• Latest
  • Trending
ਪੰਜਾਬ ਪੁਲਿਸ ਵੱਲੋਂ 2 ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼

ਪੰਜਾਬ ਪੁਲਿਸ ਵੱਲੋਂ 2 ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼

6 years ago
Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

7 minutes ago
Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

Breaking: ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ

13 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

44 minutes ago
National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

National: ਭੂਟਾਨ ਨੇ ਭਾਰਤ ਤੋਂ E20 ਪੈਟਰੋਲ ਲੈਣ ਤੋਂ ਕੀਤਾ ਇਨਕਾਰ

59 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ, ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਗਿਆ ਸਮਾਗਮ

2 hours ago
Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

Telegram ‘ਤੇ ਕੇਂਦਰ ਨੇ ਕੀਤੀ ਸਖ਼ਤੀ: ਪਾਈਰੇਟਿਡ ਫਿਲਮਾਂ ਹਟਾਉਣ ਦੇ ਦਿੱਤੇ ਹੁਕਮ

2 hours ago
FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

FIFA World Cup 2026: ਮੋਰੋਕੋ ਨੇ ਕੈਨੇਡਾ ਨੂੰ ਹਰਾ ਕੇ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

3 hours ago
Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Weather Update: ਮੌਸਮ ਵਿਭਾਗ ਨੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

3 hours ago
Haryana Police ਅਤੇ STF ਦੀ ਵੱਡੀ ਕਾਰਵਾਈ

Haryana Police ਅਤੇ STF ਦੀ ਵੱਡੀ ਕਾਰਵਾਈ

4 hours ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

4 hours ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

4 hours ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

4 hours ago
Hindi News
English News
Sunday, July 5, 2026
No Result
View All Result
39 °c
Chandigarh
31 ° Mon
30 ° Tue
32 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਵੱਲੋਂ 2 ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼

September 15, 2020
in ਚੰਡੀਗੜ੍ਹ
ਪੰਜਾਬ ਪੁਲਿਸ ਵੱਲੋਂ 2 ਅਪਰਾਧੀਆਂ ਦੀ ਗ੍ਰਿਫ਼ਤਾਰੀ ਨਾਲ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼

ਦੋਵੇਂ ਜੇਲ੍ਹ ਵਿਚ ਬੰਦ ਕੇਜ਼ੈਡਐਫ ਓਪਰੇਟਿਵ ਨਾਲ ਸਬੰਧਤ, ਵੱਡਾ ਅੱਤਵਾਦੀ ਹਮਲਾ ਟਾਲਿਆ- ਡੀ.ਜੀ.ਪੀ.

