗੈਂਗਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵ

– ਆਪਰੇਸ਼ਨ ਹਾਲੇ ਜਾਰੀ, ਹੋਰ ਬਰਾਮਦਗੀ ਦੀ ਆਸ: ਏ.ਆਈ.ਜੀ. ਨਵਜੋਤ ਸਿੰਘ ਮਾਹਲ

ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮ.ਪੀ.) ਦੇ ਦੋ ਅਸਲਾ ਸਪਲਾਇਰਾਂ, ਜੋ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐਮ.ਪੀ. ਤੋਂ ਪੰਜਾਬ ਸਮੇਤ ਹੋਰਾਂ ਰਾਜਾਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗ੍ਰਿਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।

ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਵਿੱਚ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ । ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਐਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐਸ.ਐਸ.ਓ.ਸੀ ਅੰਮ੍ਰਿਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

ਡੀਜੀਪੀ ਨੇ ਕਿਹਾ ਕਿ ਅਗਲੀਆਂ -ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐਮ.ਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਤ ਹੋਣ ਦਾ ਖ਼ਦਸ਼ਾ ਸੀ। ਇਸ ਪੁਖਤਾ ਜਾਣਕਾਰੀ ਤੋਂ ਬਾਅਦ, ਸੀਆਈ ਜਲੰਧਰ ਦੀ ਟੀਮ ਮੰਗਲਵਾਰ ਨੂੰ ਐਮਪੀ ਪਹੁੰਚੀ ਅਤੇ ਦੋਨਾਂ ਹਥਿਆਰ ਸਪਲਾਇਰਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਰਹੀ।

ਕਾਊਂਟਰ ਇੰਟੈਲੀਜੈਂਸ ਜਲੰਧਰ ਦੇ ਏ.ਆਈ.ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਕਾਰਵਾਈ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਗੋਲਾ ਸਿੱਕਾ ਬਰਾਮਦ ਹੋਣ ਦੀ ਪੂਰਨ ਸੰਭਾਵਨਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

by Navjot
September 5, 2026
0

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ ਮੋਕੀ, 5 ਸਤੰਬਰ...

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

by Navjot
September 5, 2026
0

ਨਿਮਿਸ਼ਾ ਸਜਯਨ ਸਟਾਰਰ ਫਿਲਮ 'Enna Vilai' ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ 'ਤੇ ਚੁਣਿਆ...

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

by Navjot
September 5, 2026
0

ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF ਇਸਲਾਮਾਬਾਦ, 5 ਸਤੰਬਰ (ਵਿਸ਼ਵ...

ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
September 5, 2026
0

ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ 'ਤੇ ਕੀਤੀ ਚਰਚਾ   ਨਵੀਂ ਦਿੱਲੀ, 5 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

by Navjot
September 5, 2026
0

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ ਮੋਕੀ, 5 ਸਤੰਬਰ...

Most Popular

Canada ‘ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
4 weeks ago
0

Canada 'ਚ ਪੰਜਾਬੀ ਸ਼ਰਾਬ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆ ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਦੇ ਐਡਮਿੰਟਨ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 