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ)- ਸੂਬੇ ਵਿੱਚ ਵੱਡੀ ਦਹਿਸ਼ਤਗਰਦੀ ਘਟਨਾ ਨੂੰ ਰੋਕਦਿਆਂ ਪੰਜਾਬ ਪੁਲਿਸ ਨੇ ਖਾਲਿਸਤਾਨ-ਪੱਖੀ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਤਹਿਤ ਪੰਜ ਅਪਰਾਧੀਆਂ ਦੀ ਮਿਲੀਭੁਗਤ ਨਾਲ ਕੰਮ ਕਰ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਹਨਾਂ ਦਾ ਮੌਜੂਦਾ ਸਮੇਂ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਕੇਜ਼ੈਡਐਫ ਓਪਰੇਟਿਵ ਨਾਲ ਸਬੰਧ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਅੱਤਵਾਦੀ ਹਮਲੇ ਕਰਕੇ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਕੁਝ ਖਾਲਿਸਤਾਨ-ਪੱਖੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਬਾਰੇ ਜਾਣਕਾਰੀ ਦੇ ਅਧਾਰ ‘ਤੇ ਪਾਕਿਸਤਾਨ ਦੇ ਸਮਰਥਨ ਵਾਲੇ ਮੌਡੀਊਲ ਦਾ ਪਰਦਾਫਾਸ਼ ਕੀਤਾ ਗਿਆ।
ਸ੍ਰੀ ਗੁਪਤਾ ਨੇ ਦੱਸਿਆ ਕਿ ਜਾਣਕਾਰੀ ਮਿਲਣ ਮਗਰੋਂ, ਪੰਜਾਬ ਪੁਲਿਸ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਦੀ ਚੰਗੀ ਤਰ੍ਹਾਂ ਤਲਾਸ਼ੀ ਅਤੇ ਚੈਕਿੰਗ ਨੂੰ ਯਕੀਨੀ ਬਣਾਉਣ ਲਈ ਇੱਕ ਮੁਹਿੰਮ ਚਲਾਈ ਜਿਸ ਤਹਿਤ ਹਰਜੀਤ ਸਿੰਘ ਉਰਫ਼ ਰਾਜੂ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ, ਦੋਵੇਂ ਵਸਨੀਕ ਪਿੰਡ ਮੀਆਂਪੁਰ, ਜ਼ਿਲ੍ਹਾ ਤਰਨ ਤਾਰਨ, ਨੂੰ ਗ੍ਰਿਫ਼ਤਾਰੀ ਕੀਤਾ ਗਿਆ ਹੈ।
ਇਨ੍ਹਾਂ ਦੋਵਾਂ ਕੋਲੋਂ 6 ਅੱਤਵਾਦੀ ਹਥਿਆਰ (ਇਕ 9 ਐਮ.ਐਮ. ਪਿਸਤੌਲ, ਚਾਰ .32 ਪਿਸਤੌਲ ਅਤੇ ਇਕ .32 ਰਿਵਾਲਵਰ), 8 ਜ਼ਿੰਦਾ ਰਾਉਂਡ ਕਾਰਤੂਸ, ਕਈ ਮੋਬਾਈਲ ਫੋਨ ਅਤੇ ਇਕ ਇੰਟਰਨੈਟ ਡੌਂਗਲ ਬਰਾਮਦ ਕੀਤੇ ਗਏ ਹਨ। ਇਹਨਾਂ ਦੋਹਾਂ ਅਪਰਾਧੀਆਂ ਨੂੰ ਏ.ਐਸ.ਆਈ. ਗੁਰਦਰਸ਼ਨ ਸਿੰਘ, ਹੌਲਦਾਰ ਜੋਰਾ ਸਿੰਘ ਅਤੇ ਪੰਜਾਬ ਹੋਮ ਗਾਰਡ ਪ੍ਰੀਤਪਾਲ ਸਿੰਘ ਸਮੇਤ ਪੁਲਿਸ ਵੱਲੋਂ ਰਾਜਪੁਰਾ-ਸਰਹਿੰਦ ਰੋਡ ਦੇ ਹੋਟਲ ਜਸ਼ਨ ਨੇੜੇ ਚੈਕ ਪੋਸਟ ‘ਤੇ ਕਾਬੂ ਕੀਤਾ ਗਿਆ ।
ਇਹਨਾਂ ਦੋਹਾਂ ਅਪਰਾਧੀਆਂ ਖਿਲਾਫ਼ ਆਈਪੀਸੀ ਦੀ ਧਾਰਾ 212, 216, 120 ਬੀ, ਆਰਮਜ਼ ਐਕਟ ਦੀ ਧਾਰਾ 25/54/59, 1959 ਆਰ/ਡਬਲਯੂ ਧਾਰਾ 13, 16, 18, 20, ਤਹਿਤ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਸੋਧ ਐਕਟ, 2019 ਨੂੰ ਥਾਣਾ ਸਦਰ ਵਿਖੇ ਇੱਕ ਕੇਸ ਐਫ.ਆਈ.ਆਰ. ਨੰ. 116 ਮਿਤੀ 15.09.2020 ਨੂੰ ਦਰਜ ਕੀਤੀ ਗਈ।
ਡੀਜੀਪੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ 4 ਹਥਿਆਰ ਮੱਧ ਪ੍ਰਦੇਸ਼ ਦੇ ਬੁਰਹਾਨਪੁਰ ਤੋਂ ਮਿਲੇ ਹਨ ਅਤੇ 2 ਸਫੀਦੋਂ, ਜ਼ਿਲ੍ਹਾ ਜੀਂਦ, ਹਰਿਆਣਾ ਤੋਂ ਮਿਲੇ ਹਨ। ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਦੋਵੇਂ ਅਪਰਾਧੀ ਕਤਲ ਦੀ ਕੋਸ਼ਿਸ਼ ਕਰਕੇ ਲੋਂੜੀਦੇ ਸਨ ਅਤੇ ਦੋਵਾਂ ਵਿਰੁੱਧ ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨਤਾਰਨ ਵਿਖ ਆਰਮਜ਼ ਐਕਟ ਤਹਿਤ ਮੁਕੱਦਮਾ ਵੀ ਦਰਜ ਹੈ।
ਮੁੱਢਲੀ ਜਾਂਚ ਤੋਂ ਅੱਗੇ ਇਹ ਖੁਲਾਸਾ ਹੋਇਆ ਹੈ ਕਿ ਦੋਵੇਂ ਵਿਅਕਤੀ ਪੰਜ ਅਪਰਾਧੀਆਂ, ਸ਼ੁਭਦੀਪ ਸਿੰਘ ਉਰਫ਼ ਸ਼ੁਭ ਨਿਵਾਸੀ ਚੀਚਾ, ਜ਼ਿਲ੍ਹਾ ਅੰਮ੍ਰਿਤਸਰ ਜੋ ਹੁਣ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ, ਅੰਮ੍ਰਿਤਪਾਲ ਸਿੰਘ ਬਾਠ ਨਿਵਾਸੀ ਮੀਆਂਪੁਰ ਜ਼ਿਲ੍ਹਾ ਤਰਨ ਤਾਰਨ ਜੋ ਕਤਲ ਦੇ 12 ਵੱਖ-ਵੱਖ ਮਾਮਲਿਆਂ, ਕਤਲ ਕਰਨ ਦੀ ਕੋਸ਼ਿਸ਼, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਆਰਮਜ਼ ਐਕਟ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ, ਰਣਦੀਪ ਸਿੰਘ ਉਰਫ਼ ਰੋਮੀ ਨਿਵਾਸੀ ਛੇਹਰਟਾ, ਅੰਮ੍ਰਿਤਸਰ, ਗੋਲਡੀ ਅਤੇ ਆਸ਼ੂ ਜੋ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਨਾਲ ਸਬੰਧਤ ਸਨ, ਸਮੇਤ ਨਸ਼ਿਆਂ ਦੇ ਮਾਮਲਿਆਂ ਵਿੱਚ ਲੋੜੀਂਦਾ ਸੀ।
ਸ਼ੁਭਦੀਪ ਸਿੰਘ ਬਾਰੇ ਵੇਰਵੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਉਹ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੈਡਐਫ) ਦਾ ਇੱਕ ਸਰਗਰਮ ਅੱਤਵਾਦੀ ਸੀ, ਜਿਸ ਨੂੰ ਪੰਜਾਬ ਪੁਲਿਸ ਨੇ ਸਤੰਬਰ 2019 ਵਿੱਚ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਮਹਾਵਾ ਤੋਂ ਇੱਕ ਚੀਨ ਦੁਆਰਾ ਬਣਾਏ ਡਰੋਨ ਦੀ ਬਰਾਮਦਗੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ। ਪਿਛਲੇ ਸਾਲ ਅਪ੍ਰੈਲ ਵਿੱਚ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਉਸ ਨਾਲ ਅਕਾਸ਼ਦੀਪ ਸਿੰਘ, ਬਲਵੰਤ ਸਿੰਘ, ਹਰਭਜਨ ਸਿੰਘ, ਬਲਬੀਰ ਸਿੰਘ, ਮਾਨ ਸਿੰਘ, ਗੁਰਦੇਵ ਸਿੰਘ, ਸਾਜਨਪ੍ਰੀਤ ਸਿੰਘ ਅਤੇ ਰੋਮਨਦੀਪ ਸਿੰਘ ਸਮੇਤ 8 ਹੋਰਨਾਂ ਖ਼ਿਲਾਫ਼ ਮੁਹਾਲੀ ਦੀ ਐਨ.ਆਈ.ਏ. ਕੋਰਟ ਵਿੱਚ ਦੋਸ਼ ਪੱਤਰ ਦਾਖਲ ਕੀਤਾ ਸੀ। ਇਹ ਕੇਸ ਇਸ ਜਾਣਕਾਰੀ ਨਾਲ ਜੁੜਿਆ ਹੋਇਆ ਹੈ ਕਿ ਪਾਕਿਸਤਾਨ ਸਥਿਤ ਕੇਜੈਡਐੱਫ ਦੇ ਮੁਖੀ ਰਣਜੀਤ ਸਿੰਘ ਉਰਫ਼ ਨੀਟਾ ਨੇ ਜਰਮਨ ਅਧਾਰਤ ਕੇਜੇਡਐੱਫ ਸੰਚਾਲਕ ਗੁਰਮੀਤ ਸਿੰਘ ਉਰਫ਼ ਬੱਗਾ ਦੀ ਮਿਲੀਭੁਗਤ ਨਾਲ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਅਤੇ ਨਕਲੀ ਇੰਡੀਅਨ ਕਰੰਸੀ ਨੋਟ (ਐਫਆਈਸੀਐਨ) ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭਾਰਤ ਵਿੱਚ ਸਮੱਗਲਿੰਗ ਕੀਤੀ ਸੀ।
ਰਣਦੀਪ ਸਿੰਘ ਉਰਫ਼ ਰੋਮੀ ਦੇ ਸਬੰਧ ਵਿੱਚ, ਸ੍ਰੀ ਗੁਪਤਾ ਨੇ ਖੁਲਾਸਾ ਕੀਤਾ ਕਿ ਉਹ ਐਸਐਸਓਸੀ ਅੰਮ੍ਰਿਤਸਰ ਦੁਆਰਾ ਕਤਲ ਕਰਨ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਆਰਮਜ਼ ਐਕਟ ਤਹਿਤ ਐਫਆਈਆਰ ਨੰ. 17 ਮਿਤੀ 16.12.2014 ਨੂੰ ਦਰਜ ਕੇਸ ਵਿੱਚ ਲੋੜੀਂਦਾ ਸੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ

by Ranjit Singh
July 5, 2026
0

Breaking: ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਕੱਲ੍ਹ ਨੂੰ ਆਉਣਗੇ ਚੰਡੀਗੜ੍ਹ, ਨਾਰਾਜ਼ ਆਗੂਆਂ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) –...

Most Popular

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

by Jaspreet Kaur
4 weeks ago
0

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ ਨਵੀ ਦਿੱਲੀ , 10 ਜੂਨ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 